02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਪਿੰਡ ਬਾਬੋਵਾਲ ਤੋਂ ਕਈ ਅਕਾਲੀ ਪਰਿਵਾਰਾਂ ਨੇ ‘ਆਪ’ ਦਾ ਪੱਲਾ ਫੜਿਆ

ਟਾਹਲੀ ਸਾਹਿਬ, 1 ਅਕਤੂਬਰ (ਵਿਨੋਦ ਭੀਲੋਵਾਲ)-ਹਲਕਾ ਮਜੀਠਾ ਦੇ ਪਿੰਡ ਬਾਬੋਵਾਲ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵਕਤ ਝਟਕਾ ਲੱਗਾ ਜਦੋਂ ਕਪੂਰ ਸਿੰਘ ਦੀ ਅਗਵਾਈ ਵਿਚ ਆਪਣੇ ਪਰਿਵਾਰ ਤੇ ਵੱਡੀ ਗਿਣਤੀ ਦੇ ਵਿਚ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿਕੇ ਮਜੀਠਾ ਹਲਕਾ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਰਹਿਨੁਮਾਈ ਹੇਠ ‘ਆਪ’ ’ਚ ਸ਼ਾਮਿਲ ਹੋ ਗਏ । ਇਸ ਮੌਕੇ ਤਲਬੀਰ ਸਿੰਘ ਗਿੱਲ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਨੀਤੀਆਂ ਤੋ ਜਾਣੂੰ ਕਰਵਾਉਂਦਿਆਂ ਭਗਵੰਤ ਮਾਨ ਦੀ ਵਿਕਾਸਮੁਖੀ ਸੋਚ ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ ਤਾਂ ਕਿ ਪੰਜਾਬ ਨੂੰ ਹਰ ਪੱਖੋਂ ਮਜਬੂਤ ਕਰਨ ਵਾਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮਿਲ ਕੇ ਸਾਥ ਦੇਣ।

Ad Position 21
No active advertisement
ਅਜੀਤ ਡੈਸਕ 02-10-2026
ਟਾਹਲੀ ਸਾਹਿਬ, 1 ਅਕਤੂਬਰ (ਵਿਨੋਦ ਭੀਲੋਵਾਲ)-ਹਲਕਾ ਮਜੀਠਾ ਦੇ ਪਿੰਡ ਬਾਬੋਵਾਲ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵਕਤ ਝਟਕਾ ਲੱਗਾ ਜਦੋਂ ਕਪੂਰ ਸਿੰਘ ਦੀ ਅਗਵਾਈ ਵਿਚ ਆਪਣੇ ਪਰਿਵਾਰ ਤੇ ਵੱਡੀ ਗਿਣਤੀ ਦੇ ਵਿਚ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿਕੇ ਮਜੀਠਾ ਹਲਕਾ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਰਹਿਨੁਮਾਈ ਹੇਠ ‘ਆਪ’ ’ਚ ਸ਼ਾਮਿਲ ਹੋ ਗਏ । ਇਸ ਮੌਕੇ ਤਲਬੀਰ ਸਿੰਘ ਗਿੱਲ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਨੀਤੀਆਂ ਤੋ ਜਾਣੂੰ ਕਰਵਾਉਂਦਿਆਂ ਭਗਵੰਤ ਮਾਨ ਦੀ ਵਿਕਾਸਮੁਖੀ ਸੋਚ ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ ਤਾਂ ਕਿ ਪੰਜਾਬ ਨੂੰ ਹਰ ਪੱਖੋਂ ਮਜਬੂਤ ਕਰਨ ਵਾਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮਿਲ ਕੇ ਸਾਥ ਦੇਣ। ‘ਆਪ’ ’ਚ ਸ਼ਾਮਿਲ ਹੋਣ ਵਾਲਿਆਂ ਵਿਚ ਕਪੂਰ ਸਿੰਘ, ਮੇਜਰ ਸਿੰਘ, ਕੇਂਦਰ ਸਿੰਘ, ਗੁਰਾ ਸਿੰਘ, ਲਾਹੌਰ ਸਿੰਘ, ਲਾਲ ਸਿੰਘ, ਸ਼ਮਸ਼ੇਰ ਸਿੰਘ, ਨਾਰੀ ਸਿੰਘ, ਬਲਵਿੰਦਰ ਸਿੰਘ, ਨਿਰਮਲ ਸਿੰਘ,ਅਵਤਾਰ ਸਿੰਘ, ਬਲਦੇਵ ਸਿੰਘ, ਸਰਬਜੀਤ ਸਿੰਘ, ਪਰਮਜੀਤ ਕੌਰ, ਮਖਤਾਰ ਸਿੰਘ, ਬਲਵਿੰਦਰ ਕੌਰ, ਪਰਮਜੀਤ ਕੌਰ, ਸੁਰਜੀਤ ਕੌਰ, ਸੁਖਦੇਵ ਸਿੰਘ, ਗੁਰਮੀਤ ਕੌਰ, ਸਰਬਜੀਤ ਕੌਰ, ਕਾਬਲ ਸਿੰਘ, ਬਿਕਰਮਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਸਨਮਾਨਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸ਼ਰਧਾਲੂ ਪਰਿਵਾਰ ਵਲੋਂ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਮਿੰਨੀ ਟਰੱਕ (ਛੋਟਾ ਹਾਥੀ) ਸੇਵਾ ਵਜੋਂ ਭੇਟ ਅਗਲੀ ਖ਼ਬਰ ਝੋਨੇ ਦੀ ਸਰਕਾਰੀ ਖ਼ਰੀਦ ਪਾਰਦਰਸ਼ੀ ਢੰਗ ਨਾਲ ਯਕੀਨੀ ਬਣਾਈ ਜਾਵੇ-ਮਨਜੀਤ ਸਿੰਘ ਬਾਠ
Ad Position 24