25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪੰਜਾਬ ਵਿਚ ਅਕਾਲੀ-ਭਾਜਪਾ ਗੱਠਜੋੜ ਦਾ ਜ਼ੋਰਦਾਰ ਸਵਾਗਤ- ਰਾਜਾ ਲਦੇਹ

ਰਾਜਾਸਾਂਸੀ, 25 ਨਵੰਬਰ (ਹਰਦੀਪ ਸਿੰਘ ਖੀਵਾ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਸ. ਰਾਜਵਿੰਦਰ ਸਿੰਘ ਰਾਜਾ ਲਦੇਹ ਨੇ ਅਕਾਲੀ-ਭਾਜਪਾ ਗਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਇਹ ਗਠਜੋੜ ਸਮੇਂ ਦੀ ਲੋੜ ਸੀ।

Ad Position 21
No active advertisement
ਰਾਜਵਿੰਦਰ ਸਿੰਘ ਰਾਜਾ ਲਦੇਹ 26-11-2026
ਰਾਜਾਸਾਂਸੀ, 25 ਨਵੰਬਰ (ਹਰਦੀਪ ਸਿੰਘ ਖੀਵਾ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਸ. ਰਾਜਵਿੰਦਰ ਸਿੰਘ ਰਾਜਾ ਲਦੇਹ ਨੇ ਅਕਾਲੀ-ਭਾਜਪਾ ਗਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਇਹ ਗਠਜੋੜ ਸਮੇਂ ਦੀ ਲੋੜ ਸੀ। ਰਾਜਾਸਾਂਸੀ ਵਿਖੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਰਿਸ਼ਤਾ ਸਿਆਸੀ ਨਹੀਂ, ਸਗੋਂ ਨਹੁੰ-ਮਾਸ ਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿਚ ਅਕਾਲੀ-ਭਾਜਪਾ ਗਠਜੋੜ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਭਾਰੀ ਬਹੁਮਤ ਨਾਲ ਸਰਕਾਰ ਬਣਾਏਗਾ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰੇਗਾ ਤੇ ਖੁਸ਼ਹਾਲੀ ਤੇ ਤਰੱਕੀ ਦੀ ਇਕ ਲਹਿਰ ਚਲੇਗੀ- ਬ... ਅਗਲੀ ਖ਼ਬਰ ਸੇਵਕ ਜਥਾ ਕੜਾਹ ਪ੍ਰਸ਼ਾਦਿ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਦੇ ਖ਼ਾਲਸਾ ਬਣੇ ਮੁੜ ਪ੍ਰਧਾਨ
Ad Position 24