04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਹਰਮਨ ਪਬਲਿਕ ਹਾਈ ਸਕੂਲ ਸੁਲਤਾਨਵਿੰਡ ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਮਨਾਇਆ

ਸੁਲਤਾਨਵਿੰਡ, 3 ਸਤੰਬਰ ( ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਦੀ ਦੋਬੁਰਜੀ ਲਿੰਕ ਰੋਡ ਸਥਿਤ ਹਰਮਨ ਪਬਲਿਕ ਹਾਈ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਸੰਬੰਧਿਤ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਸੁਲਤਾਨਵਿੰਡ, 3 ਸਤੰਬਰ ( ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਦੀ ਦੋਬੁਰਜੀ ਲਿੰਕ ਰੋਡ ਸਥਿਤ ਹਰਮਨ ਪਬਲਿਕ ਹਾਈ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਸੰਬੰਧਿਤ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨ ਅਤੇ ਰਾਧਾ ਦੀਆਂ ਸੁੰਦਰ ਝਾਕੀਆਂ ਪੇਸ਼ ਕੀਤੀਆਂ । ਇਸ ਮੌਕੇ ਚੇਅਰਮੈਨ ਕੈਲਾਸ਼ ਰਾਣੀ, ਪ੍ਰਿੰ: ਅਸ਼ਵਨੀ ਮਲਹੋਤਰਾ ਅਤੇ ਡਾਇਰੈਕਟਰ ਨਵਦੀਪ ਕੌਰ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕੀਤਾ । ਸਕੂਲ ਪ੍ਰਬੰਧਕਾਂ ਵਲੋਂ ਸਮੂਹ ਵਿਦਿਆਰਥੀਆਂ ਮਾਪਿਆਂ ਅਤੇ ਸਟਾਫ ਮੈਂਬਰਾਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ ।
Ad Position 22
No active advertisement
ਪਿਛਲੀ ਖ਼ਬਰ ਮਾਧਵ ਵਿਦਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ ’ਚ ਖੇਡ ਇਨਾਮ ਵੰਡ ਸਮਾਰੋਹ ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਵਲੋਂ ਸੋਨੀਆ ਮਾਨ ਖ਼ਿਲਾਫ਼ ਧਰਨਾ, ਅਣਮਿੱਥੇ ਸਮੇਂ ਦੀ ਹੜਤਾਲ ਦਾ ਐਲਾਨ
Ad Position 24