09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

10 ਦੀ ਸੰਗਰੂਰ ਰੈਲੀ ’ਚ ਵੱਡੀ ਪੱਧਰ ’ਤੇ ਹੋਵੇਗੀ ਔਰਤਾਂ ਦੀ ਸ਼ਮੂਲੀਅਤ- ਕਮਲ ਰੰਧਾਵਾ, ਰਾਜਬੇਦੀ ਅਨੰਦ

ਅੰਮ੍ਰਿਤਸਰ, 8 ਅਕਤੂਬਰ, (ਸੁਰਿੰਦਰਪਾਲ ਸਿੰਘ ਵਰਪਾਲ)-ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਨਰਸਿੰਗ ਐਸੋਸੀਏਸ਼ਨ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਕਮਲਜੀਤ ਰੰਧਾਵਾ ਅਤੇ ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਦੇ ਸੂਬਾਈ ਮੁੱਖ ਸਲਾਹਕਾਰ ਰਾਜਬੇਦੀ ਅਨੰਦ ਨੇ ਕਿਹਾ ਕਿ ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ 10 ਅਕਤੂਬਰ ਦੀ ਸੰਗਰੂਰ ਰੈਲੀ ’ਚ ਵੱਡੀ ਪੱਧਰ ’ਤੇ ਔਰਤ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸ਼ਾਮਿਲ ਕਰਵਾਇਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਰਿੰਦਰ ਰੰਧਾਵਾ, ਵਰਿੰਦਰਜੀਤ, ਸੁਖਵਿੰਦਰ ਕੌਰ, ਗੁਰਜੀਤ ਕੌਰ, ਜਸਕਰਨਜੀਤ ਕੌਰ, ਸਰਵਜੀਤ ਬਾਜਵਾ, ਸੁਨੀਤਾ ਠੁਕਰਾਲ, ਪ੍ਰੇਰਨਾ, ਬਲਜੀਤ ਕੌਰ, ਮਨਦੀਪ ਕੌਰ, ਸਿਮਰ, ਵੀਨਾ, ਮਨਿੰਦਰ ਅਤੇ ਯੂਨਸ ਆਦਿ ਹਾਜ਼ਰ ਸਨ।

Ad Position 21
No active advertisement
4ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਆਗੂ ਕਮਲ ਰੰਧਾਵਾ, ਰਾਜਬੇਦੀ ਅਨੰਦ ਤੇ ਹੋਰ। ਤਸਵੀਰ : ਨਿਰਮਲ ਸਟੂਡੀਓ 09-10-2026
ਅੰਮ੍ਰਿਤਸਰ, 8 ਅਕਤੂਬਰ, (ਸੁਰਿੰਦਰਪਾਲ ਸਿੰਘ ਵਰਪਾਲ)-ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਨਰਸਿੰਗ ਐਸੋਸੀਏਸ਼ਨ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਕਮਲਜੀਤ ਰੰਧਾਵਾ ਅਤੇ ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਦੇ ਸੂਬਾਈ ਮੁੱਖ ਸਲਾਹਕਾਰ ਰਾਜਬੇਦੀ ਅਨੰਦ ਨੇ ਕਿਹਾ ਕਿ ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ 10 ਅਕਤੂਬਰ ਦੀ ਸੰਗਰੂਰ ਰੈਲੀ ’ਚ ਵੱਡੀ ਪੱਧਰ ’ਤੇ ਔਰਤ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸ਼ਾਮਿਲ ਕਰਵਾਇਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਰਿੰਦਰ ਰੰਧਾਵਾ, ਵਰਿੰਦਰਜੀਤ, ਸੁਖਵਿੰਦਰ ਕੌਰ, ਗੁਰਜੀਤ ਕੌਰ, ਜਸਕਰਨਜੀਤ ਕੌਰ, ਸਰਵਜੀਤ ਬਾਜਵਾ, ਸੁਨੀਤਾ ਠੁਕਰਾਲ, ਪ੍ਰੇਰਨਾ, ਬਲਜੀਤ ਕੌਰ, ਮਨਦੀਪ ਕੌਰ, ਸਿਮਰ, ਵੀਨਾ, ਮਨਿੰਦਰ ਅਤੇ ਯੂਨਸ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਵਲੋਂ ਜ਼ਰੂਰਤਮੰਦ ਲੜਕੀ ਦੇ ਵਿਆਹ ਲਈ ਰਾਸ਼ਨ ਦਿੱਤਾ ਅਗਲੀ ਖ਼ਬਰ ਡੀ. ਏ. ਵੀ. ਸੀ. ਸੈਕੰ. ਸਕੂਲ ਹਾਥੀ ਗੇਟ ਨੇ ਡੀ. ਏ. ਵੀ. ਸਪੋਰਟਸ ਟੂਰਨਾਮੈਂਟ ’ਚ 138 ਤਗਮੇ ਜਿੱਤੇ
Ad Position 24