09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਡਰੋਨ ਸ਼ੋਅ ਕਰਵਾਇਆ

ਅੰਮ੍ਰਿਤਸਰ, 8 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ) - ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਅੱਜ ਦੇਰ ਸ਼ਾਮ ਰਣਜੀਤ ਐਵੀਨਿਊ ਦੇ ਮੈਦਾਨ ਵਿੱਚ ਡਰੋਨ ਸ਼ੋਅ ਕਰਵਾਇਆ ਗਿਆ ਇਹ ਡਰੋਨਾਂ ਰਾਹੀਂ ਰੌਸ਼ਨੀ ਅਤੇ ਆਧੁਨਿਕ ਤਕਨਾਲੋਜੀ ਦਾ ਸੁੰਦਰ ਸੁਮੇਲ ਸੀ। ਡਰੋਨ ਸ਼ੋਅ ਦੀ ਪੇਸ਼ਕਾਰੀ ਤੋਂ ਪ੍ਭਾਵਿਤ ਸੰਗਤਾਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਜਿੱਥੇ ਸ਼ਲਾਘਾ ਕੀਤੀ ਉਥੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ।

Ad Position 21
No active advertisement
ਅਜੀਤ ਡੈਸਕ 09-10-2026
ਅੰਮ੍ਰਿਤਸਰ, 8 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ) - ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਅੱਜ ਦੇਰ ਸ਼ਾਮ ਰਣਜੀਤ ਐਵੀਨਿਊ ਦੇ ਮੈਦਾਨ ਵਿੱਚ ਡਰੋਨ ਸ਼ੋਅ ਕਰਵਾਇਆ ਗਿਆ ਇਹ ਡਰੋਨਾਂ ਰਾਹੀਂ ਰੌਸ਼ਨੀ ਅਤੇ ਆਧੁਨਿਕ ਤਕਨਾਲੋਜੀ ਦਾ ਸੁੰਦਰ ਸੁਮੇਲ ਸੀ। ਡਰੋਨ ਸ਼ੋਅ ਦੀ ਪੇਸ਼ਕਾਰੀ ਤੋਂ ਪ੍ਭਾਵਿਤ ਸੰਗਤਾਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਜਿੱਥੇ ਸ਼ਲਾਘਾ ਕੀਤੀ ਉਥੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਸਮਾਗਮ ਮੌਕੇ ਪੰਥ ਪ੍ਰਸਿੱਧ ਰਾਗੀ ਭਾਈ ਮਲਕੀਤ ਸਿੰਘ ਦੇ ਜੱਥੇ ਵਲੋਂ ਗੁਰੂ ਰਵਿਦਾਸ ਦੀ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਅਗਲੇ ਡਰੋਨ ਸ਼ੋਅ 8 ਅਕਤੂਬਰ ਦੀ ਸ਼ਾਮ ਨੂੰ ਸ਼ਹੀਦ ਮੇਵਾ ਸਿੰਘ ਸਟੇਡੀਅਮ ਲੋਪੋਕੇ ਅਤੇ 9 ਅਕਤੂਬਰ ਦੀ ਸ਼ਾਮ ਨੂੰ ਡਰੋਨ ਸ਼ੋਅ ਦਵਿੰਦਰਾ ਇੰਟਰਨੈਸ਼ਨਲ ਸਕੂਲ, ਅਜਨਾਲਾ ਦੇ ਮੈਦਾਨ ਵਿੱਚ ਕਰਵਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਦੀ ਜੰਡਿਆਲਾ ਗੁਰੂ, ਰਈਆ ਤੇ ਬਾਬਾ ਬਕਾਲਾ ਸਾਹਿਬ ਦੇ ਖੇਤਰਾਂ ’ਚ ਕਾਰਵਾਈ ਦੁੱਧ ਅਤੇ ਡੇਅਰੀ ਉਤਪਾਦਾਂ ਦੀ ਕ... ਅਗਲੀ ਖ਼ਬਰ ਮੋਦੀ ਦੇ ਸੇਵਾਕਾਲ ਦੇ 25 ਸਾਲ ਪੂਰੇ ਹੋਣ ‘ਤੇ ਭਾਜਪਾ ਨੇ ਕੱਢੀ ‘ਸੇਵਾ ਜੋਤੀ ਯਾਤਰਾ’
Ad Position 24