05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ –ਗੁਰਦੀਪ ਸਿੰਘ

ਰਈਆ, 5 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਅੱਜ ਰਈਆ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਕੌਂਸਲਰ ਤੇ ਕਾਂਗਰਸ ਪਾਰਟੀ ਬੀ. ਸੀ.

Ad Position 21
No active advertisement
ਗੁਰਦੀਪ ਸਿੰਘ 06-10-2026
ਰਈਆ, 5 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਅੱਜ ਰਈਆ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਕੌਂਸਲਰ ਤੇ ਕਾਂਗਰਸ ਪਾਰਟੀ ਬੀ. ਸੀ. ਵਿੰਗ ਰਈਆ ਦੇ ਪ੍ਰਧਾਨ ਗੁਰਦੀਪ ਸਿੰਘ ਨੇ ਕਿਹਾ ਕਿ ਪ੍ਰਗਟ ਸਿੰਘ ਦੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਹੋਰ ਮਜਬੂਤ ਹੋਵੇਗੀ। ਉਨ੍ਹਾਂ ਕਿਹਾ ਪ੍ਰਗਟ ਸਿੰਘ ਬਹੁਤ ਹੀ ਸੂਝਵਾਨ ਤੇ ਪੜੇ ਲਿਖੇ ਹਨ, 2027 ਦੀਆਂ ਚੋਣਾਂ ਵਿਚ ਪ੍ਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਪ੍ਰਧਾਨ ਰੋਬਨ ਮਾਨ, ਤਰਸੇਮ ਲਾਲ ਸੇਮੀ, ਮਲਕੀਤ ਸਿੰਘ ਮੀਕਾ, ਬਲਦੇਵ ਸਿੰਘ ਕਾਕਾ, ਭਗਵੰਤ ਸਿੰਘ ਭੋਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਅਗਲੀ ਖ਼ਬਰ ਰਾਜਸਥਾਨ ਪੁਲਿਸ ਵਲੋਂ ਗੰਗਾਨਗਰ ਦੇ ਗੁ: ਸਾਹਿਬ ‘ਤੇ ਨਾਦਰਸ਼ਾਹੀ ਹਮਲਾ– ਭਾਈ ਮਹਿਤਾ
Ad Position 24