17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪਟਵਾਰੀਆਂ ਨੇ ਤਹਿਸੀਲ ਕੰਪਲੈਕਸ ਵਿਖੇ ਹੱਕੀ ਮੰਗਾਂ ਨੂੰ ਲੈ ਕੇ ਕੀਤਾ ਰੋਸ ਮੁਜ਼ਾਹਰਾ

ਬਾਬਾ ਬਕਾਲਾ ਸਾਹਿਬ, 16 ਸਤੰਬਰ (ਰਾਜਨ)-ਅੱਜ ਇੱਥੇ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਆਦੇਸ਼ ਮੁਤਾਬਕ ਤਹਿਸੀਲ ਪ੍ਰਧਾਨ ਅੰਗਰੇਜ਼ ਸਿੰਘ ਦੇਵੀਦਾਸਪੁਰ ਦੀ ਅਗਵਾਈ ਹੇਠ ਤਹਿਸੀਲ ਕੰਪਲੈਕਸ ਵਿਖੇ 11 ਤੋਂ 3 ਵਜੇ ਤੱਕ ਹੱਕੀ ਮੰਗਾਂ ਨੂੰ ਲੈ ਕੇ ਰੋਸ ਧਰਨਾ ਲਗਾਇਆ ਗਿਆ । ਇਸ ਸਮੇਂ ਪ੍ਰਧਾਨ ਅੰਗਰੇਜ਼ ਸਿੰਘ ਦੇਵੀਦਾਸਪੁਰ, ਗੁਰਦੇਵ ਸਿੰਘ ਬੁੱਟਰ ਜਨਰਲ ਸਕੱਤਰ, ਗੋਰਵ ਸਿੰਘ ਤਰਸਿੱਕਾ, ਹਰਪ੍ਰਤਾਪ ਸਿੰਘ, ਪ੍ਰਭਜੋਤ ਸਿੰਘ, ਹਰਪ੍ਰੀਤ ਸਿੰਘ ਨਾਗੋਕੇ, ਯੋਗਰਾਜ ਸਿੰਘ, ਰਵਿੰਦਰ ਸਿੰਘ, ਸਤਪਾਲ ਸਿੰਘ, ਕੁਲਵਿੰਦਰ ਸਿੰਘ, ਸੁਖਚੈਨ ਸਿੰਘ, ਗੁਰਮੇਜ ਸਿੰਘ, ਸੁਰਿੰਦਰ ਸਿੰਘ,ਗੋਰਵ ਸਿੰਘ ਬਿਆਸ, ਮੇਹਰਬਾਨ ਸਿੰਘ, ਸਬਪ੍ਰੀਤ ਕੋਰ, ਕਿਰਨਦੀਪ ਕੌਰ, ਮਨਪ੍ਰੀਤ ਸਿੰਘ, ਜਸਕੀਰਤ ਸਿੰਘ, ਬਲਵਿੰਦਰ ਸਿੰਘ, ਮਨਮੀਤ ਸਿੰਘ, ਓਮ ਪ੍ਰਕਾਸ਼ ਰਿਟਾਇਰ ਕਾਨੂੰਗੋ ਆਦਿ ਹਾਜ਼ਰ ਸਨ ।

Ad Position 21
No active advertisement
ਅਜੀਤ ਡੈਸਕ 17-09-2026

Ad Position 22
No active advertisement
ਪਿਛਲੀ ਖ਼ਬਰ ਸ਼ਰਨਜੀਤ ਸਿੰਘ ਜੇਠੂਵਾਲ ਦਾ ਹਾਈਰੋਕਸ ਦੌੜ ਤੇ ਫਿਟਨੈਸ ਮੁਕਾਬਲੇ ਵਿਚ ਪਹਿਲਾ ਸਥਾਨ ਗੁਰਦੁਾਅਰਾ ਕਮੇਟੀ ਜੇਠੂਵਾਲ ਵਲੋਂ ਸ... ਅਗਲੀ ਖ਼ਬਰ ਸਰਹੱਦੀ ਪਿੰਡ ਬੁਰਜ ਦੇ 50 ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ ਪੰਜਾਬ ਦੇ ਅਸਲ ਮੁੱਦੇ ਅੱਜ ਪਿੱਛੇ ਕਿਉ...
Ad Position 24