26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਅਜੀਤ ਵਿਦਿਆਲਯ ਸਕੂਲ ਦੀ ਰੀਆ ਨੇ ਰਾਜ-ਪੱਧਰੀ ਜਿਮਨਾਸਟਿਕ ਚੈਂਪੀਅਨਸ਼ਿਪ ਜਿੱਤੀ

ਅੰਮ੍ਰਿਤਸਰ, 25 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਰੀਆ ਨੇ ਅੰਡਰ-14 ਰਾਜ ਜਿਮਨਾਸਟਿਕ ਚੈਂਪੀਅਨਸ਼ਿਪ ਜਿੱਤ ਕੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿਚ ਆਪਣੀ ਜਗ੍ਹਾ ਪੱਕੀ ਕੀਤੀ ਹੈ। ਸਕੂਲ ਦੀ ਡਾਇਰੈਕਟਰ ਪ੍ਰਿੰ: ਰਮਾ ਮਹਾਜਨ ਨੇ ਰੀਆ ਨੂੰ ਸਨਮਾਨਿਤ ਕੀਤਾ ਤੇ ਉਸ ਨੂੰ ਅਸ਼ੀਰਵਾਦ ਦਿੱਤਾ।

Ad Position 21
No active advertisement
ਅਜੀਤ ਡੈਸਕ 26-10-2026
ਅੰਮ੍ਰਿਤਸਰ, 25 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਰੀਆ ਨੇ ਅੰਡਰ-14 ਰਾਜ ਜਿਮਨਾਸਟਿਕ ਚੈਂਪੀਅਨਸ਼ਿਪ ਜਿੱਤ ਕੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿਚ ਆਪਣੀ ਜਗ੍ਹਾ ਪੱਕੀ ਕੀਤੀ ਹੈ। ਸਕੂਲ ਦੀ ਡਾਇਰੈਕਟਰ ਪ੍ਰਿੰ: ਰਮਾ ਮਹਾਜਨ ਨੇ ਰੀਆ ਨੂੰ ਸਨਮਾਨਿਤ ਕੀਤਾ ਤੇ ਉਸ ਨੂੰ ਅਸ਼ੀਰਵਾਦ ਦਿੱਤਾ। ਉਨ੍ਹਾਂ ਨੇ ਰੀਆ ਨੂੰ ਉਤਸ਼ਾਹਿਤ ਕੀਤਾ ਕਿ ਉਹ ਰਾਸ਼ਟਰੀ ਪੱਧਰ ’ਤੇ ਜਿੱਤ ਪ੍ਰਾਪਤ ਕਰਨ ਲਈ ਆਪਣੀਆਂ ਅਣਥੱਕ ਕੋਸ਼ਿਸ਼ਾਂ ਜਾਰੀ ਰੱਖੇ ਅਤੇ ਭਵਿੱਖ ਵਿਚ ਹੋਣ ਵਾਲੀਆਂ ਏਸ਼ੀਆਈ ਖੇਡਾਂ ਅਤੇ ਰਾਸ਼ਟਰਮੰਡਲ ਖੇਡਾਂ ਵਿਚ ਹਿੱਸਾ ਲੈਣ ਲਈ ਤਿਆਰੀ ਕਰੇ। ਪ੍ਰਿੰ: ਰਮਾ ਮਹਾਜਨ ਨੇ ਸਰੀਰਕ ਸਿੱਖਿਆ ਅਧਿਆਪਕਾਂ, ਅਨੁਰਾਧਾ ਅਤੇ ਮਧੂ, ਦੇ ਨਾਲ-ਨਾਲ ਕੋਚਾਂ ਨੂੰ ਵੀ ਵਧਾਈ ਦਿੱਤੀ। 23 ਏਐਸਆਰ99
Ad Position 22
No active advertisement
ਪਿਛਲੀ ਖ਼ਬਰ ਦੱਖਣੀ ਕੋਰੀਆ ਦੀ ਟੀਮ ਦਾ ਮੁਹਾਲੀ ਹਵਾਈ ਅੱਡੇ ’ ਤੇ ਨਿੱਘਾ ਸਵਾਗਤ ਅਗਲੀ ਖ਼ਬਰ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ
Ad Position 24