09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਵਲੋਂ ਜ਼ਰੂਰਤਮੰਦ ਲੜਕੀ ਦੇ ਵਿਆਹ ਲਈ ਰਾਸ਼ਨ ਦਿੱਤਾ

ਅੰਮ੍ਰਿਤਸਰ, 8 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਵਲੋਂ ਜ਼ਰੂਰਤਮੰਦ ਲੜਕੀ ਦੇ ਵਿਆਹ ਲਈ ਰਾਸ਼ਨ ਦਿੱਤਾ ਗਿਆ। ਇਸ ਮੌਕੇ ਬਾਲਕ੍ਰਿਸ਼ਨ ਸ਼ਰਮਾ ਨੇ ਕਿਹਾ ਕਿ ਕੋਈ ਵੀ ਜ਼ਰੂਰਤਮੰਦ ਉਨ੍ਹਾਂ ਕੋਲ ਆਸ ਲੈ ਕੇ ਆਉਂਦਾ ਹੈ ਤਾਂ ਉਸਦੀ ਆਸ ਨੂੰ ਪੂਰਾ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਂਦੀ ਹੈ।

Ad Position 21
No active advertisement
ਅਜੀਤ ਡੈਸਕ 09-10-2026
ਅੰਮ੍ਰਿਤਸਰ, 8 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਵਲੋਂ ਜ਼ਰੂਰਤਮੰਦ ਲੜਕੀ ਦੇ ਵਿਆਹ ਲਈ ਰਾਸ਼ਨ ਦਿੱਤਾ ਗਿਆ। ਇਸ ਮੌਕੇ ਬਾਲਕ੍ਰਿਸ਼ਨ ਸ਼ਰਮਾ ਨੇ ਕਿਹਾ ਕਿ ਕੋਈ ਵੀ ਜ਼ਰੂਰਤਮੰਦ ਉਨ੍ਹਾਂ ਕੋਲ ਆਸ ਲੈ ਕੇ ਆਉਂਦਾ ਹੈ ਤਾਂ ਉਸਦੀ ਆਸ ਨੂੰ ਪੂਰਾ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਂਦੀ ਹੈ। ਉਨਾਂ ਆਖਿਆ ਕਿ ਜਿਹੜੇ ਕੰਮ ਜਨਤਾ ਵਲੋਂ ਚੁਣੇ ਜਾਂਦੇ ਐਮ. ਐਲ. ਏ., ਐਮ. ਪੀ. ਤੇ ਕੌਂਸਲਰਾਂ ਨੂੰ ਕਰਨਾ ਚਾਹੀਦੇ ਹਨ,ਉਹ ਕੰਮ ਸਾਨੂੰ ਕਰਨੇ ਪੈ ਰਹੇ ਹਨ। ਬਾਲ ਕਿ੍ਸ਼ਨ ਸ਼ਰਮਾ ਨੇ ਕਿਹਾ ਕਿ ਸਰਕਾਰ ਵਲੋਂ ਸ਼ੁਰੂ ਕੀਤੀ ਸ਼ਗਨ ਸਕੀਮ ਦੀ ਰਾਸ਼ੀ ਲਈ ਲੜਕੀਆਂ ਤੇ ਮਾਪਿਆਂ ਨੂੰ ਲੰਮਾ ਸਮਾਂ ਉਡੀਕ ਕਰਨੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 2000 ਤੋਂ ਵੱਧ ਲੜਕੀਆਂ ਦੇ ਵਿਆਹ ਲਈ ਉਹ ਮਦਦ ਕਰ ਚੁੱਕੇ ਹਨ ਅਤੇ ਭਵਿੱਖ ‘ਚ ਵੀ ਇਹ ਸੇਵਾ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲਾਂ ਦੇ ਬੱਚੇ ਸਿੱਖਣਗੇ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਬਣਾਉਣਗੇ ਰੋਬੋਟ ਅਗਲੀ ਖ਼ਬਰ 10 ਦੀ ਸੰਗਰੂਰ ਰੈਲੀ ’ਚ ਵੱਡੀ ਪੱਧਰ ’ਤੇ ਹੋਵੇਗੀ ਔਰਤਾਂ ਦੀ ਸ਼ਮੂਲੀਅਤ- ਕਮਲ ਰੰਧਾਵਾ, ਰਾਜਬੇਦੀ ਅਨੰਦ
Ad Position 24