ਅਮਨ ਥਰੀਏਵਾਲ ਮਨਿਸਟੀਰੀਅਲ ਯੂਨੀਅਨ ਸਿੱਖਿਆ ਵਿਭਾਗ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਬਣੇ
ਅੰਮ੍ਰਿਤਸਰ, 20 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮਨਿਸਟੀਰੀਅਲ ਯੂਨੀਅਨ ਸਿੱਖਿਆ ਵਿਭਾਗ ਜ਼ਿਲ੍ਹਾ ਇਕਾਈ ਅੰਮ੍ਰਿਤਸਰ ਦੀ ਸਰਬ ਸੰਮਤੀ ਨਾਲ ਚੋਣ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਅਮਨ ਥਰੀਏਵਾਲ, ਜ਼ਿਲ੍ਹਾ ਜਨਰਲ ਸਕੱਤਰ ਪਲਵਿੰਦਰ ਸਿੰਘ, ਜ਼ਿਲ੍ਹਾ ਵਿੱਤ ਸਕੱਤਰ ਗੁਰਪ੍ਰਤਾਪ ਸਿੰਘ, ਸੀਨੀਅਰ ਮੀਤ ਪ੍ਰਧਾਨ ਅਮਰਪ੍ਰੀਤ ਸਿੰਘ ਨੂੰ ਬਣਾਇਆ ਗਿਆ ਅਤੇ ਬਾਕੀ ਕਮੇਟੀ ਦੀ ਚੋਣ ਕਰਨ ਦੇ ਅਧਿਕਾਰ ਉਨ੍ਹਾਂ ਨੂੰ ਦਿੱਤੇ ਗਏ। ਇਸ ਮੌਕੇ ਦਿਲਬਾਲ ਸਿੰਘ ਸੁਪਰਡੈਂਟ, ਅਨਿਲ ਕੁਮਾਰ ਸੁਪਰਡੈਂਟ, ਗੁਰਪਾਲ ਸਿੰਘ, ਧਰਮਿੰਦਰ ਸਿੰਘ, ਪੀ.
ਅੰਮ੍ਰਿਤਸਰ, 20 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮਨਿਸਟੀਰੀਅਲ ਯੂਨੀਅਨ ਸਿੱਖਿਆ ਵਿਭਾਗ ਜ਼ਿਲ੍ਹਾ ਇਕਾਈ ਅੰਮ੍ਰਿਤਸਰ ਦੀ ਸਰਬ ਸੰਮਤੀ ਨਾਲ ਚੋਣ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਅਮਨ ਥਰੀਏਵਾਲ, ਜ਼ਿਲ੍ਹਾ ਜਨਰਲ ਸਕੱਤਰ ਪਲਵਿੰਦਰ ਸਿੰਘ, ਜ਼ਿਲ੍ਹਾ ਵਿੱਤ ਸਕੱਤਰ ਗੁਰਪ੍ਰਤਾਪ ਸਿੰਘ, ਸੀਨੀਅਰ ਮੀਤ ਪ੍ਰਧਾਨ ਅਮਰਪ੍ਰੀਤ ਸਿੰਘ ਨੂੰ ਬਣਾਇਆ ਗਿਆ ਅਤੇ ਬਾਕੀ ਕਮੇਟੀ ਦੀ ਚੋਣ ਕਰਨ ਦੇ ਅਧਿਕਾਰ ਉਨ੍ਹਾਂ ਨੂੰ ਦਿੱਤੇ ਗਏ। ਇਸ ਮੌਕੇ ਦਿਲਬਾਲ ਸਿੰਘ ਸੁਪਰਡੈਂਟ, ਅਨਿਲ ਕੁਮਾਰ ਸੁਪਰਡੈਂਟ, ਗੁਰਪਾਲ ਸਿੰਘ, ਧਰਮਿੰਦਰ ਸਿੰਘ, ਪੀ. ਐੱਸ. ਐੱਮ. ਐੱਸ. ਯੂ. ਜ਼ਿਲ੍ਹਾ ਇਕਾਈ ਅੰਮ੍ਰਿਤਸਰ ਦੇ ਪ੍ਰਧਾਨ ਮਨਜਿੰਦਰ ਸਿੰਘ ਸੰਧੂ, ਜਨਰਲ ਸਕੱਤਰ ਜਗਦੀਸ਼ ਠਾਕੁਰ, ਤਜਿੰਦਰ ਸਿੰਘ ਢਿੱਲੋਂ, ਅਸ਼ਨੀਲ ਕੁਮਾਰ, ਅਤੁਲ ਸ਼ਰਮਾ ਨੇ ਵੀ ਨਵੀਂ ਚੁਣੀ ਟੀਮ ਨੂੰ ਵਧਾਈ ਦਿੱਤੀ। ਇਸ ਮੌਕੇ ਬਿਕਰਮਜੀਤ ਸਿੰਘ ਕਲੇਕ, ਸੁਰਿੰਦਰ ਸਿੰਘ, ਜਿੰਮੀ ਬਧਵਾਰ , ਰਮਨ ਕੁਮਾਰ, ਜਗਜੀਤ ਸਿੰਘ, ਪਰਮਿੰਦਰ ਸਿੰਘ, ਜਸਵਿੰਦਰ ਸਿੰਘ, ਬਚਿੱਤਰ ਸਿੰਘ, ਸੰਦੀਪ ਚੋਪੜਾ, ਅਸ਼ੋਕ ਕੁਮਾਰ, ਅੰਤਰਪ੍ਰੀਤ ਸਿੰਘ, ਤਜਿੰਦਰ ਕੁਮਾਰ, ਰਾਜਪਾਲ ਸਿੰਘ, ਗੁਰਦੀਪ ਸਿੰਘ, ਅਮਨ ਬੱਲ, ਸਤਿੰਦਰ ਸਿੰਘ, ਗਗਨਦੀਪ, ਦੀਪਕ ਨਈਅਰ, ਲਖਵਿੰਦਰ ਸਿੰਘ, ਆਤਮਦੇਵ ਸਿੰਘ, ਵਿਸ਼ਾਲ, ਗੁਲਤਿੰਦਰ ਸਿੰਘ, ਸੁਖਦੇਵ ਸਿੰਘ, ਸ਼ੰਕਰ ਕੁਮਾਰ, ਧਨਵੰਤ ਸਿੰਘ, ਯਾਦਵਿੰਦਰ ਸਿੰਘ, ਹਰਪਾਲ ਸਿੰਘ, ਸੀਤਾਰਾਮ, ਰਾਜਨ, ਕੁਲਦੀਪ ਕੁਮਾਰ, ਗੁਰਪ੍ਰੀਤ ਸਿੰਘ , ਅਮਰਪ੍ਰੀਤ ਸਿੰਘ, ਅਮਨਦੀਪ ਸਿੰਘ, ਕਪਿਲ ਵਰਮਾ, ਸਾਹਿਲ ਕੁਮਾਰ, ਬਲਵਿੰਦਰ ਸਿੰਘ, ਪ੍ਰਭਜੀਤ ਸਿੰਘ, ਨਿਸ਼ਾਨ ਸਿੰਘ, ਸਾਹਿਲ ਕੁਮਾਰ, ਸੁਖਵੰਤ ਸਿੰਘ, ਹਰਪ੍ਰੀਤ ਸਿੰਘ, ਗੁਰਦੀਪ ਸਿੰਘ, ਜੈਅੰਤ ਜਸਰਾਏ, ਬਲਜਿੰਦਰ ਕੌਰ, ਪੂਜਾ ਪੁਰੀ, ਮਨਜੀਤ ਕੌਰ, ਜਸਵਿੰਦਰ ਕੌਰ, ਪਰਮਿੰਦਰ ਕੌਰ, ਸੁਖਦੀਪ ਕੌਰ, ਅਰਵਿੰਦਰ ਸਿੰਘ, ਬਿਕਰਮ ਸਿੰਘ, ਪਵਨ ਕੁਮਾਰ, ਰਾਜੀਵ ਦੱਤ, ਮਨਦੀਪ ਸਿੰਘ, ਅਰੁਣ ਕੁਮਾਰ, ਜਗਦੀਪ ਕੌਰ ਤੋਂ ਇਲਾਵਾ ਆਦਿ ਸਾਥੀ ਹਾਜ਼ਰ ਸਨ। 20 ਏਐਸਆਰ12