ਫਾਈਬਰ ਆਪਟਿਕਸ ਦੇ ਪਿਤਾਮਾ ਡਾ. ਨਰਿੰਦਰ ਸਿੰਘ ਕਪਾਨੀ ਦੀ 100ਵੀਂ ਜਨਮ ਵਰ੍ਹੇਗੰਢ ਮੌਕੇ ਸਮਾਗਮ
ਅੰਮ੍ਰਿਤਸਰ, 31 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਫਾਈਬਰ ਆਪਟਿਕਸ ਦੇ ਪਿਤਾਮਾ ਵਜੋਂ ਵਿਸ਼ਵ ਭਰ ਵਿਚ ਪ੍ਰਸਿੱਧ ਡਾ. ਨਰਿੰਦਰ ਸਿੰਘ ਕਪਾਨੀ ਦੀ 100ਵੀਂ ਜਨਮ ਵਰ੍ਹੇਗੰਢ ਮੌਕੇ ਯਾਦਗਾਰੀ ਸੈਮੀਨਾਰ ਕਰਵਾਇਆ ਗਿਆ।
ਸੈਮੀਨਾਰ ਦੌਰਾਨ ਪ੍ਰੋ. (ਡਾ.) ਸ਼ਿਵਾਨੰਦ ਕਾਨਵੀ ਦਾ ਸਨਮਾਨ ਕਰਦੇ ਹੋਏ ਉਪ-ਕੁਲਪਤੀ ਪ੍ਰੋ. ਕਰਮਜੀਤ ਸਿੰਘ, ਇਸ ਮੌਕੇ ਪ੍ਰੋ. ਐੱਚ. ਐੱਸ. ਸੈਣੀ, ਪ੍ਰੋ. ਕੇ. ਐੱਸ. ਚਾਹਲ, ਪ੍ਰੋ. ਰਵਿੰਦਰ ਕੁਮਾਰ ਅਤੇ ਡਾ. ਕੁਲਦੀਪ ਸਿੰਘ। ਤਸਵੀਰ : ਨਿਰਮਲ ਸਟੂਡੀਓ
01-11-2026