18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਵਾਟਰ ਟ੍ਰੀਟਮੈਂਟ ਪਲਾਂਟ ’ਚੋਂ ਸਾਮਾਨ ਚੋਰੀ

ਅੰਮ੍ਰਿਤਸਰ, 17 ਅਕਤੂਬਰ (ਹਰਮਿੰਦਰ ਸਿੰਘ)- ਵਾਟਰ ਟਰੀਟਮੈਂਟ ਪਲਾਂਟ ਵੱਲਾ ਦੇ ਗੁਦਾਮ ਦਾ ਤਾਲਾ ਤੋੜ ਕੇ ਅੰਦਰੋ ਸਾਮਾਨ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜੀ.

Ad Position 21
No active advertisement
ਅਜੀਤ ਡੈਸਕ 18-10-2026
ਅੰਮ੍ਰਿਤਸਰ, 17 ਅਕਤੂਬਰ (ਹਰਮਿੰਦਰ ਸਿੰਘ)- ਵਾਟਰ ਟਰੀਟਮੈਂਟ ਪਲਾਂਟ ਵੱਲਾ ਦੇ ਗੁਦਾਮ ਦਾ ਤਾਲਾ ਤੋੜ ਕੇ ਅੰਦਰੋ ਸਾਮਾਨ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜੀ.ਆਈ ਸਕਿਉਰਟੀ ਗਰੁੱਪ ਦੇ ਮੁਲਾਜ਼ਮ ਰਾਜਬੀਰ ਸਿੰਘ ਨੇ ਦੱਸਿਆ ਕਿ ਉਹ ਐਲ ਐਂਡ ਟੀ ਟ੍ਰੀਟਮੈਂਟ ਪਲਾਂਟ ਵਿਚ ਬਤੌਰ ਏਰੀਆ ਮੈਨੇਜਰ ਕੰਮ ਕਰ ਰਿਹਾ ਹੈ ਉਸ ਵਲੋਂ ਬੀਤੀ ਰਾਤ ਨੂੰ ਵਾਟਰ ਟੀ੍ਰਟਮੈਂਟ ਪਲਾਂਟ ਨੂੰ ਤਾਲਾ ਮਾਰ ਕੇ ਘਰ ਚਲ ਗਿਆ ਤਾਂ ਸਵੇਰੇ ਵਾਪਸ ਆ ਕੇ ਦੇਖਿਆ ਤਾਂ ਉਸ ਦਾ ਤਾਲਾ ਟੁੱਟਾ ਹੋਇਆ ਸੀ ਅਤੇ ਅੰਦਰੋਂ ਦੋ ਵੁੱਡ ਕਟਰ, ਇਕ ਡਰਿਲ ਮਸ਼ੀਨ, ਇਕ ਏਅਰ ਬਲੌਰ ਮਸ਼ੀਨ, ਅਤੇ ਹੋਰ ਸਮਾਨ ਤਜਿੰਦਰ ਸਿੰਘ ਨਾਮਕ ਵਿਅਕਤੀ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਚੋਰੀ ਕਰਕੇ ਲੈ ਗਿਆ। ਇਸ ਸਬੰਧ ਵਿਚ ਥਾਣਾ ਮਕਬੂਲਪੁਰਾ ਦੀ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ 2027 ’ ਚ ਬਸੰਤ ਮਨਾਉਣ ਦੀ ਤਿਆਰੀ ਵਿਰੁੱਧ ਦਾਇਰ ਪਟੀਸ਼ਨ ਲਾਹੌਰ ਹਾਈ ਕੋਰਟ ਵਲੋਂ ਖ਼ਾਰਜ ਅਗਲੀ ਖ਼ਬਰ ਨਿਹੰਗ ਸਿੰਘ ਜਥੇਬੰਦੀਆਂ ਵਲੋਂ 21 ਨੂੰ ਖ਼ਾਲਸਾਈ ਜਾਹੋ ਜਲਾਲ ਨਾਲ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਸਜਾਇਆ ਜਾਵੇਗਾ ਮਹੱਲਾ : ਬ...
Ad Position 24