17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ: ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸਜਾਇਆ

ਅੰਮ੍ਰਿਤਸਰ, 17 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਕੀਤੀ ਗਈ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜ੍ਹੀ ਦੌਰਾਨ ਅੱਜ ਰਾਤ ਦਾ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਕੇ ਮਹਿਲ, ਗੁਰੂ ਬਾਜ਼ਾਰ ਵਿਖੇ ਸ਼ਰਧਾ ਸਹਿਤ ਸਜਾਇਆ ਗਿਆ। ਀ ਇਸ ਦੌਰਾਨ ਗਿਆਨੀ ਗੁਰਪ੍ਰੀਤ ਸਿੰਘ ਕਥਾਵਾਚਕ ਗੁ: ਸ਼ਹੀਦਗੰਜ ਸਾਹਿਬ, ਭਾਈ ਸੁਖਪ੍ਰੀਤ ਸਿੰਘ ਹਜ਼ੂਰੀ ਰਾਗੀ ਅਤੇ ਭਾਈ ਗੁਰਵਿੰਦਰ ਸਿੰਘ ਸ਼ਬਦ ਗੁਰੂ ਕੀਰਤਨੀ ਜਥਾ ਨੇ ਸੰਗਤਾਂ ਨੂੰ ਨਾਮ ਬਾਣੀ ਸਰਵਨ ਕਰਾ ਕੇ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 18-10-2026
ਅੰਮ੍ਰਿਤਸਰ, 17 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਕੀਤੀ ਗਈ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜ੍ਹੀ ਦੌਰਾਨ ਅੱਜ ਰਾਤ ਦਾ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਕੇ ਮਹਿਲ, ਗੁਰੂ ਬਾਜ਼ਾਰ ਵਿਖੇ ਸ਼ਰਧਾ ਸਹਿਤ ਸਜਾਇਆ ਗਿਆ।਀ ਇਸ ਦੌਰਾਨ ਗਿਆਨੀ ਗੁਰਪ੍ਰੀਤ ਸਿੰਘ ਕਥਾਵਾਚਕ ਗੁ: ਸ਼ਹੀਦਗੰਜ ਸਾਹਿਬ, ਭਾਈ ਸੁਖਪ੍ਰੀਤ ਸਿੰਘ ਹਜ਼ੂਰੀ ਰਾਗੀ ਅਤੇ ਭਾਈ ਗੁਰਵਿੰਦਰ ਸਿੰਘ ਸ਼ਬਦ ਗੁਰੂ ਕੀਰਤਨੀ ਜਥਾ ਨੇ ਸੰਗਤਾਂ ਨੂੰ ਨਾਮ ਬਾਣੀ ਸਰਵਨ ਕਰਾ ਕੇ ਨਿਹਾਲ ਕੀਤਾ। ਪ੍ਰਚਾਰਕ ਭਾਈ ਬਲਵੰਤ ਀ਸਿੰਘ ਐਨੇਕੋਟ ਤੇ ਹੋਰਨਾਂ ਵਲੋਂ ਜਥਿਆਂ ਤੇ ਕਥਾਵਾਚਕ ਨੂੰ ਸਨਮਾਨਤ ਕੀਤ ਗਿਆ। ਇਸ ਮੌਕੇ ਇਲਾਕਾ ਨਿਵਾਸੀ ਤੇ ਸ਼ਹਿਰ ਦੀਆਂ ਸੰਗਤਾਂ ਹਾਜ਼ਰ ਸਨ। ਅੱਜ ਦਾ ਸਮਾਗਮ : ਮਿਤੀ : 18 ਅਕਤੂਬਰ, ਐਤਵਾਰ ਗੁਰਦੁਆਰਾ ਸੰਤ ਐਵੀਨਿਊ, ਸਾਮਣੇ ਮਾਲ ਆਫ ਅੰਮ੍ਰਿਤਸਰ, ਜੀ ਟੀ ਰੋਡ ਸਮਾਂ: ਸਮਾਂ: ਸ਼ਾਮ 7 ਤੋਂ ਰਾਤ 9.45 ਵਜੇ ਤੱਕ।
Ad Position 22
No active advertisement
ਪਿਛਲੀ ਖ਼ਬਰ ਇਨਵਿਕਟਸ ਇੰਟਰਨੈਸ਼ਨਲ ਸਕੂਲ ਵਿਖੇ ਸਿੱਖਿਆਤਮਕ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਕੱਤਕ ਦੀ ਸੰਗਰਾਂਦ ਦੇ ਪਾਵਨ ਦਿਹਾੜੇ ’ਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਾਇਆ
Ad Position 24