19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਰਣਜੀਤ ਸਿੰਘ ਨਾਗਪਾਲ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੀ ਅੰਮ੍ਰਿਤਸਰ ਇਕਾਈ ਦੇ ਮੀਤ ਪ੍ਰਧਾਨ ਨਿਯੁਕਤ

ਅੰਮ੍ਰਿਤਸਰ, 14 ਸਤੰਬਰ (ਸੁਰਿੰਦਰ ਕੋਛੜ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੀ ਅੰਮ੍ਰਿਤਸਰ ਇਕਾਈ ਵਲੋਂ ਸੰਗਠਨ ਦਾ ਵਿਸਥਾਰ ਕਰਦਿਆਂ ਰਣਜੀਤ ਸਿੰਘ ਨਾਗਪਾਲ ਨੂੰ ਇਕਾਈ ਦਾ ਨਵਾਂ ਮੀਤ ਪ੍ਰਧਾਨ ਨਾਮਜ਼ਦ ਕੀਤਾ ਗਿਆ ਹੈ। ਇਸ ਸੰਬੰਧੀ ਜਾਰੀ ਨਿਯੁਕਤੀ ਪੱਤਰ ‘ਚ ਪ੍ਰਧਾਨ ਸੁਰਿੰਦਰ ਦੁੱਗਲ, ਜਨਰਲ ਸਕੱਤਰ ਰਾਕੇਸ਼ ਠੁਕਰਾਲ ਅਤੇ ਜਨਰਲ ਸਕੱਤਰ ਬਲਬੀਰ ਭਸੀਨ ਨੇ ਕਿਹਾ ਕਿ ਰਣਜੀਤ ਸਿੰਘ ਨਾਗਪਾਲ ਦੇ ਵੱਖ-ਵੱਖ ਸੰਸਥਾਵਾਂ ‘ਚ ਕੰਮ ਕਰਨ ਦੇ ਲੰਬੇ ਅਤੇ ਵਿਸ਼ਾਲ ਤਜਰਬੇ ਨੂੰ ਧਿਆਨ ਵਿਚ ਰੱਖਦਿਆਂ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।

Ad Position 21
No active advertisement
ਅਜੀਤ ਡੈਸਕ 15-09-2026
ਅੰਮ੍ਰਿਤਸਰ, 14 ਸਤੰਬਰ (ਸੁਰਿੰਦਰ ਕੋਛੜ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੀ ਅੰਮ੍ਰਿਤਸਰ ਇਕਾਈ ਵਲੋਂ ਸੰਗਠਨ ਦਾ ਵਿਸਥਾਰ ਕਰਦਿਆਂ ਰਣਜੀਤ ਸਿੰਘ ਨਾਗਪਾਲ ਨੂੰ ਇਕਾਈ ਦਾ ਨਵਾਂ ਮੀਤ ਪ੍ਰਧਾਨ ਨਾਮਜ਼ਦ ਕੀਤਾ ਗਿਆ ਹੈ। ਇਸ ਸੰਬੰਧੀ ਜਾਰੀ ਨਿਯੁਕਤੀ ਪੱਤਰ ‘ਚ ਪ੍ਰਧਾਨ ਸੁਰਿੰਦਰ ਦੁੱਗਲ, ਜਨਰਲ ਸਕੱਤਰ ਰਾਕੇਸ਼ ਠੁਕਰਾਲ ਅਤੇ ਜਨਰਲ ਸਕੱਤਰ ਬਲਬੀਰ ਭਸੀਨ ਨੇ ਕਿਹਾ ਕਿ ਰਣਜੀਤ ਸਿੰਘ ਨਾਗਪਾਲ ਦੇ ਵੱਖ-ਵੱਖ ਸੰਸਥਾਵਾਂ ‘ਚ ਕੰਮ ਕਰਨ ਦੇ ਲੰਬੇ ਅਤੇ ਵਿਸ਼ਾਲ ਤਜਰਬੇ ਨੂੰ ਧਿਆਨ ਵਿਚ ਰੱਖਦਿਆਂ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਮੰਡਲ ਦੇ ਅਹੁਦੇਦਾਰਾਂ ਨੇ ਭਰੋਸਾ ਪ੍ਰਗਟਾਇਆ ਕਿ ਨਾਗਪਾਲ ਅੰਮ੍ਰਿਤਸਰ ਦੇ ਸਮੁੱਚੇ ਵਪਾਰੀ ਭਾਈਚਾਰੇ ਦੀ ਭਲਾਈ, ਹੱਕਾਂ ਦੀ ਰਾਖੀ ਅਤੇ ਵਪਾਰ ਨਾਲ ਜੁੜੀਆਂ ਮੁਸ਼ਕਿਲਾਂ ਦੇ ਹੱਲ ਲਈ ਆਪਣੀਆਂ ਸੇਵਾਵਾਂ ਤਨਦੇਹੀ ਨਾਲ ਨਿਭਾਉਣਗੇ। ਇਸ ਨਿਯੁਕਤੀ ‘ਤੇ ਸਮੂਹ ਅਹੁਦੇਦਾਰਾਂ ਵਲੋਂ ਨਾਗਪਾਲ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਤੇ ਵਪਾਰ ਮੰਡਲ ਦੇ ਬਲਬੀਰ ਭਸੀਨ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕੂਕਾ ਸ਼ਹੀਦ ਸਮਾਰਕ ਟਰੱਸਟ ਦੇ ਪ੍ਰੋਗਰਾਮ ਦੇ ਮੱਦੇਨਜ਼ਰ ਨਗਰ ਨਿਗਮ ਵਲੋਂ ਆਮ ਲੋਕਾਂ ਦੀ ਸਹੂਲਤ ਯਕੀਨੀ ਬਣਾਉਣ ਦੇ ਨਿਰਦੇਸ਼... ਅਗਲੀ ਖ਼ਬਰ ਅੰਮ੍ਰਿਤਸਰ ਹਰਿਆਵਲ ਮੰਚ ਨੇ ਬੀ. ਆਰ. ਟੀ. ਐੱਸ. ਲਾਂਘੇ ’ਚ ਲੱਗੇ ਬੂਟੇ ਬਚਾਉਣ ਸੰਬੰਧੀ ਮੇਅਰ ਤੇ ਕਮਿਸ਼ਨਰ ਨਾਲ ਕੀਤੀ ਮੁਲ...
Ad Position 24