06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)-ਗੁਰੂ ਨਗਰੀ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਆਰੰਭ ਕੀਤੀ ਗਈ 48 ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜ੍ਹੀ ਦੌਰਾਨ ਅੱਜ ਸ਼ਾਮ ਦਾ ਗੁਰਮਤਿ ਸਮਾਗਮ ਗੁਰਦੁਆਰਾ ਗੋਬਿੰਦ ਨਗਰ, ਚੌੜਾ ਬਾਜ਼ਾਰ-ਚੂੰਗੀ ਵਾਲਾ ਬਾਜ਼ਾਰ ਸੁਲਤਾਨਵਿੰਡ ਰੋਡ ਵਿਖੇ ਸ਼ਰਧਾ ਸਹਿਤ ਸਜਾਇਆ ਗਿਆ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ, ਭਾਈ ਸ਼ੌਕੀਨ ਸਿੰਘ ਅਤੇ ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲਿਆਂ ਨੇ ਰੱਬੀ ਬਾਣੀ ਦੇ ਕਥਾ- ਕੀਰਤਨ ਸਰਵਨ ਕਰਾ ਕੇ ਸੰਗਤਾਂ ਨੂੰ ਨਾਮ ਬਾਣੀ ਦੇ ਰੰਗ ਵਿਚ ਰੰਗਿਆ।

Ad Position 21
No active advertisement
ਅਜੀਤ ਡੈਸਕ 07-10-2026
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)-ਗੁਰੂ ਨਗਰੀ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਆਰੰਭ ਕੀਤੀ ਗਈ 48 ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜ੍ਹੀ ਦੌਰਾਨ ਅੱਜ ਸ਼ਾਮ ਦਾ ਗੁਰਮਤਿ ਸਮਾਗਮ ਗੁਰਦੁਆਰਾ ਗੋਬਿੰਦ ਨਗਰ, ਚੌੜਾ ਬਾਜ਼ਾਰ-ਚੂੰਗੀ ਵਾਲਾ ਬਾਜ਼ਾਰ ਸੁਲਤਾਨਵਿੰਡ ਰੋਡ ਵਿਖੇ ਸ਼ਰਧਾ ਸਹਿਤ ਸਜਾਇਆ ਗਿਆ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ, ਭਾਈ ਸ਼ੌਕੀਨ ਸਿੰਘ ਅਤੇ ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲਿਆਂ ਨੇ ਰੱਬੀ ਬਾਣੀ ਦੇ ਕਥਾ- ਕੀਰਤਨ ਸਰਵਨ ਕਰਾ ਕੇ ਸੰਗਤਾਂ ਨੂੰ ਨਾਮ ਬਾਣੀ ਦੇ ਰੰਗ ਵਿਚ ਰੰਗਿਆ। ਇਸ ਮੌਕੇ ਗੁ: ਕਮੇਟੀ ਪ੍ਰਧਾਨ ਤੇ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ, ਗੁ: ਕਮੇਟੀ ਮੈਂਬਰ ਅਜਮੇਰ ਸਿੰਘ ਸੰਧੂ, ਮੈਨੇਜਰ ਲਾਲ ਸਿੰਘ, ਭਾਈ ਨਵਜੋਤ ਸਿੰਘ ਪ੍ਰਚਾਰਕ ਤੇ ਹੋਰਨਾਂ ਸ਼ਖ਼ਸੀਅਤਾਂ ਨੇ ਸਿੰਘ ਸਾਹਿਬ, ਰਾਗੀ ਜਥਿਆਂ ਤੇ ਗੁਰਸਿਮਰਨ ਸਿੰਘ ਮੈਰਾਥਨ ਦੌੜਾਕ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਤ ਕੀਤਾ ਗਿਆ। ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਸੰਗਤਾਂ ਹਾਜਰ ਸਨ। ਅੱਜ ਦਾ ਸਮਾਗਮ : ਮਿਤੀ : 7 ਅਕਤੂਬਰ, ਬੁੱਧਵਾਰ। ਸਥਾਨ: ਗੁਰਦੁਆਰਾ ਸੰਗਤ ਸਾਹਿਬ, ਰਣਜੀਤ ਵਿਹਾਰ, ਲੋਹਾਰਕਾ ਰੋਡ। ਸਮਾਂ: ਸ਼ਾਮ 7 ਤੋਂ ਰਾਤ 9.45 ਵਜੇ ਤੱਕ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਮਾਇਣ ਦੇ ਚੱਲ ਰਹੇ ਮਹਾਯੱਗ ’ ਚ ਸ਼ਰਧਾਲੂਆਂ ਨੇ ਯੱਗ ਦੀ ਮਹੱਤਤਾ ਨੂੰ ਜਾਣਿਆ ਅਗਲੀ ਖ਼ਬਰ ਸ਼ਵੇਤ ਮਲਿਕ ਵਲੋਂ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ
Ad Position 24