07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਰਾਧਾ ਕ੍ਰਿਸ਼ਨ ਮੰਦਰ ਬਟਾਲਾ ਰੋਡ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਅੰਮ੍ਰਿਤਸਰ, 4 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਰਾਧਾ ਕ੍ਰਿਸ਼ਨ ਮੰਦਰ ਬਟਾਲਾ ਰੋਡ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮੰਦਰ ’ਚ ਭਗਵਾਨ ਸ੍ਰੀ ਕ੍ਰਿਸ਼ਨ ਨੂੰ ਹਿੰਡੋਲੇ ’ਚ ਰੰਗ ਬਿਰੰਗੇ ਫੁੱਲਾਂ ਨਾਲ ਸਜਾਇਆ ਗਿਆ।

Ad Position 21
No active advertisement
ਅਜੀਤ ਡੈਸਕ 05-09-2026
ਅੰਮ੍ਰਿਤਸਰ, 4 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਰਾਧਾ ਕ੍ਰਿਸ਼ਨ ਮੰਦਰ ਬਟਾਲਾ ਰੋਡ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮੰਦਰ ’ਚ ਭਗਵਾਨ ਸ੍ਰੀ ਕ੍ਰਿਸ਼ਨ ਨੂੰ ਹਿੰਡੋਲੇ ’ਚ ਰੰਗ ਬਿਰੰਗੇ ਫੁੱਲਾਂ ਨਾਲ ਸਜਾਇਆ ਗਿਆ। ਇਸ ਮੌਕੇ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਭਗਵਾਨ ਸ੍ਰੀ ਕ੍ਰਿਸ਼ਨ ਦਾ ਅਸ਼ੀਰਵਾਦ ਲਿਆ ਅਤੇ ਸਾਰਿਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੱਤੀ। ਉਨ੍ਹਾਂ ਭਗਵਾਨ ਸ੍ਰੀ ਕ੍ਰਿਸ਼ਨ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ’ਚ ਧਾਰਨ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨੌਜਵਾਨਾਂ ਨੂੰ ਵੀ ਧਾਰਮਿਕ ਕੰਮਾਂ ’ਚ ਸ਼ਾਮਲ ਹੋ ਕੇ ਸਮਾਜ ਦੀ ਸੇਵਾ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ। ਇਸ ਮੌਕੇ ਪੰਡਿਤ ਵੇਦ ਪ੍ਰਕਾਸ਼, ਕ੍ਰਿਸ਼ਨ ਲਾਲ, ਰਮੇਸ਼ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਟਾਲਵਰਟਸ ਵਰਲਡ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਭਾਜਪਾ ਆਗੂ ਪਿੰਟੂ ਨੂੰ ਮੰਦਰ ਕਮੇਟੀਆਂ ਨੇ ਕੀਤਾ ਸਨਮਾਨਿਤ
Ad Position 24