03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਆਈ.ਜੀ. ਸਰਹੱਦੀ ਰੇਂਜ ਭੁੱਲਰ ਅੱਜ ਸੰਭਾਲਣਗੇ ਅਹੁਦੇ ਦਾ ਕਾਰਜਭਾਰ

ਅੰਮ੍ਰਿਤਸਰ, 2 ਸਤੰਬਰ (ਰੇਸ਼ਮ ਸਿੰਘ)- ਸਰਹੱਦੀ ਰੇਂਜ ਦੇ ਨਵ ਨਿਯੁਕਤ ਆਈ. ਜੀ.

Ad Position 21
repet_subhas-goyals [Copy P29]
ਆਈ.ਜੀ. ਸਰਹੱਦੀ ਰੇਂਜ ਗੁਰਪ੍ਰੀਤ ਸਿੰਘ ਭੁੱਲਰ। 03-09-2026
ਅੰਮ੍ਰਿਤਸਰ, 2 ਸਤੰਬਰ (ਰੇਸ਼ਮ ਸਿੰਘ)- ਸਰਹੱਦੀ ਰੇਂਜ ਦੇ ਨਵ ਨਿਯੁਕਤ ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ ਭਲਕੇ 3 ਸਤੰਬਰ ਨੂੰ ਆਪਣੇ ਅਹੁਦੇ ਦਾ ਕਾਰਜ਼ਭਾਰ ਸੰਭਾਲਣਗੇ। ਬੀਤੇ ਦਿਨ ਹੀ ਸੂਬਾ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਪੁਲਿਸ ਕਮਿਸ਼ਨਰ ਤੋਂ ਤਬਦੀਲ ਕੀਤੇ ਗਏ ਸੀਨੀਅਰ ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਭੁੱਲਰ ਨੂੰ ਆਈ.ਜੀ. ਸਰਹੱਦੀ ਰੇਂਜ ਨਿਯੁਕਤ ਕੀਤਾ ਗਿਆ ਸੀ ਜਦੋਂ ਕਿ ਉਨ੍ਹਾਂ ਦੀ ਥਾਂ ’ਤੇ ਡੀ.ਆਈ.ਜੀ. ਹਰਮਨਬੀਰ ਸਿੰਘ ਗਿੱਲ ਨੂੰ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ ਜਿਨ੍ਹਾਂ ਕੋਲ ਅਹੁਦੇ ਦਾ ਵਾਧੂ ਕਾਰਜਭਾਰ ਸੀ ਅਤੇ ਉਹ ਆਪਣਾ ਅਹੁਦਾ ਪਹਿਲਾਂ ਹੀ ਸੰਭਾਲ ਚੁੱਕੇ ਹਨ।
Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਦਾ ਡਾ. ਅਜਨਾਲਾ ਨੂੰ ਠੋਕਵਾਂ ਜਵਾਬ, ਕਿਹਾ ਅਜਨਾਲਾ ਤੋਂ ਜੋਧ ਸਿੰਘ ਸਮਰਾ ਹੀ ਲੜੇਗਾ ਚੋਣ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਨਵੀਂ ਇਕਾਈ ਗਠਿਤ, ਸਤਨਾਮ ਸਿੰਘ ਬਣੇ ਪ੍ਰਧਾਨ
Ad Position 24