ਅੰਮ੍ਰਿਤਸਰ ਦੇ ਹਲਕਾ ਉੱਤਰੀ ਤੋਂ ਭਾਜਪਾ ਵਲੋਂ ਚੋਣ ਲੜਨ ਵਾਲਿਆਂ ਦੀ ਲੱਗੀ ਦੌੜ
ਅੰਮ੍ਰਿਤਸਰ, 11 ਨਵੰਬਰ ( ਹਰਮਿੰਦਰ ਸਿੰਘ )- ਪੰਜਾਬ ਵਿਧਾਨ ਸਭਾ ਦੀਆਂ 2027 ਦੀਆਂ ਚੋਣਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਨ੍ਹਾਂ ਚੋਣਾਂ ਨੂੰ ਲੈ ਕੇ ਭਾਜਪਾ ’ਚ ਇਸ ਵਾਰ ਪਹਿਲਾਂ ਦੇ ਮੁਕਾਬਲੇ ਹੋਰ ਵੀ ਜ਼ਿਆਦਾ ਉਤਸ਼ਾਹ ਦੇਖਿਆ ਜਾ ਰਿਹਾ ਹੈ।
ਸ਼ਵੇਤ ਮਲਿਕ, ਸੁਖਮਿੰਦਰ ਸਿੰਘ ਪਿੰਟੂ, ਅਕਸ਼ੈ ਸ਼ਰਮਾ, ਅਮਨ ਐਰੀ , ਕੁੰਵਰ ਵਿਜੇ ਪ੍ਰਤਾਪ ਸਿੰਘ ਦੀਆਂ ਤਸਵੀਰਾਂ
12-11-2026