21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਪੰਜਾਬ ਸਟੇਟ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਅੰਮ੍ਰਿਤਸਰ, 21 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਟੇਟ ਪੈਨਸ਼ਨਰਜ ਅਤੇ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਅੰਮ੍ਰਿਤਸਰ ਦੀ ਮਹੀਨਾਵਾਰ ਮੀਟਿੰਗ ਕੰਪਨੀ ਬਾਗ ਵਿਖੇ ਪ੍ਰਧਾਨ ਮਦਨ ਗੋਪਾਲ ਦੀ ਪ੍ਰਧਾਨਗੀ ਹੇਠ ਹੋਈ। ਮਦਨ ਲਾਲ ਮੰਨਣ ਜਨਰਲ ਸਕੱਤਰ ਨੇ ਮੀਟਿੰਗ ਦਾ ਏਜੰਡਾ ਅਤੇ ਯਸ਼ਦੇਵ ਡੋਗਰਾ ਨੇ ਵਿੱਤ ਰੀਪੋਰਟ ਪੇਸ਼ ਕੀਤੀ।

Ad Position 21
No active advertisement
ਅਜੀਤ ਡੈਸਕ 22-09-2026
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਟੇਟ ਪੈਨਸ਼ਨਰਜ ਅਤੇ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਅੰਮ੍ਰਿਤਸਰ ਦੀ ਮਹੀਨਾਵਾਰ ਮੀਟਿੰਗ ਕੰਪਨੀ ਬਾਗ ਵਿਖੇ ਪ੍ਰਧਾਨ ਮਦਨ ਗੋਪਾਲ ਦੀ ਪ੍ਰਧਾਨਗੀ ਹੇਠ ਹੋਈ। ਮਦਨ ਲਾਲ ਮੰਨਣ ਜਨਰਲ ਸਕੱਤਰ ਨੇ ਮੀਟਿੰਗ ਦਾ ਏਜੰਡਾ ਅਤੇ ਯਸ਼ਦੇਵ ਡੋਗਰਾ ਨੇ ਵਿੱਤ ਰੀਪੋਰਟ ਪੇਸ਼ ਕੀਤੀ। ਸੁਖਦੇਵ ਰਾਜ ਕਾਲੀਆ ਨੇ ਕਿਹਾ ਕਿ ਸਰਕਾਰ ਨੇ ਕੀਤੇ ਵਾਅਦਿਆਂ ਨੂੰ ਭੁਲਾਅ ਦਿੱਤਾ ਹੈ। ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਥੇਬੰਦੀਆਂ ’ਚ ਪਾੜਾ ਪਾ ਰਹੀ ਹੈ। ਇਸ ਮੌਕੇ ਪ੍ਰਿੰ: ਬਲਦੇਵ ਸਿੰਘ ਸੰਧੂ, ਕਰਤਾਰ ਸਿੰਘ ਐੱਮ. ਏ., ਰਮੇਸ਼ ਭਨੋਟ, ਸੁਖਦੇਵ ਸਿੰਘ ਘਈ, ਗੁਲਸ਼ਨ ਕੁਮਾਰ, ਬਾਬਾ ਬਲਵਿੰਦਰ ਸਿੰਘ, ਬਲਕਾਰ ਨਈਅਰ, ਕੁਲਵੰਤ ਸਿੰਘ ਮੱਲ੍ਹੀ, ਪਿਆਰਾ ਲਾਲ ਭਗਤ, ਗਿਆਨੀ ਮੋਹਨ ਸਿੰਘ, ਪ੍ਰਿੰਸੀਪਲ ਸੋਹਨ ਲਾਲ, ਗੁਰਬਚਨ ਸਿੰਘ, ਬਲਦੇਵ ਸਿੰਘ ਡੀ. ਈ. ਓ., ਕੁਲਬੀਰ ਸਿੰਘ ਜੰਡਿਆਲਾ, ਭੁਪਿੰਦਰ ਸਿੰਘ, ਸਤਨਾਮ ਸਿੰਘ ਪਾਖਰਪੁਰਾ, ਵਿਜੇ ਕੁਮਾਰ ਪੰ: ਅਫਸਰ, ਇੰਦਰਜੀਤ ਸਿੰਘ ਬਾਜਵਾ, ਮੋਤੀ ਲਾਲ ਦੇਵਗਨ, ਸੁਰਿੰਦਰ ਕੁਮਾਰ ਚਵਿੰਡਾ ਦੇਵੀ, ਵਿਜੇ ਕੁਮਾਰ ਭਸੀਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਨੰਗਲੀ ਦੇ ਲੰਗਰ ਹਾਲ ’ਚੋਂ ਲੱਖਾਂ ਰੁਪਏ ਦੇ ਭਾਂਡੇ ਚੋਰੀ ਪੁਲਿਸ ਕਾਰਵਾਈ ਨਾ ਹੋਣ ਕਾਰਨ ਲੋਕਾਂ ’ਚ ਭਾਰੀ ਰੋਸ ਅਗਲੀ ਖ਼ਬਰ 23 ਨੂੰ ਅੰਮ੍ਰਿਤਸਰ ਪਹੁੰਚਣ ਵਾਲੀ ਨਸ਼ਾ ਛੁਡਾਊ ਯਾਤਰਾ ਦੇ ਸਵਾਗਤ ਸੰਬੰਧੀ ਭਾਜਪਾ ਦੀ ਬੈਠਕ
Ad Position 24