15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਲਾਈਫ ਕੇਅਰ ਫਾਊਡੇਂਸਨ ਵਲੋਂ ਅੱਜ ਭਲਾਈ ਲੈਬ ਦੇ ਉਦਘਾਟਨ ਮੌਕੇ ਲਗੇਗਾ ਮੈਡੀਕਲ ਕੈਂਪ

ਅੰਮ੍ਰਿਤਸਰ, 15 ਨੰਵਬਰ (ਰੇਸ਼ਮ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗੁਰਬਖ਼ਸ਼ ਨਗਰ ਨਵਾਂ ਕੋਟ ਝਬਾਲ ਰੋਡ ਸਾਹਿਬ ਵਿਖੇ ‘ਮਿਸ਼ਨ ਸਿਹਤਮੰਦ ਪੰਜਾਬ’ ਤਹਿਤ ਲਾਈਫ ਕੇਅਰ ਫਾਊਂਡੇਸ਼ਨ ਵਲੋਂ ਭਲਕੇ ਦਿਨ ਸੋਮਵਾਰ ਨੂੰ ਚੈਰੀਟੇਬਲ ਲੈਬੋਰਟਰੀ ਦੇ ਕੂਲੈਕਸ਼ਨ ਸੈਂਟਰ ਦਾ ਉਦਘਾਟਨ ਕੀਤਾ ਜਾਵੇਗਾ ਅਤੇ ਮੁਫ਼ਤ ਜਾਂਚ ਕੈਂਪ ਲਗਾਇਆ ਜਾਵੇਗਾ । ਲਾਈਫ ਕੇਅਰ ਫਾਊਂਡੇਸ਼ਨ ਦੇ ਯੂਨਿਟ ਮੈਨੇਜਰ ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੈਰੀਟੇਬਲ ਲੈਬੋਰਟਰੀ ਦੇ ਕੂਲੈਕਸ਼ਨ ਸੈਂਟਰ ਦਾ ਸ਼ੁੱਭ ਉਦਘਾਟਨ ਗੁਰਦੁਆਰਾ ਸਾਹਿਬ ਦੀ ਕਮੇਟੀ, ਮੋਹਤਬਰਾਂ ਅਤੇ ਸਤੀਸ਼ ਐਨ ਜੀ ਓਜ਼ ਵਰਕਰ ਵਲੋਂ ਉਚੇਚੇ ਤੌਰ ’ਤੇ ਪੁੱਜ ਕੇ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 16-11-2026
ਅੰਮ੍ਰਿਤਸਰ, 15 ਨੰਵਬਰ (ਰੇਸ਼ਮ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗੁਰਬਖ਼ਸ਼ ਨਗਰ ਨਵਾਂ ਕੋਟ ਝਬਾਲ ਰੋਡ ਸਾਹਿਬ ਵਿਖੇ ‘ਮਿਸ਼ਨ ਸਿਹਤਮੰਦ ਪੰਜਾਬ’ ਤਹਿਤ ਲਾਈਫ ਕੇਅਰ ਫਾਊਂਡੇਸ਼ਨ ਵਲੋਂ ਭਲਕੇ ਦਿਨ ਸੋਮਵਾਰ ਨੂੰ ਚੈਰੀਟੇਬਲ ਲੈਬੋਰਟਰੀ ਦੇ ਕੂਲੈਕਸ਼ਨ ਸੈਂਟਰ ਦਾ ਉਦਘਾਟਨ ਕੀਤਾ ਜਾਵੇਗਾ ਅਤੇ ਮੁਫ਼ਤ ਜਾਂਚ ਕੈਂਪ ਲਗਾਇਆ ਜਾਵੇਗਾ । ਲਾਈਫ ਕੇਅਰ ਫਾਊਂਡੇਸ਼ਨ ਦੇ ਯੂਨਿਟ ਮੈਨੇਜਰ ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੈਰੀਟੇਬਲ ਲੈਬੋਰਟਰੀ ਦੇ ਕੂਲੈਕਸ਼ਨ ਸੈਂਟਰ ਦਾ ਸ਼ੁੱਭ ਉਦਘਾਟਨ ਗੁਰਦੁਆਰਾ ਸਾਹਿਬ ਦੀ ਕਮੇਟੀ, ਮੋਹਤਬਰਾਂ ਅਤੇ ਸਤੀਸ਼ ਐਨ ਜੀ ਓਜ਼ ਵਰਕਰ ਵਲੋਂ ਉਚੇਚੇ ਤੌਰ ’ਤੇ ਪੁੱਜ ਕੇ ਕੀਤਾ ਜਾਵੇਗਾ। ਇਸ ਮੌਕੇ ਲਾਈਫ ਕੇਅਰ ਫਾਊਂਡੇਸ਼ਨ ਵੱਲੋਂ ਮੁਫਤ ਕੈਂਪ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਲਗਾਇਆ ਜਾਵੇਗਾ ਇਸ ਕੈਂਪ ਵਿਚ ਲੋੜਵੰਦ ਮਰੀਜ਼ਾਂ ਦੇ ਗੁਰਦੇ, ਸ਼ੂਗਰ ਤੇ ਹੋਰ ਸਬੰਧਤ ਟੈਸਟ ਬਿੱਲਕੁਲ ਮੁਫ਼ਤ ਕੀਤੇ ਜਾਣਗੇ । ਇਸ ਤੋਂ ਪਹਿਲਾਂ ਉਨ੍ਹਾਂ ਦੇ ਸ਼ਹਿਰ ਵਿੱਚ 6 ਹੋਰ ਸੈਂਟਰ ਚੱਲ ਰਹੇ ਹਨ ।ਇਹ ਕੇਂਦਰ ਛੇਵਾਂ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਕਨਫੈਡਰੇਸ਼ਨ ਆਫ ਆਲ ਇੰਡੀਆ ਟਰੇਡਰਜ਼ (ਕੈਟ) ਦੀ ਅਗਵਾਈ ’ਚ ਵਪਾਰੀਆਂ ਦੀ ਮੀਟਿੰਗ ਅਗਲੀ ਖ਼ਬਰ ਸ਼ਹਿਜ਼ਾਦਾ ਨੰਦ ਕਾਲਜ ਵਿਖੇ ‘ਪ੍ਰਤਿਭਾ 2.0 -2026’ ਅੰਤਰ-ਸਕੂਲ ਮੁਕਾਬਲੇ ਦਾ ਸ਼ਾਨਦਾਰ ਆਗਾਜ਼
Ad Position 24