26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਸਖ਼ਤ ਸਜ਼ਾ ਦੇਵੇ ਪੰਜਾਬ ਸਰਕਾਰ– ਭਾਈ ਦਿਲਬਾਗ ਸਿੰਘ ਖ਼ਾਲਸਾ

ਸੁਲਤਾਨਵਿੰਡ, 25 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਸਮਾਜ ਸੇਵੀ ਅਤੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਗੁਰਸਿੱਖ ਭਾਈ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਮਾਮਲੇ ਵਿਚ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਜੇਕਰ ਸਰਕਾਰ ਵਲੋਂ ਇਸ ਮਾਮਲੇ ਵਿਚ ਇਨਸਾਫ਼ ਨਾ ਦਿੱਤਾ ਗਿਆ ਤਾਂ ਜਥਾ ਸਿਰਲੱਥ ਖਾਲਸਾ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗਾ।

Ad Position 21
No active advertisement
ਗੱਲਬਾਤ ਦੌਰਾਨ ਭਾਈ ਦਿਲਬਾਗ ਸਿੰਘ ਖ਼ਾਲਸਾ 26-10-2026
ਸੁਲਤਾਨਵਿੰਡ, 25 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਸਮਾਜ ਸੇਵੀ ਅਤੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਗੁਰਸਿੱਖ ਭਾਈ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਮਾਮਲੇ ਵਿਚ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਜੇਕਰ ਸਰਕਾਰ ਵਲੋਂ ਇਸ ਮਾਮਲੇ ਵਿਚ ਇਨਸਾਫ਼ ਨਾ ਦਿੱਤਾ ਗਿਆ ਤਾਂ ਜਥਾ ਸਿਰਲੱਥ ਖਾਲਸਾ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥਾ ਸਿਰਲੱਥ ਖਾਲਸਾ ਦੇ ਮੁੱਖ ਸੇਵਾਦਾਰ ਭਾਈ ਦਿਲਬਾਗ ਸਿੰਘ ਸੁਲਤਾਨਵਿੰਡ ਨੇ ਕੀਤਾ। ਭਾਈ ਦਿਲਬਾਗ ਸਿੰਘ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਭਾਈ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਕਾਨੂੰਨ ਅਨੁਸਾਰ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਈ ਜਾਵੇ, ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਵੇਰਕਾ ਬੱਸ ਸਟੈਂਡ ’ਤੇ ‘ਝਾੜੂ ਫੂਕ’ ਕੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਆਪ ਸੂਬੇ ਦੇ ਲੋਕਾਂ ਦਾ ਫਤਵਾ ਲੈ ਕੇ ਮੁੜ ਸਰਕਾਰ ਬਣਾਵੇਗੀ -ਤਲਬੀਰ ਗਿੱਲ
Ad Position 24