22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਅਮਿਤ ਸ਼ਾਹ ਨੇ ਪੰਜਾਬ ਦੌਰਾ ਕਰਕੇ ਪੰਜਾਬੀਆਂ ਦੇ ਦੁਖੜੇ ਸੁਣੇ ਹਨ– ਅਕਸ਼ੈ ਸ਼ਰਮਾ

ਅੰਮ੍ਰਿਤਸਰ, 21 ਅਕਤੂਬਰ (ਹਰਮਿੰਦਰ ਸਿੰਘ)-ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬੀਆਂ ਦੇ ਹਿਤੈਸ਼ੀ ਬਣਕੇ ਪੰਜਾਬ ਦੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੇ ਦੁਖੜੇ ਸੁਣੇ ਹਨ । ਜਿਸ ਨੇ ਸ੍ਰੀ ਸ਼ਾਹ ਨੂੰ ਭਾਵੁਕ ਕਰ ਦਿੱਤਾ ਹੈ ਅਤੇ ਉਨ੍ਹਾਂ ਨੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਮਨ ਬਣਾ ਲਿਆ ਹੈ।

Ad Position 21
No active advertisement
ਅਕਸ਼ੈ ਸ਼ਰਮਾ 22-10-2026
ਅੰਮ੍ਰਿਤਸਰ, 21 ਅਕਤੂਬਰ (ਹਰਮਿੰਦਰ ਸਿੰਘ)-ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬੀਆਂ ਦੇ ਹਿਤੈਸ਼ੀ ਬਣਕੇ ਪੰਜਾਬ ਦੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੇ ਦੁਖੜੇ ਸੁਣੇ ਹਨ । ਜਿਸ ਨੇ ਸ੍ਰੀ ਸ਼ਾਹ ਨੂੰ ਭਾਵੁਕ ਕਰ ਦਿੱਤਾ ਹੈ ਅਤੇ ਉਨ੍ਹਾਂ ਨੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਮਨ ਬਣਾ ਲਿਆ ਹੈ। ਇਹ ਪ੍ਰਗਟਾਵਾ ਭਾਜਪਾ ਦੇ ਹਲਕਾ ਉੱਤਰੀ ਤੋਂ ਸੀਨੀਅਰ ਆਗੂ ਅਕਸ਼ੈ ਸ਼ਰਮਾ ਵਲੋਂ ਕੀਤੀ ਗਿਆ। ਸ੍ਰੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਦਿਨ ਪ੍ਰਤੀ ਦਿਨ ਵਿਗੜਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਹਰ ਰੋਜ਼ ਨੌਜਵਾਨ ਨਸ਼ਿਆਂ ਦੇ ਕਾਰਨ ਮੌਤ ਦੇ ਮੂੰਹ ਵਿਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਪੰਜਾਬ ਵਿਚੋਂ ਨਸ਼ਾ ਖ਼ਤਮ ਕਰਨ ਦਾ ਭਰੋਸਾ ਦਿੱਤਾ ਹੈ। ਇਤਿਹਾਸ ਗਵਾਹ ਹੈ ਕਿ ਅਮਿਤ ਸ਼ਾਹ ਵਲੋਂ ਜੋ ਵੀ ਵਾਅਦਾ ਕੀਤਾ ਉਸ ਨੂੰ ਉਨ੍ਹਾਂ ਨੇ ਪੂਰਾ ਕੀਤਾ ਹੈ। ਹੁਣ ਅਮਿਤ ਸ਼ਾਹ ਵਲੋਂ 31 ਦਸੰਬਰ 2029 ਤੱਕ ਨਸ਼ਾ ਸਮਾਪਤ ਕਰਨ ਦਾ ਵਾਅਦਾ ਕੀਤਾ ਹੈ ।
Ad Position 22
No active advertisement
ਪਿਛਲੀ ਖ਼ਬਰ ਬੱਸ ਆਵਾਜਾਈ ਹੋਈ ਪ੍ਰਭਾਵਿਤ ਅਗਲੀ ਖ਼ਬਰ ਖ਼ਾਲਸਾ ਕਾਲਜ ਚੈਰੀਟੇਬਲ ਸੋਸਾਇਟੀ ਅਧੀਨ ਚਲਦੀ ਵਿੱਦਿਅਕ ਸੰਸਥਾ ‘ਖ਼ਾਲਸਾ ਕਾਲਜ ਚਵਿੰਡਾ ਦੇਵੀ’ ਨੇ ਪੇਂਡੂ ਖੇਤਰ ’ਚ ਆਪਣੀ...
Ad Position 24