17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸਰਹੱਦੀ ਪਿੰਡ ਬੁਰਜ ਦੇ 50 ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ ਪੰਜਾਬ ਦੇ ਅਸਲ ਮੁੱਦੇ ਅੱਜ ਪਿੱਛੇ ਕਿਉਂ ਰਹਿ ਗਏ ਹਨ ? – ਭਾਈ ਪ੍ਰਗਟ ਸਿੰਘ ਸੰਧੂ ਸਿਆਸੀ ਚਰਚਾ ਪੰਜਾਬ ਦੇ ਬੁਨਿਆਦੀ ਮੁੱਦਿਆਂ ਤੋਂ ਹੱਟ ਕੇ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਬਿਆਨਬਾਜ਼ੀ ਤੱਕ ਸੀਮਤ ਹੋਣ ’ਤੇ ਉਠਾਏ ਸਵਾਲ

ਬਾਬਾ ਬਕਾਲਾ ਸਾਹਿਬ, 16 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਪਾਰਲੀਮਾਨੀ ਬੋਰਡ ਮੈਂਬਰ ਪ੍ਰਗਟ ਸਿੰਘ ਸੰਧੂ ਨੇ ਇੱਥੇ ਕਿਹਾ ਹੈ ਕਿ ਪੰਜਾਬ ਦੀ ਸਿਆਸਤ ਵਿਚ ਇਸ ਵੇਲੇ ਇਹ ਗੰਭੀਰ ਸਵਾਲ ਪੁੱਛਣ ਦੀ ਲੋੜ ਹੈ ਕਿ ਪੰਜਾਬ ਦੇ ਅਸਲ ਮੁੱਦੇ ਅੱਜ ਪਿੱਛੇ ਕਿਉਂ ਰਹਿ ਗਏ ਹਨ ? ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ, ਰੁਜ਼ਗਾਰ, ਕਿਸਾਨੀ, ਪੰਜਾਬ ਦੇ ਪਾਣੀਆਂ, ਵਾਤਾਵਰਨ, ਉਦਯੋਗ, ਪੰਜਾਬੀ ਭਾਸ਼ਾ ਅਤੇ ਨੌਜਵਾਨਾਂ ਦੇ ਭਵਿੱਖ ਵਰਗੇ ਮੁੱਦਿਆਂ ‘ਤੇ ਲਗਾਤਾਰ ਅਤੇ ਠੋਸ ਵਿਚਾਰ-ਵਟਾਂਦਰਾ ਹੋਣਾ ਚਾਹੀਦਾ ਹੈ ।

Ad Position 21
No active advertisement
ਅਜੀਤ ਡੈਸਕ 17-09-2026
ਬਾਬਾ ਬਕਾਲਾ ਸਾਹਿਬ, 16 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਪਾਰਲੀਮਾਨੀ ਬੋਰਡ ਮੈਂਬਰ ਪ੍ਰਗਟ ਸਿੰਘ ਸੰਧੂ ਨੇ ਇੱਥੇ ਕਿਹਾ ਹੈ ਕਿ ਪੰਜਾਬ ਦੀ ਸਿਆਸਤ ਵਿਚ ਇਸ ਵੇਲੇ ਇਹ ਗੰਭੀਰ ਸਵਾਲ ਪੁੱਛਣ ਦੀ ਲੋੜ ਹੈ ਕਿ ਪੰਜਾਬ ਦੇ ਅਸਲ ਮੁੱਦੇ ਅੱਜ ਪਿੱਛੇ ਕਿਉਂ ਰਹਿ ਗਏ ਹਨ ? ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ, ਰੁਜ਼ਗਾਰ, ਕਿਸਾਨੀ, ਪੰਜਾਬ ਦੇ ਪਾਣੀਆਂ, ਵਾਤਾਵਰਨ, ਉਦਯੋਗ, ਪੰਜਾਬੀ ਭਾਸ਼ਾ ਅਤੇ ਨੌਜਵਾਨਾਂ ਦੇ ਭਵਿੱਖ ਵਰਗੇ ਮੁੱਦਿਆਂ ‘ਤੇ ਲਗਾਤਾਰ ਅਤੇ ਠੋਸ ਵਿਚਾਰ-ਵਟਾਂਦਰਾ ਹੋਣਾ ਚਾਹੀਦਾ ਹੈ । ਸ: ਸੰਧੂ ਨੇ ਕਿਹਾ ਕਿ ਪਿਛਲੇ ਦਿਨਾਂ ਵਿਚ ਪੰਜਾਬ ਦੀ ਸਿਆਸੀ ਚਰਚਾ ਵਿਚ ਭਾਈ ਅੰਮ੍ਰਿਤਪਾਲ ਸਿੰਘ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਲੈ ਕੇ ਬਿਆਨਬਾਜ਼ੀ ਕਾਫ਼ੀ ਵਧੀ ਹੈ । ਮੀਡੀਆ ਰਿਪੋਰਟਾਂ ਅਨੁਸਾਰ ਵੀ ਪੰਜਾਬ ਵਿਚ ਆਪਣੀ ਸਿਆਸੀ ਜਮੀਨ ਗਵਾ ਚੁੱਕੇ ਵੱਖ-ਵੱਖ ਸਿਆਸੀ ਆਗੂਆਂ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਬਾਰੇ ਬਿਆਨ ਸਾਹਮਣੇ ਆ ਰਹੇ ਹਨ । ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਇਕ-ਦੂਜੇ ’ਤੇ ਨਿੱਜੀ ਜਾਂ ਸਿਆਸੀ ਦੋਸ਼ ਲਗਾਉਣ ਦੇ ਨਾਲ-ਨਾਲ ਇਹ ਵੀ ਦੱਸਣਾ ਚਾਹੀਦਾ ਹੈ ਕਿ ਪੰਜਾਬ ਦੇ ਨੌਜਵਾਨਾਂ ਲਈ ਉਨ੍ਹਾਂ ਦੀ ਠੋਸ ਨੀਤੀ ਕੀ ਹੈ।
Ad Position 22
No active advertisement
ਪਿਛਲੀ ਖ਼ਬਰ ਪਟਵਾਰੀਆਂ ਨੇ ਤਹਿਸੀਲ ਕੰਪਲੈਕਸ ਵਿਖੇ ਹੱਕੀ ਮੰਗਾਂ ਨੂੰ ਲੈ ਕੇ ਕੀਤਾ ਰੋਸ ਮੁਜ਼ਾਹਰਾ ਅਗਲੀ ਖ਼ਬਰ ਪਟਵਾਰੀਆਂ ਨੇ ਤਹਿਸੀਲ ਕੰਪਲੈਕਸ ਵਿਖੇ ਹੱਕੀ ਮੰਗਾਂ ਨੂੰ ਲੈ ਕੇ ਕੀਤਾ ਰੋਸ ਮੁਜ਼ਾਹਰਾ ਵਿਅਕਤੀ ਦੀ ਟਿੱਪਰ ਹੇਠ ਅਉਣ ਨਾਲ ਹ...
Ad Position 24