01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਰੁਪਿੰਦਰ ਕੌਰ ਨੇ ਕਲਰਕ ਵਜੋਂ ਆਪਣਾ ਅਹੁਦਾ ਸੰਭਾਲਿਆ

ਅੰਮ੍ਰਿਤਸਰ, 1 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮਾਰਕੀਟ ਕਮੇਟੀ ਅੰਮ੍ਰਿਤਸਰ ਵਿਖੇ ਬਤੌਰ ਕਲਰਕ ਪਦਉਨੱਤ ਹੋਏ ਰੁਪਿੰਦਰ ਕੌਰ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸਕੱਤਰ ਮਾਰਕਿਟ ਕਮੇਟੀ ਜਸਪਾਲ ਸਿੰਘ ਢਿੱਲੋਂ ਵਲੋਂ ਉਨ੍ਹਾਂ ਨੂੰ ਨਿਯੁਕਤੀ ਪੱਤਰ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 02-11-2026
ਅੰਮ੍ਰਿਤਸਰ, 1 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮਾਰਕੀਟ ਕਮੇਟੀ ਅੰਮ੍ਰਿਤਸਰ ਵਿਖੇ ਬਤੌਰ ਕਲਰਕ ਪਦਉਨੱਤ ਹੋਏ ਰੁਪਿੰਦਰ ਕੌਰ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ।ਇਸ ਮੌਕੇ ਸਕੱਤਰ ਮਾਰਕਿਟ ਕਮੇਟੀ ਜਸਪਾਲ ਸਿੰਘ ਢਿੱਲੋਂ ਵਲੋਂ ਉਨ੍ਹਾਂ ਨੂੰ ਨਿਯੁਕਤੀ ਪੱਤਰ ਦਿੱਤਾ ਗਿਆ। ਇਸ ਮੌਕੇ ਸੁਪਰਡੈਂਟ ਰਾਜ ਕੁਮਾਰ, ਲੇਖਾਕਾਰ ਸਿਕੰਦਰ ਸਿੰਘ ਰੰਧਾਵਾ, ਮੰਡੀ ਸੁਪਰਵਾਈਜ਼ਰ ਰਵੀ ਅਨਮੋਲ ਅਤੇ ਕਲਰਕ ਸੁਖਵਿੰਦਰ ਕੌਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੂਜੀਆਂ ਪਾਰਟੀਆਂ ਦੇ ਕੱਢੇ ਅਤੇ ਦਾਗੀ ਨੇਤਾਵਾਂ ਨੂੰ ਇਕੱਠਾ ਕਰਨ ’ਚ ਜੁਟੀ ਭਾਜਪਾ : ਕੁਲਦੀਪ ਧਾਲੀਵਾਲ ਅਗਲੀ ਖ਼ਬਰ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਜੀ. ਆਰ. ਪੀ. ਨੇ ਚਲਾਈ ਤਲਾਸ਼ੀ ਮੁਹਿੰਮ
Ad Position 24