20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਫੈਡਰੇਸ਼ਨ ਪ੍ਰਧਾਨ ਭਾਈ ਢੋਟ ਤੇ ਸੀਨੀਅਰ ਪੱਤਰਕਾਰ ਮੋਂਗਾ ਨੂੰ ਸਦਮਾ

ਅੰਮ੍ਰਿਤਸਰ, 20 ਨਵੰਬਰ (ਜੱਸ)-ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਦੇ ਤਾਇਆ ਜੀ ਅਤੇ ਸੀਨੀਅਰ ਪੱਤਰਕਾਰ ਅਤੇ ਸਾਫ਼ਮਾ ਦੇ ਅੰਮ੍ਰਿਤਸਰ ਚੈਪਟਰ ਦੇ ਸਕੱਤਰ ਸ: ਮਨਿੰਦਰ ਸਿੰਘ ਮੋਂਗਾ ਦੇ ਸਹੁਰਾ ਸਾਹਿਬ, ਸ: ਰਵੇਲ ਸਿੰਘ, ਜੋ ਬੀਤੇ ਦਿਨੀਂ ਸਦੀਵੀਂ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਉਪ੍ਰੰਤ ਸ਼ਬਦ ਕੀਰਤਨ ਤੇ ਅੰਤਿਮ ਅਰਦਾਸ ਸਮਾਗਮ 22 ਨਵੰਬਰ ਐਤਵਾਰ ਨੂੰ ਗੁਰਦੁਆਰਾ ਸਰਬ ਸਾਂਝੀ ਗੁਰਬਾਣੀ ਡਿਫੈਂਸ ਐਨਕਲੇਵ, ਨੇੜੇ ਗੁਮਟਾਲਾ ਬਾਈਪਾਸ ਚੌਕ ਵਿਖੇ ਦੁਪਹਿਰ 1 ਤੋਂ 2 ਵਜੇ ਦੌਰਾਨ ਹੋਵੇਗਾ। ਇਸੇ ਦੌਰਾਨ ਸਾਬਕਾ ਮੰਤਰੀ ਸ: ਬਿਕਰਮ ਸਿੰਘ ਮਜੀਠੀਆ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਐਡਵੋਕੇਟ ਅਮਰਬੀਰ ਸਿੰਘ ਸਿਆਲੀ, ਭਾਈ ਮੇਜਰ ਸਿੰਘ ਖ਼ਾਲਸਾ, ਲਖਬੀਰ ਸਿੰਘ ਸੇਖੋਂ, ਰਮੇਸ਼ ਯਾਦਵ, ਭਾਈ ਗੁਰਦੀਪ ਸਿੰਘ ਸਲੂਜਾ ਅਤੇ ਹੋਰਨਾਂ ਸ਼ਖਸੀਤਆਂ ਨੇ ਭਾਈ ਢੋਟ ਅਤੇ ਸ: ਮੋਂਗਾ ਨਾਲ ਦੁੱਖ ਦਾ ਇਜ਼ਹਾਰ ਕੀਤਾ ਹੈ।

Ad Position 21
No active advertisement
ਸਵ: ਸ: ਰਵੇਲ ਸਿੰਘ ਦੀ ਤਸਵੀਰ। 21-11-2026

Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਧਾਮੀ ਦੇ 6ਵੀਂ ਵਾਰ ਸਰਬ ਸੰਮਤੀ ਨਾਲ ਪ੍ਰਧਾਨ ਬਣਨ ’ਤੇ ਸਿੱਖ ਮਸਲੇ ਹੋਣਗੇ ਹੱਲ : ਜਥੇ. ਸੋਢੀ ਅਗਲੀ ਖ਼ਬਰ ਅੰਮ੍ਰਿਤਸਰ-ਅਜਨਾਲਾ-ਹਵਾਈ ਅੱਡਾ ਸੜਕ ’ਤੇ ਬਿਨਾਂ ਚੇਤਾਵਨੀ ਸਪੀਡ ਬਰੇਕਰ ਬਣੇ ਰਾਹਗੀਰਾਂ ਲਈ ਮੁਸੀਬਤ * ਧੁੰਦ ਦੇ ਮੌਸਮ ’...
Ad Position 24