17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਮਾਨ ਸਰਕਾਰ ਨੇ ਸ਼ਹਿਰਾਂ ਤੇ ਪਿੰਡਾਂ ਦਾ ਵਿਕਾਸ ਜੰਗੀ ਪੱਧਰ ’ਤੇ ਕਰਵਾਇਆ : ਵਿਧਾਇਕ ਧਾਲੀਵਾਲ

ਰਮਦਾਸ, 16 ਸਤੰਬਰ (ਜਸਵੰਤ ਸਿੰਘ ਵਾਹਲਾ)-ਮਾਨ ਸਰਕਾਰ ਨੇ ਆਪਣੇ ਸਾਢੇ ਚਾਰ ਸਾਲ ਰਾਜ ਦੌਰਾਨ ਪੰਜਾਬ ਦਾ ਹਰੇਕ ਸ਼ਹਿਰਾਂ ਤੇ ਪਿੰਡਾਂ ਦਾ ਵਿਕਾਸ ਬਿਨਾ ਵਿਤਕਰਾ ਕਰਵਾਇਆ ਹੈ ਜਦੋਂ ਕਿ ਰਵਾਇਤੀ ਪਾਰਟੀਆਂ ਨੇ ਆਪਣੇ ਰਾਜ ਸਮੇਂ ਆਪਣੀਆਂ ਤਿਜੋਰੀਆਂ ਭਰਨ ਤੋਂ ਸਿਵਾਏ ਕੋਈ ਕੰਮ ਨਹੀਂ ਕੀਤਾ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ‘ਆਪ’ ਦੇ ਪੰਜਾਬ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਨਗਰ ਕੌਂਸਲ ਰਮਦਾਸ ਦੀ ਪ੍ਰਧਾਨ ਅਮਨਦੀਪ ਕੌਰ ਸਿੰਧੀ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 17-09-2026
ਰਮਦਾਸ, 16 ਸਤੰਬਰ (ਜਸਵੰਤ ਸਿੰਘ ਵਾਹਲਾ)-ਮਾਨ ਸਰਕਾਰ ਨੇ ਆਪਣੇ ਸਾਢੇ ਚਾਰ ਸਾਲ ਰਾਜ ਦੌਰਾਨ ਪੰਜਾਬ ਦਾ ਹਰੇਕ ਸ਼ਹਿਰਾਂ ਤੇ ਪਿੰਡਾਂ ਦਾ ਵਿਕਾਸ ਬਿਨਾ ਵਿਤਕਰਾ ਕਰਵਾਇਆ ਹੈ ਜਦੋਂ ਕਿ ਰਵਾਇਤੀ ਪਾਰਟੀਆਂ ਨੇ ਆਪਣੇ ਰਾਜ ਸਮੇਂ ਆਪਣੀਆਂ ਤਿਜੋਰੀਆਂ ਭਰਨ ਤੋਂ ਸਿਵਾਏ ਕੋਈ ਕੰਮ ਨਹੀਂ ਕੀਤਾ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ‘ਆਪ’ ਦੇ ਪੰਜਾਬ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਨਗਰ ਕੌਂਸਲ ਰਮਦਾਸ ਦੀ ਪ੍ਰਧਾਨ ਅਮਨਦੀਪ ਕੌਰ ਸਿੰਧੀ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਤਿਹਾਸਕ ਨਗਰੀ ਰਮਦਾਸ ਦਾ ਵਿਕਾਸ ਵੱਡੇ ਪੱਧਰ ’ਤੇ ਕਰਵਾਇਆ ਜਾਵੇਗਾ ਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਮਾਨ ਸਰਕਾਰ ਸ਼ਾਨ ਨਾਲ ਜਿੱਤ ਪ੍ਰਾਪਤ ਕਰੇਗੀ। ਇਸ ਮੌਕੇ ਪੀ.ਏ. ਮੁੱਖਤਾਰ ਸਿੰਘ, ਸ਼ਹਿਰੀ ਪ੍ਰਧਾਨ ਹਰਪਾਲ ਸਿੰਘ ਸਿੰਧੀ, ਮੀਤ ਪ੍ਰਧਾਨ ਕਰਨਜੀਤ ਸਿੰਘ ਬਿੱਟੂ, ਕੌਂਸਲਰ ਤਰਵਿੰਦਰਜੀਤ ਸਿੰਘ, ਕੌਂਸਲਰ ਰਣਜੀਤ ਸਿੰਘ ਬੱਬੂ, ਕੌਂਸਲਰ ਗੌਰਵ ਭੰਡਾਰੀ, ਕੌਂਸਲਰ ਦਲਜੀਤ ਕੁਮਾਰ, ਸਰਪੰਚ ਅੰਮ੍ਰਿਤਪਾਲ ਸਿੰਘ ਪੰਡੋਰੀ, ਹਰਪ੍ਰੀਤ ਸਿੰਘ ਰੰਧਾਵਾ, ਬੰਟੀ ਰਮਦਾਸ ਆਦਿ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਵੈਸ਼ ਚੇਅਰਮੈਨ ਡਾ: ਆਕਾਸ਼ਦੀਪ ਸਿੰਘ ਚੰਦੀ ਵਲੋਂ ਇੰਸਟੀਚਿਊਟਸ ਦੇ ਡਾ. ਅਰਵਿੰਦ ਦੇਵਾਂਗਨ ‘ਨੈਸ਼ਨਲ ਬਿਲਡਰ’ ਐਵਾਰਡ ਨਾਲ ਸ... ਅਗਲੀ ਖ਼ਬਰ ਉੱਘੇ ਸਮਾਜ ਸੇਵੀ ਮਨਜੀਤ ਸਿੰਘ ਭੱਟੀ ਦਾ ਰਈਆ ਵਿਖੇ ਨਿੱਘਾ ਸਵਾਗਤ
Ad Position 24