22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪੁਲਿਸ ਨੇ ਹੁਣ ਤੱਕ 1210 ਮੋਬਾਈਲ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ : ਸੀ.ਪੀ.

ਅੰਮ੍ਰਿਤਸਰ, 22 ਨਵੰਬਰ (ਰੇਸ਼ਮ ਸਿੰਘ)- ਗੁੰਮ ਅਤੇ ਚੋਰੀ ਹੋਏ ਮੋਬਾਈਲ ਫ਼ੋਨਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਅਸਲ ਮਾਲਕਾਂ ਤੱਕ ਵਾਪਸ ਪਹੁੰਚਾਉਣ ਦੀਆਂ ਆਪਣੀਆਂ ਲਗਾਤਾਰ ਕੋਸ਼ਿਸਾਂ ਤਹਿਤ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਕਮਿਸ਼ਨਰੇਟ ਪੁਲਿਸ ਨੇ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਸੈਂਟਰਲ ਇਕੁਇਪਮੈਂਟ ਆਈਡੈਂਟਿਟੀ ਰਜਿਸਟਰ (ਸੀਈਆਈਆਰ) ਪੋਰਟਲ ਦੀ ਮਦਦ ਨਾਲ ਹੁਣ ਤੱਕ ਕੁੱਲ 1210 ਮੋਬਾਈਲ ਫ਼ੋਨ ਬਰਾਮਦ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਵਾਪਸ ਸੌਂਪ ਦਿੱਤੇ ਹਨ। ਬਰਾਮਦ ਕੀਤੇ ਗਏ ਇਨ੍ਹਾਂ ਮੋਬਾਈਲ ਫ਼ੋਨਾਂ ਦੀ ਕੁੱਲ ਅਨੁਮਾਨਿਤ ਬਾਜ਼ਾਰੀ ਕੀਮਤ ਲਗਪਗ 3 .

Ad Position 21
No active advertisement
ਅਜੀਤ ਡੈਸਕ 23-11-2026
ਅੰਮ੍ਰਿਤਸਰ, 22 ਨਵੰਬਰ (ਰੇਸ਼ਮ ਸਿੰਘ)- ਗੁੰਮ ਅਤੇ ਚੋਰੀ ਹੋਏ ਮੋਬਾਈਲ ਫ਼ੋਨਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਅਸਲ ਮਾਲਕਾਂ ਤੱਕ ਵਾਪਸ ਪਹੁੰਚਾਉਣ ਦੀਆਂ ਆਪਣੀਆਂ ਲਗਾਤਾਰ ਕੋਸ਼ਿਸਾਂ ਤਹਿਤ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਕਮਿਸ਼ਨਰੇਟ ਪੁਲਿਸ ਨੇ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਸੈਂਟਰਲ ਇਕੁਇਪਮੈਂਟ ਆਈਡੈਂਟਿਟੀ ਰਜਿਸਟਰ (ਸੀਈਆਈਆਰ) ਪੋਰਟਲ ਦੀ ਮਦਦ ਨਾਲ ਹੁਣ ਤੱਕ ਕੁੱਲ 1210 ਮੋਬਾਈਲ ਫ਼ੋਨ ਬਰਾਮਦ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਵਾਪਸ ਸੌਂਪ ਦਿੱਤੇ ਹਨ। ਬਰਾਮਦ ਕੀਤੇ ਗਏ ਇਨ੍ਹਾਂ ਮੋਬਾਈਲ ਫ਼ੋਨਾਂ ਦੀ ਕੁੱਲ ਅਨੁਮਾਨਿਤ ਬਾਜ਼ਾਰੀ ਕੀਮਤ ਲਗਪਗ 3 .07 ਕਰੋੜ ਰੁਪਏ ਦਸੀ ਗਈ ਹੈ। ਇਹ ਜਾਣਕਾਰੀ ਦਿੰਦਿਆ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਕਿਹਾ, ਪੁਲਿਸ ਦਾ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਸੀ.ਈ.ਆਈ.ਆਰ. ਪੋਰਟਲ ਦੀ ਸੁਚੱਜੀ ਵਰਤੋਂ ਰਾਹੀਂ ਗੁੰਮ ਹੋਏ ਮੋਬਾਈਲ ਫ਼ੋਨਾਂ ਨੂੰ ਲੱਭ ਕੇ ਉਨ੍ਹਾਂ ਦੇ ਅਸਲ ਮਾਲਕਾਂ ਦਾ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜ ਵਿਸੇਸ਼ ਪ੍ਰੋਗਰਾਮ ਕਰਕੇ ਸਾਰੇ ਬਰਾਮਦ ਕੀਤੇ ਗਏ 1210 ਮੋਬਾਈਲ ਫ਼ੋਨ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਸੌਂਪੇ ਗਏ।
Ad Position 22
No active advertisement
ਪਿਛਲੀ ਖ਼ਬਰ ਇੰਟਰ-ਜ਼ੋਨਲ ਯੂਥ ਫੈਸਟੀਵਲ ਵਿਚ ਡੀ.ਏ.ਵੀ. ਕਾਲਜ ਨੂੰ ਸ਼ਾਨਦਾਰ ਸਫਲਤਾ ਅਗਲੀ ਖ਼ਬਰ ਲੁਧਿਆਣਾ ਸਟੇਸ਼ਨ ’ਤੇ ਕੰਮਕਾਜ ਦੇ ਚਲਦੇ ਅੰਮ੍ਰਿਤਸਰ ਆਉਣ-ਜਾਣ ਵਾਲੀਆਂ ਰੇਲਗੱਡੀਆਂ ਰਹਿਣਗੀਆਂ ਪ੍ਰਭਾਵਿਤ
Ad Position 24