ਹਲਕਾ ਵਿਧਾਇਕ ਡਾ. ਨਿੱਝਰ ਦੀਆਂ ਕੋਸ਼ਿਸ਼ਾਂ ਸਦਕਾ ਸੁਲਤਾਨਵਿੰਡ ਅਪਰ ਬਾਰੀ ਦੁਆਬ ਨਹਿਰ ਵਿਚ ਪਏ ਪਾੜ ਨੂੰ ਮੌਕੇ ਸਿਰ ਭਰਿਆ
ਸੁਲਤਾਨਵਿੰਡ, 21 ਸਤੰਬਰ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅਪਰ ਬਾਰੀ ਦੁਆਬ ਨਹਿਰ ਵਿਚ ਪਾੜ ਪੈਣ ਦੀ ਸੂਚਨਾ ਮਿਲਦਿਆਂ ਹੀ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ।
ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਦਾ ਜਾਇਜਾ ਲੈਂਦੇ ਹੋਏ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ। ਨਾਲ ਹਨ ਮੇਅਰ ਮੋਤੀ ਭਾਟੀਆ, ਮਨਪ੍ਰੀਤ ਸਿੰਘ ਪੀ ਏ ਅਤੇ ਹੋਰ। ਤਸਵੀਰ : ਗੁਰਨਾਮ ਸਿੰਘ ਬੁੱਟਰ
22-09-2026