10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਰਾਜਬੀਰ ਸਿੰਘ ਭੁੱਲਰ ਵਲੋਂ ਵਲਟੋਹਾ ਪਰਿਵਾਰ ਨਾਲ ਦੁੱਖ ਸਾਂਝਾ <br/>

Ad Position 21
No active advertisement
ਅਜੀਤ ਡੈਸਕ 23-01-2026
ਅਮਰਕੋਟ, 22 ਜਨਵਰੀ (ਭੱਟੀ)-ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਵਰਿਆਮ ਸਿੰਘ ਵਲਟੋਹਾ ਦੀ ਧਰਮ ਸੁਪਤਨੀ ਬੀਬੀ ਸਵਰਨਜੀਤ ਕੌਰ ਵਲਟੋਹਾ ਦੇ ਦਿਹਾਂਤ 'ਤੇ ਵਲਟੋਹਾ ਪਰਿਵਾਰ ਨਾਲ ਅਫਸੋਸ ਕਰਨ ਦੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ, ਪੰਥਕ ਆਗੂ ਜਥੇਦਾਰ ਸਤਨਾਮ ਸਿੰਘ ਮਨਾਵਾ, ਸਾਬਕਾ ਚੇਅਰਮੈਨ ਅਮਿ੍ਤਬੀਰ ਸਿੰਘ ਆਸਲ, 'ਆਪ' ਦੇ ਜ਼ਿਲ੍ਹਾ ਯੂਥ ਪ੍ਰਧਾਨ ਦਲਜੀਤ ਸਿੰਘ ਰਾਮੂਵਾਲ, ਪੰਜਾਬ ਸਿੰਘ ਆਸਲ, ਹੀਰਾ ਸਿੰਘ ਮੱਲ੍ਹੀ, ਸਾਬਕਾ ਸਰਪੰਚ ਬਲਵਿੰਦਰ ਸਿੰਘ ਅਮੀਰਕੇ, ਸਲਵਿੰਦਰ ਸਿੰਘ ਅਮੀਰਕੇ, ਅੰਗਰੇਜ ਸਿੰਘ ਕਾਹਨਾ, ਮਾਨ ਮੋਟਰਾਂ ਵਾਲਾ ਆਦਿ ਵਲੋਂ ਗੁਰਵਰਿਆਮ ਸਿੰਘ ਵਲਟੋਹਾ, ਗੁਰਲਾਲ ਸਿੰਘ ਵਲਟੋਹਾ, ਕੁਲਜੀਤ ਸਿੰਘ ਰਾਜਾ ਸਾਬਕਾ ਬਲਾਕ ਸੰਮਤੀ ਮੈਂਬਰ, ਕਿਸਾਨ ਆਗੂ ਬਲਦੇਵ ਸਿੰਘ ਵਲਟੋਹਾ ਆਦਿ ਨਾਲ ਦੁੱਖ ਸਾਂਝਾ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਵਿਚ ਘਰ ਬੈਠੇ ਪੁਰਾਣੇ ਕਾਂਗਰਸੀਆਂ ਨਾਲ ਸੰਪਰਕ ਕੀਤਾ ਜਾਵੇਗਾ-ਤਨੇਜਾ <br/> ਅਗਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ 2 ਵਿਅਕਤੀ ਗਿ੍ਫ਼ਤਾਰ
Ad Position 24