22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

-ਸਾਂਝੀ ਤਾਲਮੇਲ ਕਮੇਟੀ ਵਲੋਂ ਦੂਸਰੇ ਦਿਨ ਪੰਜਾਬ ਸਰਕਾਰ ਖ਼ਿਲਾਫ਼ ਮੈਡੀਕਲ ਕਾਲਜ ਵਿਖੇ ਰੋਸ ਰੈਲੀ

ਅੰਮ੍ਰਿਤਸਰ, 22 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਵਿੱਢੇ ਸੰਘਰਸ਼ ਤਹਿਤ ਸਮੂਹਿਕ ਛੁੱਟੀ ਲੈ ਕੇ ਸਾਂਝੀ ਤਾਲਮੇਲ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਅੱਜ ਦੂਜੇ ਦਿਨ ਜ਼ਿਲ੍ਹਾ ਕਨਵੀਨਰਜ ਗੁਰਦੀਪ ਸਿੰਘ ਬਾਜਵਾ, ਜਗਦੀਸ਼ ਠਾਕਰ, ਅਜੈ ਸਨੋਤਰਾ, ਅਸ਼ਵਨੀ ਅਵਸਥੀ, ਸੁਖਦੇਵ ਸਿੰਘ ਪੰਨੂ, ਜੋਗਿੰਦਰ ਸਿੰਘ, ਮਨਜਿੰਦਰ ਸਿੰਘ ਸੰਧੂ, ਬਾਬਾ ਸ਼ਮਸ਼ੇਰ ਸਿੰਘ ਕੋਹਰੀ, ਹਰਜਿੰਦਰਪਾਲ ਸਿੰਘ ਪੰਨੂ, ਬੋਬਿੰਦਰ ਸਿੰਘ, ਸੁਖਦੇਵ ਰਾਜ ਕਾਲੀਆ, ਬਲਰਾਜ ਸਿੰਘ ਭੰਗੂ, ਕਮਲਜੀਤ ਰੰਧਾਵਾ, ਰਾਜਬੇਦੀ ਅਨੰਦ, ਤ੍ਰਿਪਤਾ ਸ਼ਰਮਾ ਅਤੇ ਦਲਬੀਰ ਸਿੰਘ ਬਾਜਵਾ ਦੀ ਸਾਂਝੀ ਪ੍ਰਧਾਨਗੀ ਹੇਠ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਾਲ ਜ਼ਿਲ੍ਹਾ ਪੱਧਰੀ ਰੋਸ ਰੈਲੀ ਕੀਤੀ ਗਈ, ਜਿਸ ਵਿਚ ਸਾਰੇ ਹੀ ਬਲਾਕਾਂ ਵਿਚੋਂ ਪੈਨਸ਼ਨਰ ਅਤੇ ਸਮੂਹਿਕ ਛੁੱਟੀ ਲੈ ਕੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ। ਇਸ ਦੌਰਾਨ ਪ੍ਰਧਾਨਗੀ ਮੰਡਲ ਤੋਂ ਇਲਾਵਾ ਸੂਬਾਈ ਕਨਵੀਨਰ ਜਰਮਨਜੀਤ ਸਿੰਘ ਛੱਜਲਵੱਡੀ, ਬਾਬਾ ਮਲਕੀਅਤ ਸਿੰਘ ਭੱਟੀ, ਗੁਰਦੇਵ ਸਿੰਘ ਢਿੱਲੋਂ, ਤੇਜਿੰਦਰ ਸਿੰਘ ਢਿੱਲੋਂ, ਨਰਿੰਦਰ ਪ੍ਰਧਾਨ, ਗੁਰਬਿੰਦਰ ਸਿੰਘ ਖੈਹਰਾ, ਸੁੱਚਾ ਸਿੰਘ ਟਰਪਈ, ਮਦਨ ਲਾਲ ਮੰਨਣ, ਅਤੁਲ ਸ਼ਰਮਾ, ਮਦਨ ਲਾਲ, ਮੰਗਲ ਟਾਂਡਾ, ਚਰਨ ਸਿੰਘ, ਸੁਖਵਿੰਦਰ ਮਾਨ, ਗਗਨਦੀਪ ਖਾਲਸਾ, ਅਵਤਾਰ ਸਿੰਘ ਮਜੀਠਾ, ਸੋਮ ਨਾਥ ਰੌਣੀ, ਕੁਲਵੰਤ ਸਿੰਘ ਘੁੱਕੇਵਾਲੀ, ਪ੍ਰੇਮ ਚੰਦ ਅਜ਼ਾਦ, ਜੈਮਲ ਸਿੰਘ ਅਤੇ ਕੁਲਦੀਪ ਸਿੰਘ ਬੱਲ ਨੇ ਮੰਗ ਕੀਤੀ ਕਿ ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਬਕਾਇਆ ਸਹਿਤ ਜਾਰੀ ਕੀਤੀਆਂ ਜਾਣ ਆਦਿ।

Ad Position 21
No active advertisement
ਅਜੀਤ ਡੈਸਕ 23-10-2026
ਅੰਮ੍ਰਿਤਸਰ, 22 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਵਿੱਢੇ ਸੰਘਰਸ਼ ਤਹਿਤ ਸਮੂਹਿਕ ਛੁੱਟੀ ਲੈ ਕੇ ਸਾਂਝੀ ਤਾਲਮੇਲ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਅੱਜ ਦੂਜੇ ਦਿਨ ਜ਼ਿਲ੍ਹਾ ਕਨਵੀਨਰਜ ਗੁਰਦੀਪ ਸਿੰਘ ਬਾਜਵਾ, ਜਗਦੀਸ਼ ਠਾਕਰ, ਅਜੈ ਸਨੋਤਰਾ, ਅਸ਼ਵਨੀ ਅਵਸਥੀ, ਸੁਖਦੇਵ ਸਿੰਘ ਪੰਨੂ, ਜੋਗਿੰਦਰ ਸਿੰਘ, ਮਨਜਿੰਦਰ ਸਿੰਘ ਸੰਧੂ, ਬਾਬਾ ਸ਼ਮਸ਼ੇਰ ਸਿੰਘ ਕੋਹਰੀ, ਹਰਜਿੰਦਰਪਾਲ ਸਿੰਘ ਪੰਨੂ, ਬੋਬਿੰਦਰ ਸਿੰਘ, ਸੁਖਦੇਵ ਰਾਜ ਕਾਲੀਆ, ਬਲਰਾਜ ਸਿੰਘ ਭੰਗੂ, ਕਮਲਜੀਤ ਰੰਧਾਵਾ, ਰਾਜਬੇਦੀ ਅਨੰਦ, ਤ੍ਰਿਪਤਾ ਸ਼ਰਮਾ ਅਤੇ ਦਲਬੀਰ ਸਿੰਘ ਬਾਜਵਾ ਦੀ ਸਾਂਝੀ ਪ੍ਰਧਾਨਗੀ ਹੇਠ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਾਲ ਜ਼ਿਲ੍ਹਾ ਪੱਧਰੀ ਰੋਸ ਰੈਲੀ ਕੀਤੀ ਗਈ, ਜਿਸ ਵਿਚ ਸਾਰੇ ਹੀ ਬਲਾਕਾਂ ਵਿਚੋਂ ਪੈਨਸ਼ਨਰ ਅਤੇ ਸਮੂਹਿਕ ਛੁੱਟੀ ਲੈ ਕੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ। ਇਸ ਦੌਰਾਨ ਪ੍ਰਧਾਨਗੀ ਮੰਡਲ ਤੋਂ ਇਲਾਵਾ ਸੂਬਾਈ ਕਨਵੀਨਰ ਜਰਮਨਜੀਤ ਸਿੰਘ ਛੱਜਲਵੱਡੀ, ਬਾਬਾ ਮਲਕੀਅਤ ਸਿੰਘ ਭੱਟੀ, ਗੁਰਦੇਵ ਸਿੰਘ ਢਿੱਲੋਂ, ਤੇਜਿੰਦਰ ਸਿੰਘ ਢਿੱਲੋਂ, ਨਰਿੰਦਰ ਪ੍ਰਧਾਨ, ਗੁਰਬਿੰਦਰ ਸਿੰਘ ਖੈਹਰਾ, ਸੁੱਚਾ ਸਿੰਘ ਟਰਪਈ, ਮਦਨ ਲਾਲ ਮੰਨਣ, ਅਤੁਲ ਸ਼ਰਮਾ, ਮਦਨ ਲਾਲ, ਮੰਗਲ ਟਾਂਡਾ, ਚਰਨ ਸਿੰਘ, ਸੁਖਵਿੰਦਰ ਮਾਨ, ਗਗਨਦੀਪ ਖਾਲਸਾ, ਅਵਤਾਰ ਸਿੰਘ ਮਜੀਠਾ, ਸੋਮ ਨਾਥ ਰੌਣੀ, ਕੁਲਵੰਤ ਸਿੰਘ ਘੁੱਕੇਵਾਲੀ, ਪ੍ਰੇਮ ਚੰਦ ਅਜ਼ਾਦ, ਜੈਮਲ ਸਿੰਘ ਅਤੇ ਕੁਲਦੀਪ ਸਿੰਘ ਬੱਲ ਨੇ ਮੰਗ ਕੀਤੀ ਕਿ ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਬਕਾਇਆ ਸਹਿਤ ਜਾਰੀ ਕੀਤੀਆਂ ਜਾਣ ਆਦਿ। ਇਸ ਮੌਕੇ ਗੁਰਵਿੰਦਰ ਸਿੰਘ ਰੰਧਾਵਾ, ਹਰਵਿੰਦਰ ਸਿੰਘ ਸੁਲਤਾਨਵਿੰਡ, ਅਮਨ ਥਰੀਏਵਾਲ, ਰਜੇਸ਼ ਪ੍ਰਾਸ਼ਰ, ਸੁਖਜਿੰਦਰ ਹੰਸ, ਜਤਿਨ ਸ਼ਰਮਾ, ਕਮਲ ਕਨੌਜੀਆ, ਹਰਭਜਨ ਗਿੱਲ, ਅਮਰਜੀਤ ਵੇਰਕਾ, ਹੀਰਾ ਸਿੰਘ ਭੱਟੀ, ਹਰਵਿੰਦਰ ਜਲਾਲਾਬਾਦ, ਪਲਵਿੰਦਰ ਸਿੰਘ ਧੰਮੂ, ਜਸਮੇਲ ਸਿੰਘ ਵੱਲਾ, ਅਸ਼ੋਕ ਸ਼ਰਮਾ, ਹਰਦੇਵ ਮਟੀਆ, ਮਨਿੰਦਰ ਕੌਰ, ਵਰਿੰਦਰ ਕੌਰ, ਬਲਵਿੰਦਰ ਭੱਟੀ, ਨਰਿੰਦਰ ਅਗਨੀਹੋਤਰੀ, ਰਜਿੰਦਰ ਸਿੰਘ ਰਾਜਾਸਾਂਸੀ, ਗੁਰਲਾਲ ਸੋਹੀ, ਗੁਰਿੰਦਰ ਸਿੰਘ ਛੱਜਲਵੱਡੀ, ਸਰਬਜੀਤ ਕੌਰ ਛੱਜਲਵੱਡੀ, ਪਲਵਿੰਦਰ ਸਿੰਘ, ਪਰਜਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਅੱਜ ਹੋਣ ਵਾਲੀ ਜ਼ਿਲ੍ਹਾ ਕਾਰਜਕਾਰਨੀ ਦੀ ਬੈਠਕ ਤੋਂ ਪਹਿਲਾਂ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਵਲੋਂ ਤਿਆਰੀਆਂ ਸੰਬੰਧ... ਅਗਲੀ ਖ਼ਬਰ ਬਾਬਾ ਬੁੱਢਾ ਜੀ ਦੇ ਮਨਾਏ ਜਾ ਰਹੇ 23-24 ਨੂੰ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਅੱਜ ਤੋਂ : ਮੈਨੇਜਰ ਜਗਰੂਪ ਸਿੰਘ ਗਿੱਲ
Ad Position 24