17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

28 ਦੀ ਰੈਲੀ ਸੰਬੰਧੀ ਰਾਣਾ ਲੋਪੋਕੇ ਨੇ ਪਿੰਡਾਂ ਦੇ ਵਾਸੀਆਂ ਨੂੰ ਕੀਤਾ ਲਾਮਬੰਦ

ਓਠੀਆਂ, 16 ਸਤੰਬਰ (ਛੀਨਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਵਿਚ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੀ ਰਹਿਨੁਮਾਈ ਹੇਠ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਲੋਪੋਕੇ ਦੇ ਮੇਵਾ ਸਿੰਘ ਖੇਡ ਸਟੇਡੀਅਮ ਵਿਖੇ 28 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਦੇ ਹੱਕ ਵਿਚ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਪੰਜਾਬ ਬਚਾਓ ਰੈਲੀ ਸੰਬੰਧੀ ਲੋਪੋਕੇ ਦੇ ਬੇਟੇ ਰਾਣਾ ਰਣਬੀਰ ਸਿੰਘ ਲੋਪੋਕੇ ਵਲੋਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡਾਂ ਵਿਚ ਲੋਕਾਂ ਨੂੰ ਰੈਲੀ ਸੰਬੰਧੀ ਲਾਮਬੰਦ ਕੀਤਾ ਜਾ ਰਿਹਾ, ਜਿਸ ਦੇ ਤਹਿਤ ਅੱਜ ਉਨ੍ਹਾਂ ਵਲੋਂ ਪਿੰਡ ਮੁਹਾਰ ਵਿਖੇ ਪਹੁੰਚ ਕੇ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਤੇਜਇਕਬਾਲ ਸਿੰਘ ਮੁਹਾਰ ਦ ਗ੍ਰਹਿ ਵਿਖੇ ਵਰਕਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ 28 ਸਤੰਬਰ ਨੂੰ ਕੀਤੀ ਜਾ ਰਹੀ ਪੰਜਾਬ ਬਚਾਓ ਰੈਲੀ ਵਿਚ ਹੁੰਮ ਹੁੰਮਾ ਕੇ ਪਹੁੰਚੋ ।

Ad Position 21
No active advertisement
ਅਜੀਤ ਡੈਸਕ 17-09-2026
ਓਠੀਆਂ, 16 ਸਤੰਬਰ (ਛੀਨਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਵਿਚ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੀ ਰਹਿਨੁਮਾਈ ਹੇਠ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਲੋਪੋਕੇ ਦੇ ਮੇਵਾ ਸਿੰਘ ਖੇਡ ਸਟੇਡੀਅਮ ਵਿਖੇ 28 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਦੇ ਹੱਕ ਵਿਚ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਪੰਜਾਬ ਬਚਾਓ ਰੈਲੀ ਸੰਬੰਧੀ ਲੋਪੋਕੇ ਦੇ ਬੇਟੇ ਰਾਣਾ ਰਣਬੀਰ ਸਿੰਘ ਲੋਪੋਕੇ ਵਲੋਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡਾਂ ਵਿਚ ਲੋਕਾਂ ਨੂੰ ਰੈਲੀ ਸੰਬੰਧੀ ਲਾਮਬੰਦ ਕੀਤਾ ਜਾ ਰਿਹਾ, ਜਿਸ ਦੇ ਤਹਿਤ ਅੱਜ ਉਨ੍ਹਾਂ ਵਲੋਂ ਪਿੰਡ ਮੁਹਾਰ ਵਿਖੇ ਪਹੁੰਚ ਕੇ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਤੇਜਇਕਬਾਲ ਸਿੰਘ ਮੁਹਾਰ ਦ ਗ੍ਰਹਿ ਵਿਖੇ ਵਰਕਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ 28 ਸਤੰਬਰ ਨੂੰ ਕੀਤੀ ਜਾ ਰਹੀ ਪੰਜਾਬ ਬਚਾਓ ਰੈਲੀ ਵਿਚ ਹੁੰਮ ਹੁੰਮਾ ਕੇ ਪਹੁੰਚੋ । ਇਸ ਮੌਕੇ ਅਜੀਤ ਸਿੰਘ, ਚੈਂਚਲ ਸਿੰਘ, ਮੈਂਬਰ ਬਲਕਾਰ ਸਿੰਘ ਓਠੀਆਂ, ਲਾਡੀ ਬੁਰਜ ਵਾਲਾ, ਖੜਕ ਸਿੰਘ ਸੁਖਦੀਪ ਸਿੰਘ, ਤਸਬੀਰ ਸਿੰਘ ਜਗਬੀਰ ਸਿੰਘ, ਬਾਬਾ ਗੁਰਭੇਜ ਸਿੰਘ, ਲਖਵਿੰਦਰ ਸਿੰਘ ਮੈਂਬਰ, ਬਲਦੇਵ ਸਿੰਘ, ਸ਼ਰਨਜੀਤ ਸਿੰਘ ਲੋਪੋਕੇ , ਪੀ. ਏ. ਸੁਖਬੀਰ ਸਿੰਘ ਲੋਪੋਕੇ, ਨਿੰਦਰਜੀਤ ਸਿੰਘ, ਅਵਤਾਰ ਸਿੰਘ,ਸਾਬਕਾ ਸਰਪੰਚ ਜਸਵਿੰਦਰ ਸਿੰਘ ਉਮਰਪੁਰਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਨੌਜਵਾਨ ਆਗੂ ਨਵਤੇਜ ਸਿੰਘ ਛੀਨਾ ਦਾ ਦਿਹਾਂਤ
Ad Position 24