28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਦੇਸੀ ਪਿਸਤੌਲ ਸਮੇਤ ਤਿੰਨ ਕਾਬੂ

ਅੰਮ੍ਰਿਤਸਰ, 27 ਅਕਤੂਬਰ (ਹਰਮਿੰਦਰ ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਕਾਰਵਾਈ ਕਰਕੇ ਤਿੰਨ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਹੈ। ਜ਼ਿਨ੍ਹਾਂ ਦੇ ਕਬਜੇ ਵਿਚੋਂ ਇਕ ਦੇਸੀ ਪਿਸਤੌਲ , ਤਿੰਨ ਜਿੰਦਾ ਕਾਰਤੂਸ ਅਤੇ ਇਕ ਮੋਟਰ ਸਾਈਕਲ ਬਰਾਮਦ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 28-10-2026
ਅੰਮ੍ਰਿਤਸਰ, 27 ਅਕਤੂਬਰ (ਹਰਮਿੰਦਰ ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਕਾਰਵਾਈ ਕਰਕੇ ਤਿੰਨ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਹੈ। ਜ਼ਿਨ੍ਹਾਂ ਦੇ ਕਬਜੇ ਵਿਚੋਂ ਇਕ ਦੇਸੀ ਪਿਸਤੌਲ , ਤਿੰਨ ਜਿੰਦਾ ਕਾਰਤੂਸ ਅਤੇ ਇਕ ਮੋਟਰ ਸਾਈਕਲ ਬਰਾਮਦ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਬਟਾਲਾ ਰੋਡ ਮੁਸਤਫਾਬਾਦ ਤੋਂ ਤਿੰਨ ਨੌਜਵਾਨਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੀ ਪਹਿਚਾਣ ਦੀਪਕ ਸਿੰਘ ਉਰਫ ਦੀਪ, ਵਾਸੀ ਗੁਜਰਪੁਰਾ ਗੁਰੂਵਾਲੀ ਗੇਟ, ਵਿਸ਼ਾਲ ਸਿੰਘ ਵਾਸੀ ਗੁਜਰਪੁਰਾ ਗਿਲਵਾਲੀ ਗੇਟ ਅਤੇ ਅਭਿ ਅਟਵਾਲ ਵਾਸੀ ਏਕਤਾ ਨਗਰ ਚਮਰੰਗ ਰੋਡ ਵਲੋਂ ਦੱਸੀ ਜਾਂਦੀ ਹੈ। ਜਿਨ੍ਹਾਂ ਕੋਲੋਂ ਪੁਲਿਸ ਨੇ ਪਿਸਤੌਲ ਦੇਸੀ ਕੱਟਾ ਤਿੰਨ ਜਿੰਦਾ ਕਾਰਤੂਸ 315 ਬੋਰ ਇਕ ਸਪਲੈਂਡਰ ਮੋਟਰ ਸਾਈਕਲ ਬਰਾਮਦ ਕੀਤਾ ਹੈ। ਜ਼ਿਨ੍ਹਾਂ ਦੇ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ ਅਗਲੀ ਖ਼ਬਰ ਔਰਤ ਦੀ ਗੋਲੀ ਲੱਗਣ ਕਾਰਨ ਭੇਦਭਰੇ ਹਾਲਾਤ ’ਚ ਮੌਤ
Ad Position 24