18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਗਲੋਬਲ ਇੰਸਟੀਚਿਊਟ ’ਚ 3 ਰੋਜ਼ਾ ਸ੍ਰਿਸ਼ਟੀ ਤੇ ਉਡਾਨ ਪ੍ਰੋਗਰਾਮ ਅੱਜ- ਡਾ: ਆਕਾਸ਼ਦੀਪ ਸਿੰਘ ਚੰਦੀ

ਜੇਠੂਵਾਲ, 18 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਅੰਮ੍ਰਿਤਸਰ-ਬਟਾਲਾ ਰੋਡ ’ਤੇ ਸਥਿਤ ਗਲੋਬਲ ਇੰਸਟੀਚਿਊਟ ਸੋਹੀਆਂ ਖੁਰਦ ਅੰਮ੍ਰਿਤਸਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇੰਸਟੀਚਿਊਟ ਵਲੋਂ ਸਮੂਹ ਸਟਾਫ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 3 ਰੋਜ਼ਾ ਸਾਲਾਨਾ ਸ੍ਰਿਸ਼ਟੀ ਤੇ ਉਡਾਨ 2026 ਪ੍ਰੋਗਰਾਮ ਦਾ ਆਯੋਜਨ ਅੱਜ 19 ਤੋਂ 21 ਨਵੰਬਰ (ਵੀਰਵਾਰ ਤੋਂ ਸ਼ਨੀਵਾਰ ਤੱਕ) ਨੂੰ ਪੂਰੀ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਇੰਸਟੀਚਿਊਟ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਅਤੇ ਸਟਾਫ ਤੇ ਮੁਲਾਜ਼ਮਾਂ ਦੀਆਂ ਡਿਊਟੀਆਂ ਇਸ ਪ੍ਰੋਗਰਾਮ ਲਈ ਲਗਾਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਟੀਚਿਊਟ ਦੇ ਵਾਇਸ ਚੇਅਰਮੈਨ ਡਾ.

Ad Position 21
No active advertisement
ਗਲੋਬਲ ਇੰਸਟੀਚਿਊਟ ਵਿਖੇ ਹੋ ਰਹੇ ਤਿੰਨ ਰੋਜਾ ਸਿ੍ਸ਼ਟੀ ਤੇ ਉਡਾਨ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦੇ ਹੋਏ ਵਾਇਸ ਚੇਅਰਮੈਨ ਅਕਾਸ਼ਦੀਪ ਚੰਦੀ, ਡਾਇਰੈਕਟਰ ਐਮ.ਐਸ ਸੈਣੀ ਤੇ ਹੋਰ । 19-11-2026
ਜੇਠੂਵਾਲ, 18 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਅੰਮ੍ਰਿਤਸਰ-ਬਟਾਲਾ ਰੋਡ ’ਤੇ ਸਥਿਤ ਗਲੋਬਲ ਇੰਸਟੀਚਿਊਟ ਸੋਹੀਆਂ ਖੁਰਦ ਅੰਮ੍ਰਿਤਸਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇੰਸਟੀਚਿਊਟ ਵਲੋਂ ਸਮੂਹ ਸਟਾਫ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 3 ਰੋਜ਼ਾ ਸਾਲਾਨਾ ਸ੍ਰਿਸ਼ਟੀ ਤੇ ਉਡਾਨ 2026 ਪ੍ਰੋਗਰਾਮ ਦਾ ਆਯੋਜਨ ਅੱਜ 19 ਤੋਂ 21 ਨਵੰਬਰ (ਵੀਰਵਾਰ ਤੋਂ ਸ਼ਨੀਵਾਰ ਤੱਕ) ਨੂੰ ਪੂਰੀ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਇੰਸਟੀਚਿਊਟ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਅਤੇ ਸਟਾਫ ਤੇ ਮੁਲਾਜ਼ਮਾਂ ਦੀਆਂ ਡਿਊਟੀਆਂ ਇਸ ਪ੍ਰੋਗਰਾਮ ਲਈ ਲਗਾਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਟੀਚਿਊਟ ਦੇ ਵਾਇਸ ਚੇਅਰਮੈਨ ਡਾ. ਆਕਾਸ਼ਦੀਪ ਸਿੰਘ ਚੰਦੀ ਨੇ ਕਿਹਾ ਕਿ 3 ਰੋਜ਼ਾ ਪ੍ਰੋਗਰਾਮ ਦੇ ਪਹਿਲੇ ਤੇ ਦੂਜੇ ਦਿਨ ਸ੍ਰਿਸ਼ਟੀ ਪ੍ਰੋਗਰਾਮ ’ਚ ਅੰਮ੍ਰਿਤਸਰ ਦੇ ਆਸ ਪਾਸ 100 ਤੋਂ ਵੱਧ ਸਕੂਲਾਂ ਦੇ ਬੱਚੇ ਭਾਗ ਲੈਣਗੇ ਅਤੇ ਉਨ੍ਹਾਂ ਦੇ ਵੱਖ-ਵੱਖ ਵਿਸ਼ਿਆਂ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਇਨਾਂ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਨੂੰ 2 ਲੱਖ ਤੋਂ ਵੱਧ ਰਾਸ਼ੀ ਦੇ ਇਨਾਮ ਦਿੱਤੇ ਜਾਣਗੇ ਅਤੇ 21 ਨਵੰਬਰ ਸ਼ਾਮ ਨੂੰ ਕਰਵਾਏ ਜਾ ਰਹੇ ਸਟਾਰ ਨਾਈਟ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ, ਜਿਸ ’ਚ ਪੰਜਾਬ ਦੀ ਮਸ਼ਹੂਰ ਗਾਇਕ ਅੰਮ੍ਰਿਤ ਮਾਨ ਸਮੇਤ ਹੋਰ ਕਲਾਕਾਰ ਵੀ ਆਪਣੀ ਕਲਾ ਦਾ ਜੌਹਰ ਰਾਹੀ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਇਸ ਮੌਕੇ ਡਾਇਰੈਕਟਰ ਐਮਐਸ ਸੈਣੀ, ਪ੍ਰੋਫੈਸਰ ਬੀਡੀ ਸ਼ਰਮਾ, ਡੀਨ ਪੀ ਕੇ ਸ਼ਰਮਾ ਆਦਿ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ਤਿਲਕ ਨਗਰ ਦਿੱਲੀ ’ਚ ਬੇਅਦਬੀ ਮਾਮਲਾ: ਜਥੇਦਾਰ ਗੜਗੱਜ ਵਲੋਂ ਗੁਰਦੁਆਰਾ ਪ੍ਰਬੰਧਕ ਤੇ ਦਿੱਲੀ ਕਮੇਟੀ ਦੇ ਦੋ ਮੈਂਬਰ 21 ਨੂ... ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਲੋਂ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਦਾ ਵਿਸ਼ੇਸ਼ ਸਨਮਾਨ ਨਵੀਂ ਜ਼ਿੰਮੇਵਾਰੀ...
Ad Position 24