21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਮੁਲਾਜ਼ਮ ਅਤੇ ਪੈਨਸ਼ਨਰਾਂ ਵਲੋਂ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਸਮੂਹਿਕ ਛੁੱਟੀ ਲੈ ਕੇ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ

ਅੰਮ੍ਰਿਤਸਰ, 21 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫ਼ਰੰਟ ਤੇ ਸਾਂਝਾ ਮੁਲਾਜ਼ਮ ਮੰਚ ’ਤੇ ਅਧਾਰਿਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਅੰਮ੍ਰਿਤਸਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਫਤਰ ਸਾਹਮਣੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ’ਚ ਵੱਖ-ਵੱਖ ਜਥੇਬੰਦੀਆਂ ਦੇ ਹਜ਼ਾਰਾਂ ਮੁਲਾਜਮਾਂ ਵਲੋਂ ਸ਼ਿਰਕਤ ਕੀਤੀ ਗਈ। ਇਸ ਵਿਸ਼ਾਲ ਇਕੱਠ ਦੀ ਪ੍ਰਧਾਨਗੀ ਗੁਰਦੀਪ ਸਿੰਘ ਬਾਜਵਾ, ਜਗਦੀਸ਼ ਠਾਕਰ, ਅਸ਼ਵਨੀ ਅਵਸਥੀ , ਸੁਖਦੇਵ ਸਿੰਘ ਪੰਨੂ , ਜੋਗਿੰਦਰ ਸਿੰਘ, ਨਿਰਮਲਜੀਤ ਸਿੰਘ ਬਾਜਵਾ, ਮਨਜਿੰਦਰ ਸਿੰਘ ਸੰਧੂ, ਜਸਵੰਤ ਰਾਏ ਛੇਹਰਟਾ, ਇੰਸ.

Ad Position 21
No active advertisement
ਅਜੀਤ ਡੈਸਕ 22-10-2026
ਅੰਮ੍ਰਿਤਸਰ, 21 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫ਼ਰੰਟ ਤੇ ਸਾਂਝਾ ਮੁਲਾਜ਼ਮ ਮੰਚ ’ਤੇ ਅਧਾਰਿਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਅੰਮ੍ਰਿਤਸਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਫਤਰ ਸਾਹਮਣੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ’ਚ ਵੱਖ-ਵੱਖ ਜਥੇਬੰਦੀਆਂ ਦੇ ਹਜ਼ਾਰਾਂ ਮੁਲਾਜਮਾਂ ਵਲੋਂ ਸ਼ਿਰਕਤ ਕੀਤੀ ਗਈ। ਇਸ ਵਿਸ਼ਾਲ ਇਕੱਠ ਦੀ ਪ੍ਰਧਾਨਗੀ ਗੁਰਦੀਪ ਸਿੰਘ ਬਾਜਵਾ, ਜਗਦੀਸ਼ ਠਾਕਰ, ਅਸ਼ਵਨੀ ਅਵਸਥੀ , ਸੁਖਦੇਵ ਸਿੰਘ ਪੰਨੂ , ਜੋਗਿੰਦਰ ਸਿੰਘ, ਨਿਰਮਲਜੀਤ ਸਿੰਘ ਬਾਜਵਾ, ਮਨਜਿੰਦਰ ਸਿੰਘ ਸੰਧੂ, ਜਸਵੰਤ ਰਾਏ ਛੇਹਰਟਾ, ਇੰਸ. ਅਸ਼ੋਕ ਕੁਮਾਰ, ਆਤਮਜੀਤ ਸਿੰਘ, ਹਰਪਾਲ ਸਿੰਘ, ਬਾਬਾ ਸ਼ਮਸ਼ੇਰ ਸਿੰਘ ਕੋਹਰੀ , ਜੈਮਲ ਸਿੰਘ, ਹਰਜਿੰਦਰ ਪਾਲ ਸਿੰਘ ਪੰਨੂ, ਗੁਰਪ੍ਰੀਤ ਰਿਆੜ, ਕਮਲਜੀਤ ਰੰਧਾਵਾ ਨੇ ਸਾਂਝੇ ਤੌਰ ’ਤੇ ਕੀਤੀ। ਇਸ ਮੌਕੇ ਕੰਵਲਜੀਤ ਕੌਰ ਛੱਜਲਵੱਡੀ, ਕੁਲਵੰਤ ਸਿੰਘ ਡੇਅਰੀਵਾਲ, ਸੁੱਚਾ ਸਿੰਘ ਟਰਪਈ, ਸੁਖਵਿੰਦਰ ਸਿੰਘ ਮਾਨ, ਮੰਗਲ ਟਾਂਡਾ, ਬਲਜਿੰਦਰ ਵਡਾਲੀ, ਹਰਵਿੰਦਰ ਸਿੰਘ ਸੁਲਤਾਨਵਿੰਡ, ਰਾਜੇਸ਼ ਪ੍ਰਾਸ਼ਰ, ਸੁਖਜਿੰਦਰ ਸਿੰਘ ਰਈਆ, ਚਰਨਜੀਤ ਸਿੰਘ ਰਜਧਾਨ, ਪ੍ਰੇਮ ਚੰਦ ਅਜ਼ਾਦ, ਕਰਮਜੀਤ ਕੇ. ਪੀ., ਚਰਨ ਸਿੰਘ ਸੰਧੂ, ਅਤੁਲ ਸ਼ਰਮਾ, ਤਜਿੰਦਰ ਸਿੰਘ ਢਿੱਲੋਂ, ਰਕੇਸ਼ ਕੁਮਾਰ ਬੱਬੋਵਾਲ ਆਦਿ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਾਢੇ ਚਾਰ ਸਾਲਾਂ ’ਚ ਮੁਲਾਜਮਾਂ ਦਾ ਕੋਈ ਵੀ ਮਸਲਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਪੁਰਾਣੀ ਪੈਨਸ਼ਨ ਸਕੀਮ ਨੂੰ ਬਿਨਾਂ ਸ਼ਰਤ ਬਹਾਲ ਕਰਨ, 10 ਫੀਸਦੀ ਮਹਿੰਗਾਈ ਭੱਤਾ ਤਰੁੰਤ ਜਾਰੀ ਕਰਨ ਦੇ ਨਾਲ ਸਾਰੇ ਰਹਿੰਦੇ ਬਕਾਏ ਯਕਮੁਸ਼ਤ ਜਾਰੀ ਕਰਨ ਆਦਿ ਮੰਗਾਂ ਦਾ ਜ਼ਿਕਰ ਕੀਤਾ। ਇਸ ਮੌਕੇ ਗੁਰਵਿੰਦਰ ਸਿੰਘ ਪੀ. ਐੱਸ. ਪੀ. ਐੱਲ. , ਭੁਪਿੰਦਰ ਸਿੰਘ ਸੋਖੀ , ਮਮਤਾ ਸ਼ਰਮਾ, ਵਰਿੰਦਰ ਕੌਰ, ਸਰਬਜੀਤ ਕੌਰ, ਵਿਪਨ ਰਿਖੀ, ਗੁਰਦੇਵ ਸਿੰਘ ਢਿੱਲੋਂ, ਮਲਕੀਤ ਸਿੰਘ ਭੱਟੀ , ਸੁਖਜਿੰਦਰ ਹੰਸ , ਜਤਿਨ ਸ਼ਰਮਾ, ਹਰਪ੍ਰੀਤ ਸਿੰਘ ਸੋਹੀਆਂ , ਕਮਲ ਕਨੋਜੀਆ, ਹਰਮਨਦੀਪ ਭੰਗਾਲੀ , ਅਮਨ ਥਰੀਏਵਾਲ , ਨਰਿੰਦਰ ਸ਼ਰਮਾ, ਬਲਬੀਰ ਸਿੰਘ ਖਲਚੀਆਂ , ਜਸਵਿੰਦਰ ਸਿੰਘ ਮਾਨਾਵਾਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਣਜੀਤ ਐਵੇਨਿਊ ਗਰਾਊਂਂਡ ‘ਚ ਲੱਗਣ ਵਾਲੇ ਸਵਦੇਸ਼ੀ ਦੀਵਾਲੀ ਮੇਲੇ ਦੀਆਂ ਤਿਆਰੀਆਂ ਜ਼ੋਰਾ ’ਤੇ ਸਵਦੇਸ਼ੀ ਹੱਥ-ਕਲਾ ਦੀਆਂ ਵਸਤੂ... ਅਗਲੀ ਖ਼ਬਰ ਬੱਸ ਆਵਾਜਾਈ ਹੋਈ ਪ੍ਰਭਾਵਿਤ
Ad Position 24