26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸੰਵਿਧਾਨ ਦਿਵਸ ਮੌਕੇ ਰੈਲੀ ’ਚ ਹਲਕਾ ਅਟਾਰੀ ਤੋਂ ਡਾ: ਲਖਬੀਰ ਸਿੰਘ ਰੰਧਾਵਾ ਨੇ ਕੀਤੀ ਸ਼ਮੂਲੀਅਤ

ਅੰਮ੍ਰਿਤਸਰ, 26 ਨਵੰਬਰ (ਰੇਸ਼ਮ ਸਿੰਘ)-ਸੰਵਿਧਾਨ ਦਿਵਸ ਮੌਕੇ ਅੱਜ ਇੱਥੇ ਕਰਵਾਈ ਗਈ ਵਿਸ਼ਾਲ ਰੈਲੀ ’ਚ ਹਲਕਾ ਅਟਾਰੀ ਤੋਂ ਸੀਨੀ: ਕਾਂਗਰਸੀ ਆਗੂ ਡਾ: ਲਖਬੀਰ ਸਿੰਘ ਰੰਧਾਵਾ ਨੇ ਵੱਡੇ ਕਾਫਲੇ ਨਾਲ ਸ਼ਿਰਕਤ ਕੀਤੀ। ਇਹ ਰੈਲੀ ਇਥੇ ਹਲਕਾ ਪਛਮੀਂ ਤੋਂ ਡਾ: ਰਾਜ ਕੁਮਾਰ ਦੀ ਅਗਵਾਈ ਹੇਠ ਕਰਵਾਈ ਗਈ ਸੀ ਜਿਸ ’ਚ ਸੂਬਾ ਕਾਂਗਰਸ ਦੇ ਸਹਿ ਇੰਚਾਰਜ਼ ਸੂਰਜ ਠਾਕੁਰ, ਸੂਬਾ ਪ੍ਰਧਾਨ ਪ੍ਰਗਟ ਸਿੰਘ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਡਾ: ਅਮਰ ਸਿੰਘ , ਗੁਰਜੀਤ ਸਿੰਘ ਔਜਲਾ , ਸੰਤੋਖ ਸਿੰਘ ਭਲਾਈਪੁਰ, ਸੁਨੀਲ ਦੱਤੀ ਤੇ ਹੋਰ ਆਗੂਆਂ ਨੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 27-11-2026
ਅੰਮ੍ਰਿਤਸਰ, 26 ਨਵੰਬਰ (ਰੇਸ਼ਮ ਸਿੰਘ)-ਸੰਵਿਧਾਨ ਦਿਵਸ ਮੌਕੇ ਅੱਜ ਇੱਥੇ ਕਰਵਾਈ ਗਈ ਵਿਸ਼ਾਲ ਰੈਲੀ ’ਚ ਹਲਕਾ ਅਟਾਰੀ ਤੋਂ ਸੀਨੀ: ਕਾਂਗਰਸੀ ਆਗੂ ਡਾ: ਲਖਬੀਰ ਸਿੰਘ ਰੰਧਾਵਾ ਨੇ ਵੱਡੇ ਕਾਫਲੇ ਨਾਲ ਸ਼ਿਰਕਤ ਕੀਤੀ। ਇਹ ਰੈਲੀ ਇਥੇ ਹਲਕਾ ਪਛਮੀਂ ਤੋਂ ਡਾ: ਰਾਜ ਕੁਮਾਰ ਦੀ ਅਗਵਾਈ ਹੇਠ ਕਰਵਾਈ ਗਈ ਸੀ ਜਿਸ ’ਚ ਸੂਬਾ ਕਾਂਗਰਸ ਦੇ ਸਹਿ ਇੰਚਾਰਜ਼ ਸੂਰਜ ਠਾਕੁਰ, ਸੂਬਾ ਪ੍ਰਧਾਨ ਪ੍ਰਗਟ ਸਿੰਘ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਡਾ: ਅਮਰ ਸਿੰਘ , ਗੁਰਜੀਤ ਸਿੰਘ ਔਜਲਾ , ਸੰਤੋਖ ਸਿੰਘ ਭਲਾਈਪੁਰ, ਸੁਨੀਲ ਦੱਤੀ ਤੇ ਹੋਰ ਆਗੂਆਂ ਨੇ ਸ਼ਿਰਕਤ ਕੀਤੀ। ਇਨ੍ਹਾਂ ਆਗੂਆਂ ਦਾ ਸਵਾਗਤ ਕਰਦਿਆਂ ਡਾ. ਰੰਧਾਵਾ ਨੇ ਕਿਹਾ ਕਿ ਸੰਵਿਧਾਨ ਦਿਵਸ ਮੌਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਵੱਡਾ ਇਕੱਠ ਇਸ ਗੱਲ ਦਾ ਪ੍ਰਤੀਕ ਹੈ ਕਿ ਆਉਣ ਵਾਲੀ ਸਰਕਾਰ ਕਾਂਗਰਸ ਦੀ ਬਨਣ ਜਾ ਰਹੀ ਹੈ। ਉਨ੍ਹਾਂ ਅਟਾਰੀ ਹਲਕੇ ਦੇ ਆਗੂਆਂ ਤੇ ਵਰਕਰਾਂ ਦਾ ਵੱਡੀ ਤਾਦਾਦ ’ਚ ਕੀਤੀ ਸ਼ਮੂਲੀਅਤ ਲਈ ਧੰਨਵਾਦ ਵੀ ਕੀਤਾ।
Ad Position 22
No active advertisement
ਪਿਛਲੀ ਖ਼ਬਰ ਖੇਡ ਪ੍ਰੋਮੋਟਰ ਲਾਲੀ ਔਲਖ ਲਾਈਫ ਟਾਈਮ ਅਚਵੀਮੈਂਟ ਐਵਾਰਡ ਨਾਲ ਸਨਮਾਨਿਤ ਅਗਲੀ ਖ਼ਬਰ ਡੀ. ਏ. ਵੀ. ਕਾਲਜ ਵਿਖੇ ‘ਸੂਰਜੀ ਊਰਜਾ ਦੀ ਵਰਤੋਂ’ ਵਿਸ਼ੇ ’ਤੇ ਦੋ-ਰੋਜ਼ਾ ਵਰਕਸ਼ਾਪ ਦੀ ਸ਼ੁਰੂਆਤ
Ad Position 24