25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਡੀ.ਏ.ਵੀ. ਪਬਲਿਕ ਸਕੂਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 24 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ.

Ad Position 21
No active advertisement
ਅਜੀਤ ਡੈਸਕ 25-11-2026
ਅੰਮ੍ਰਿਤਸਰ, 24 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ.ਏ.ਵੀ. ਪਬਲਿਕ ਸਕੂਲ ਲਾਰੈਂਸ ਰੋਡ ਅੰਮ੍ਰਿਤਸਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ। ਇਸ ਮੌਕੇ ਵਿਸ਼ੇਸ਼ ਸਵੇਰ ਦੀ ਸਭਾ ਕਰਵਾਈ ਗਈ, ਜਿਸ ’ਚ ਵਿਦਿਆਰਥੀਆਂ ਨੂੰ ਸਤਿਕਾਰਯੋਗ ਗੁਰੂ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸਦੀਵੀ ਦਰਸ਼ਨ ’ਤੇ ਚਿੰਤਨ ਕਰਨ ਦਾ ਮੌਕਾ ਮਿਲਿਆ। ਸਕੂਲ ਦੀ ਮੈਨੇਜਰ ਸਵੀਨ ਪੁਰੀ ਨੇ ਸਮੂਹ ਸਕੂਲ ਪਰਿਵਾਰ ਨੂੰ ਦਿਲੋਂ ਵਧਾਈਆਂ ਦਿੱਤੀਆਂ ਅਤੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਇਮਾਨਦਾਰੀ, ਸੱਚਾਈ ਅਤੇ ਨਿਸ਼ਕਾਮ ਸੇਵਾ ਦੇ ਆਦਰਸ਼ਾਂ ਨੂੰ ਆਪਣੇ ਰੋਜ਼ਾਨਾ ਜੀਵਨ ’ਚ ਅਪਣਾਉਣ ਲਈ ਪ੍ਰੇਰਿਤ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਮਾਤਾ ਕੌਲਾਂ ਜੀ ਮਿਸ਼ਨ ਹਸਪਤਾਲ ਵਿਖੇ ਮਰੀਜ਼ਾਂ ਦੀ ਸਹੂਲਤ ਲਈ ਨਵੇਂ ਐਮਰਜੈਂਸੀ ਯੂਨਿਟ ਦਾ ਉਦਘਾਟਨ ਅਗਲੀ ਖ਼ਬਰ ਕਲਿ ਤਾਰਣ ਗੁਰੁ ਨਾਨਕ ਆਇਆ ।। ਸਿੱਖ ਧਰਮ ਦੇ ਮੋਢੀ ਪਾਤਿਸ਼ਾਹ ਦਾ ਪ੍ਰਕਾਸ਼ ਪੁਰਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਸਹਿਤ...
Ad Position 24