ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਕੀਤਾ ਪ੍ਰਦਰਸ਼ਨ
ਛੇਹਰਟਾ, 22 ਅਕਤੂਬਰ (ਪੱਤਰ ਪ੍ਰੇਰਕ)-ਪੰਜਾਬ ਵਿੱਚ ਏਟਕ (ਏਆਈਟੀਯੂਸੀ) ਜਥੇਬੰਦੀਆਂ ਦੀ ਅਗਵਾਈ ਹੇਠ ਸਮੂਹ ਮੁਲਾਜ਼ਮਾਂ ਅਤੇ ਵਰਕਰਾਂ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਖਿਲਾਫ਼ ਇਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖਿਲਾਫ਼ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ ।
ਛੇਹਰਟਾ, 22 ਅਕਤੂਬਰ (ਪੱਤਰ ਪ੍ਰੇਰਕ)-ਪੰਜਾਬ ਵਿੱਚ ਏਟਕ (ਏਆਈਟੀਯੂਸੀ) ਜਥੇਬੰਦੀਆਂ ਦੀ ਅਗਵਾਈ ਹੇਠ ਸਮੂਹ ਮੁਲਾਜ਼ਮਾਂ ਅਤੇ ਵਰਕਰਾਂ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਖਿਲਾਫ਼ ਇਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖਿਲਾਫ਼ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ । ਜਥੇਬੰਦੀ ਦੇ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਜਲਦ ਹੀ ਮੰਗਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।