11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਇਮਰਾਨ ਖ਼ਾਨ ਇਸ ਸਾਲ ’ਚ ਹੋ ਸਕਦੇ ਰਿਹਾਅ-ਬ੍ਰਿਗੇਡੀਅਰ ਘੁੰਮਣ

ਅੰਮ੍ਰਿਤਸਰ, 11 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਅੰਮ੍ਰਿਤਸਰ, 11 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਸੰਸਦ ਮੈਂਬਰ ਬ੍ਰਿਗੇਡੀਅਰ (ਸੇਵਾਮੁਕਤ) ਅਸਲਮ ਘੁੰਮਣ ਨੇ ਦਾਅਵਾ ਕੀਤਾ ਹੈ ਕਿ ਪਾਰਟੀ ਦੇ ਬਾਨੀ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਇਸੇ ਸਾਲ ਜੇਲ੍ਹ ‘ਚੋਂ ਰਿਹਾਅ ਹੋਣ ਦੀ ਪੂਰੀ ਸੰਭਾਵਨਾ ਹੈ। ਉਨ੍ਹਾਂ ਨੇ ਖ਼ੁਲਾਸਾ ਕੀਤਾ ਕਿ ਇਸ ਸਮੇਂ ਇਮਰਾਨ ਖ਼ਾਨ ਨਾਲ ਉੱਚ ਪੱਧਰੀ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਇਸ ਗੱਲਬਾਤ ‘ਚ ਸ਼ਾਮਿਲ ਕੁਝ ਪ੍ਰਮੁੱਖ ਵਿਅਕਤੀਆਂ ਨਾਲ ਵੀ ਰਾਬਤਾ ਕਾਇਮ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 * ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਤੇ ਭਾਈ ਗੁਰਇਕਬਾਲ ਸਿੰਘ ਸਮੇਤ ਵੱਖ- ਵ... ਅਗਲੀ ਖ਼ਬਰ ਇਮਾਮ-ਉਲ-ਹੱਕ ਅਤੇ ਮੁਹੰਮਦ ਰਿਜ਼ਵਾਨ ਜਾਂਚ ਏਜੰਸੀ ਅੱਗੇ ਹੋਏ ਪੇਸ਼
Ad Position 24