17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਉੱਘੇ ਸਮਾਜ ਸੇਵੀ ਮਨਜੀਤ ਸਿੰਘ ਭੱਟੀ ਦਾ ਰਈਆ ਵਿਖੇ ਨਿੱਘਾ ਸਵਾਗਤ

ਰਈਆ, 16 ਸਤੰਬਰ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਬਾਬਾ ਜੀਵਨ ਸਿੰਘ ਜੀ ਸਰਬਸਾਂਝੀ ਸੇਵਾ ਸੁਸਾਇਟੀ ਰਜਿ: ਦੇ ਚੇਅਰਮੈਨ ਅਤੇ ਉਘੇ ਸਮਾਜ ਸੇਵੀ ਮਨਜੀਤ ਸਿੰਘ ਭੱਟੀ ਰੰਘਰੇਟਾ ਦਾ ਕਸਬਾ ਰਈਆ ਵਿਖੇ ਆਉਣ ’ਤੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿੱਦਿਅਕ ਤੇ ਭਲਾਈ ਟਰੱਸਟ ਰਜਿ: ਚੰਡੀਗੜ੍ਹ, ਯੁਨਿਟ ਹਲਕਾ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਤਰਸੇਮ ਸਿੰਘ ਮੱਟੁ, ਹਲਕੇ ਦੇ ਮੁੱਖ ਸਲਾਹਕਾਰ ਅਤੇ ਉਘੇ ਸਮਾਜ ਸੇਵੀ ਸੁਖਵਿੰਦਰ ਸਿੰਘ ਮੱਤੇਵਾਲ, ਮੀਤ ਪ੍ਰਧਾਨ ਨੰਬਰਦਾਰ ਗੁਰਦਿਆਲ ਸਿੰਘ, ਸਹਾਇਕ ਪ੍ਰਚਾਰ ਸਕੱਤਰ ਜਥੇਦਾਰ ਜਗਤਾਰ ਸਿੰਘ ਲੋਹਗੜ, ਪ੍ਰਧਾਨ ਰਈਆ ਸ਼ਹਿਰੀ ਜਥੇਦਾਰ ਮੇਵਾ ਸਿੰਘ ਆਦਿ ਨੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸਿਆਸੀ ਵਿਸ਼ੇ ’ ਤੇ ਖੁਲ ਕੇ ਆਪਸੀ ਵਿਚਾਰ ਵਟਾਂਦਰਾ ਕੀਤਾ।

Ad Position 21
No active advertisement
ਅਜੀਤ ਡੈਸਕ 17-09-2026
ਰਈਆ, 16 ਸਤੰਬਰ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਬਾਬਾ ਜੀਵਨ ਸਿੰਘ ਜੀ ਸਰਬਸਾਂਝੀ ਸੇਵਾ ਸੁਸਾਇਟੀ ਰਜਿ: ਦੇ ਚੇਅਰਮੈਨ ਅਤੇ ਉਘੇ ਸਮਾਜ ਸੇਵੀ ਮਨਜੀਤ ਸਿੰਘ ਭੱਟੀ ਰੰਘਰੇਟਾ ਦਾ ਕਸਬਾ ਰਈਆ ਵਿਖੇ ਆਉਣ ’ਤੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿੱਦਿਅਕ ਤੇ ਭਲਾਈ ਟਰੱਸਟ ਰਜਿ: ਚੰਡੀਗੜ੍ਹ, ਯੁਨਿਟ ਹਲਕਾ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਤਰਸੇਮ ਸਿੰਘ ਮੱਟੁ, ਹਲਕੇ ਦੇ ਮੁੱਖ ਸਲਾਹਕਾਰ ਅਤੇ ਉਘੇ ਸਮਾਜ ਸੇਵੀ ਸੁਖਵਿੰਦਰ ਸਿੰਘ ਮੱਤੇਵਾਲ, ਮੀਤ ਪ੍ਰਧਾਨ ਨੰਬਰਦਾਰ ਗੁਰਦਿਆਲ ਸਿੰਘ, ਸਹਾਇਕ ਪ੍ਰਚਾਰ ਸਕੱਤਰ ਜਥੇਦਾਰ ਜਗਤਾਰ ਸਿੰਘ ਲੋਹਗੜ, ਪ੍ਰਧਾਨ ਰਈਆ ਸ਼ਹਿਰੀ ਜਥੇਦਾਰ ਮੇਵਾ ਸਿੰਘ ਆਦਿ ਨੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸਿਆਸੀ ਵਿਸ਼ੇ ’ ਤੇ ਖੁਲ ਕੇ ਆਪਸੀ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਚੇਅਰਮੈਨ ਮਨਜੀਤ ਸਿੰਘ ਦੇ ਪੀ. ਏ. ਸਤਨਾਮ ਸਿੰਘ ਮਲਕਪੁਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਨੇ ਸ਼ਹਿਰਾਂ ਤੇ ਪਿੰਡਾਂ ਦਾ ਵਿਕਾਸ ਜੰਗੀ ਪੱਧਰ ’ਤੇ ਕਰਵਾਇਆ : ਵਿਧਾਇਕ ਧਾਲੀਵਾਲ ਅਗਲੀ ਖ਼ਬਰ ਸੋਨੀਆ ਮਾਨ ਟੀਮ ਸਮੇਤ ਦਰਗਾਹ ਪੀਰ ਬਾਬਾ ਆਲਮ ਸ਼ਾਹ ਵਿਖੇ ਨਤਮਸਤਕ
Ad Position 24