07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸ਼ਹੀਦ ਊਧਮ ਸਿੰਘ ਫਾਊਂਡੇਸ਼ਨ ਨੇ ਬੰਦੀ ਛੋੜ ਦਿਵਸ ਦੀਵਾਲੀ ਮੌਕੇ ਸਟਾਫ ਨੂੰ ਕੰਬਲ ਅਤੇ ਮਠਿਆਈਆਂ ਵੰਡੀਆਂ

ਅੰਮ੍ਰਿਤਸਰ, 7 ਨਵੰਬਰ (ਜੱਸ)-ਅੱਜ ਸ਼ਹੀਦ ਊਧਮ ਸਿੰਘ ਫਾਊਂਡੇਸ਼ਨ ਰਜਿਸਟਰ ਗੇਟ ਭਗਤਾਂ ਵਾਲਾ ਅੰਮ੍ਰਿਤਸਰ ਵਲੋਂ ਸ਼ਹੀਦ ਊਧਮ ਸਿੰਘ ਹਾਲ ਅਤੇ ਸ਼ਹੀਦ ਉਧਮ ਸਿੰਘ ਚੈਰੀਟੇਬਲ ਹਸਪਤਾਲ ਗੇਟ ਭਗਤਾਂ ਵਾਲਾ ਵਿਖੇ ਕੰਮ ਕਰਦੇ ਕਰਮਚਾਰੀਆਂ ਨੂੰ ਦਿਵਾਲੀ ਇਥੇ ਬੰਦੀ ਛੋੜ ਦਿਵਸ ਦੇ ਸੰਬੰਧ ਵਿਚ ਕੰਬਲ ਅਤੇ ਮਿਠਾਈਆਂ ਵੰਡੀਆਂ ਗਈਆਂ। ਸੰਸਥਾ ਦੇ ਪ੍ਰਧਾਨ ਸ: ਦੀਪ ਸਿੰਘ ਕੰਬੋਜ਼ ਨੇ ਸਾਰੇ ਕਰਮਚਾਰੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਅਤੇ ਕਰਮਚਾਰੀਆਂ ਨੂੰ ਪਬਲਿਕ ਦੀ ਸੇਵਾ ਕਰਨ ਅਤੇ ਪਵਨ ਵਿੱਚ ਜਿੰਮੇਵਾਰੀ ਨਾਲ ਕੰਮ ਕਰਨ ਦੀ ਨਸੀਹਤ ਕੀਤੀ।

Ad Position 21
No active advertisement
ਅਜੀਤ ਡੈਸਕ 08-11-2026
ਅੰਮ੍ਰਿਤਸਰ, 7 ਨਵੰਬਰ (ਜੱਸ)-ਅੱਜ ਸ਼ਹੀਦ ਊਧਮ ਸਿੰਘ ਫਾਊਂਡੇਸ਼ਨ ਰਜਿਸਟਰ ਗੇਟ ਭਗਤਾਂ ਵਾਲਾ ਅੰਮ੍ਰਿਤਸਰ ਵਲੋਂ ਸ਼ਹੀਦ ਊਧਮ ਸਿੰਘ ਹਾਲ ਅਤੇ ਸ਼ਹੀਦ ਉਧਮ ਸਿੰਘ ਚੈਰੀਟੇਬਲ ਹਸਪਤਾਲ ਗੇਟ ਭਗਤਾਂ ਵਾਲਾ ਵਿਖੇ ਕੰਮ ਕਰਦੇ ਕਰਮਚਾਰੀਆਂ ਨੂੰ ਦਿਵਾਲੀ ਇਥੇ ਬੰਦੀ ਛੋੜ ਦਿਵਸ ਦੇ ਸੰਬੰਧ ਵਿਚ ਕੰਬਲ ਅਤੇ ਮਿਠਾਈਆਂ ਵੰਡੀਆਂ ਗਈਆਂ। ਸੰਸਥਾ ਦੇ ਪ੍ਰਧਾਨ ਸ: ਦੀਪ ਸਿੰਘ ਕੰਬੋਜ਼ ਨੇ ਸਾਰੇ ਕਰਮਚਾਰੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਅਤੇ ਕਰਮਚਾਰੀਆਂ ਨੂੰ ਪਬਲਿਕ ਦੀ ਸੇਵਾ ਕਰਨ ਅਤੇ ਪਵਨ ਵਿੱਚ ਜਿੰਮੇਵਾਰੀ ਨਾਲ ਕੰਮ ਕਰਨ ਦੀ ਨਸੀਹਤ ਕੀਤੀ। ਇਸ ਮੌਕੇ ਪ੍ਰਧਾਨ ਤੋਂ ਇਲਾਵਾ ਸੰਸਥਾ ਦੇ ਕੈਸ਼ੀਅਰ ਸੁਰਜੀਤ ਸਿੰਘ, ਜਨਰਲ ਸਕੱਤਰ ਸੁਖਦੇਵ ਸਿੰਘ, ਦਫਤਰ ਸਕੱਤਰ ਕੁਲਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰਸ਼ਰਨ ਸਿੰਘ, ਕੰਵਰ ਜਗਦੀਪ ਸਿੰਘ, ਪਰਮਜੀਤ ਸਿੰਘ ਕੋਲਡ ਸਟੋਰ, ਧਿਆਨ ਸਿੰਘ, ਜੋਗਿੰਦਰ ਸਿੰਘ ਕੰਬੋਜ, ਹਰਪ੍ਰੀਤ ਸਿੰਘ, ਤਰਸੇਮ ਕੰਬੋਜ, ਕੁਲਜਿੰਦਰ ਸਿੰਘ, ਪਰਮਜੀਤ ਸਿੰਘ, ਬਿੱਲਾ ਮਹੰਤ, ਡਾ. ਗੁਰਜੀਤ ਸਿੰਘ, ਡੈਂਟਲ ਡਾ. ਸਨਕ, ਸਟਾਫ ਨਰਸ ਪਾਇਲ, ਲੈਵ ਸਟਾਫ ਪ੍ਰਦੀਪ ਕੁਮਾਰ, ਪਰਮਿੰਦਰ ਕੌਰ, ਮੀਨਾਕਸ਼ੀ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਲਹਿੰਦੇ ਪੰਜਾਬ ਦੇ ਰਹੀਮ ਯਾਰ ਖ਼ਾਨ ਵਿਖੇ ਮਨਾਇਆ ਸਰਕਾਰੀ ਪੱਧਰ ’ਤੇ ਦੀਵਾਲੀ ਸਮਾਗਮ ਅਗਲੀ ਖ਼ਬਰ ਪੀ. ਐੱਚ. ਡੀ. ਚੈਂਬਰ ਨੇ ਅੰਮ੍ਰਿਤਸਰ ਸੈਂਟਰਲ ਜੇਲ੍ਹ ’ਚ ਮਹਿਲਾ ਕੈਦੀਆਂ ਤੇ ਉਨ੍ਹਾਂ ਦੇ ਬੱਚਿਆਂ ਨਾਲ ਮਨਾਈ ਦੀਵਾਲੀ
Ad Position 24