13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਅਜੀਤ ਵਿਦਿਆਲਯ ਸਕੂਲ ਵਿਖੇ ਤਾਈਕਵਾਂਡੋ ਦੇ ਟਰਾਇਲ ਕਰਵਾਏ

ਅੰਮ੍ਰਿਤਸਰ, 12 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ, ਅਜੀਤ ਨਗਰ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਤਾਈਕਵਾਂਡੋ ਦੇ ਟਰਾਇਲ ਕਰਵਾਏ ਗਏ, ਜਿਸ ’ਚ ਅੰਮ੍ਰਿਤਸਰ ਜ਼ਿਲ੍ਹੇ ਦੇ ਲਗਪਗ 150 ਖਿਡਾਰੀਆਂ ਨੇ ਭਾਗ ਲਿਆ। ਇਸ ਦੌਰਾਨ ਸਕੂਲ ਡਾਇਰੈਕਟਰ ਪ੍ਰਿੰ: ਰਮਾ ਮਹਾਜਨ ਨੇ ਉਦਘਾਟਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ ਨਾਲ ਖੇਡਾਂ ਲਈ ਬੇਹੱਦ ਲਾਜ਼ਮੀ ਹਨ।

Ad Position 21
No active advertisement
ਅਜੀਤ ਡੈਸਕ 13-10-2026
ਅੰਮ੍ਰਿਤਸਰ, 12 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ, ਅਜੀਤ ਨਗਰ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਤਾਈਕਵਾਂਡੋ ਦੇ ਟਰਾਇਲ ਕਰਵਾਏ ਗਏ, ਜਿਸ ’ਚ ਅੰਮ੍ਰਿਤਸਰ ਜ਼ਿਲ੍ਹੇ ਦੇ ਲਗਪਗ 150 ਖਿਡਾਰੀਆਂ ਨੇ ਭਾਗ ਲਿਆ। ਇਸ ਦੌਰਾਨ ਸਕੂਲ ਡਾਇਰੈਕਟਰ ਪ੍ਰਿੰ: ਰਮਾ ਮਹਾਜਨ ਨੇ ਉਦਘਾਟਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ ਨਾਲ ਖੇਡਾਂ ਲਈ ਬੇਹੱਦ ਲਾਜ਼ਮੀ ਹਨ। ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਹੀ ਬੱਚਿਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਸਿਹਤਮੰਦ ਰੱਖਣ ਲਈ ਯਤਨਸ਼ੀਲ ਰਹਿੰਦਾ ਹੈ। ਉਨ੍ਹਾਂ ਖਿਡਾਰੀਆ, ਡੀ.ਪੀ. ਅਤੇ ਕੋਚ ਸਾਹਿਬਾਨਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆ।ਇਸ ਮੌਕੇ ਅਨੁਰਾਧਾ ਸ਼ਰਮਾ, ਮਧੂ, ਗਗਨਦੀਪ ਸਿੰਘ, ਲਕਸ਼ਮਣ ਪ੍ਰਸ਼ਾਦ ਨੈਸ਼ਨਲ ਰੈਫਰੀ, ਗੋਰਵ ਸ਼ਰਮਾ, ਸੁਨੀਤਾ ਗੁਪਤਾ, ਲਵਪ੍ਰੀਤ ਕੌਰ, ਰਾਕੇਸ਼ ਕੁਮਾਰ ਸੋਨੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਪਰਿੰਗ ਫੀਲਡਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਗੱਤਕਾ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਕਨਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ ਅਤੇ ਪੰਜਾਬ ਵਪਾਰ ਮੰਡਲ ਨੇ ਡਿਪਟੀ ਕਮਿਸ਼ਨਰ ਸਟੇਟ ਟੈਕਸ ਨੂੰ ਸੌਂਪਿਆ ਮੰਗ ਪੱਤਰ
Ad Position 24