15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਛੱਠ ਪੂਜਾ ਦੇ ਤੀਜੇ ਦਿਨ ਸੈਂਕੜੇ ਸ਼ਰਧਾਲੂਆਂ ਨੇ ਡੁੱਬਦੇ ਸੂਰਜ ਨੂੰ ਜਲ ਚੜ੍ਹਾ ਕੇ ਕੀਤੀ ਪ੍ਰਾਰਥਨਾ

ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਅੱਜ ਛੱਠ ਪੂਜਾ ਦੇ ਤੀਜੇ ਦਿਨ ਸ਼ਰਧਾਲੂਆਂ ਨੇ ਡੁੱਬਦੇ ਸੂਰਜ ਨੂੰ ਜਲ ਚੜ੍ਹਾ ਕੇ ਸ਼ਾਂਤੀ ਅਤੇ ਖੁਸ਼ੀ ਲਈ ਪ੍ਰਾਰਥਨਾ ਕੀਤੀ। ਇਸ ਮੌਕੇ ਸ੍ਰੀ ਦੁਰਗਿਆਣਾ ਮੰਦਰ, ਤਾਰਾ ਵਾਲਾ ਪੁਲ ਅਤੇ ਹੋਰ ਥਾਵਾਂ ’ਤੇ ਸ਼ਰਧਾਲੂਆਂ ਦੀ ਵੱਡੀ ਭੀੜ ਇਕੱਠੀ ਹੋਈ।

Ad Position 21
No active advertisement
ਅਜੀਤ ਡੈਸਕ 16-11-2026
ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਅੱਜ ਛੱਠ ਪੂਜਾ ਦੇ ਤੀਜੇ ਦਿਨ ਸ਼ਰਧਾਲੂਆਂ ਨੇ ਡੁੱਬਦੇ ਸੂਰਜ ਨੂੰ ਜਲ ਚੜ੍ਹਾ ਕੇ ਸ਼ਾਂਤੀ ਅਤੇ ਖੁਸ਼ੀ ਲਈ ਪ੍ਰਾਰਥਨਾ ਕੀਤੀ। ਇਸ ਮੌਕੇ ਸ੍ਰੀ ਦੁਰਗਿਆਣਾ ਮੰਦਰ, ਤਾਰਾ ਵਾਲਾ ਪੁਲ ਅਤੇ ਹੋਰ ਥਾਵਾਂ ’ਤੇ ਸ਼ਰਧਾਲੂਆਂ ਦੀ ਵੱਡੀ ਭੀੜ ਇਕੱਠੀ ਹੋਈ। ਸ੍ਰੀ ਦੁਗਰਿਆਣਾ ਮੰਦਰ ਵਿਖੇ ਛੱਠ ਪੂਜਾ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਵੱਡੀ ਗਿਣਤੀ ’ਚ ਸ਼ਰਧਾਲੂਆਂ ਨੇ ਸਰੋਵਰ ਦੇ ਕੰਢੇ ਜਲ ’ਚ ਖੜ੍ਹੇ ਹੋ ਕੇ ਡੁੱਬਦੇ ਸੂਰਜ ਨੂੰ ਪਾਣੀ ਚੜ੍ਹਾਇਆ। ਇਹ ਤਿਉਹਾਰ 16 ਨਵੰਬਰ ਨੂੰ ਚੜ੍ਹਦੇ ਸੂਰਜ ਨੂੰ ਜਲ ਚੜ੍ਹਾ ਕੇ ਸਮਾਪਤ ਹੋਵੇਗਾ ।
Ad Position 22
No active advertisement
ਪਿਛਲੀ ਖ਼ਬਰ ਸ਼ਹਿਜ਼ਾਦਾ ਨੰਦ ਕਾਲਜ ਵਿਖੇ ‘ਪ੍ਰਤਿਭਾ 2.0 -2026’ ਅੰਤਰ-ਸਕੂਲ ਮੁਕਾਬਲੇ ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਰਾਜੀਵ ਗੁਲਾਟੀ ਨੇ ਭਾਜਪਾ ਟ੍ਰੇਡ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਸੰਭਾਲੀ ਜ਼ਿੰਮੇਵਾਰੀ
Ad Position 24