12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਦੁੱਧ ਦਾ ਲੰਗਰ ਲਗਾਇਆ <br/>

Ad Position 21
No active advertisement
ਅਜੀਤ ਡੈਸਕ 30-01-2026
ਤਰਨ ਤਾਰਨ, 29 ਜਨਵਰੀ (ਇਕਬਾਲ ਸਿੰਘ ਸੋਢੀ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਅਰਜਨ ਦੇਵ ਖ਼ਾਲਸਾ ਸਕੂਲ ਮਾਰਕੀਟ ਤਰਨ ਤਾਰਨ ਵਲੋਂ ਦੁੱਧ ਦੇ ਲੰਗਰ ਲਗਾਇਆ ਗਿਆ | ਇਸ ਮੌਕੇ ਮਾਰਕੀਟ ਦੇ ਦੁਕਾਨਦਾਰਾਂ ਨਿਰਵੈਲ ਸਿੰਘ ਰਿੰਕੂ, ਪਿ੍ੰਸ ਟੈਲੀਕੌਮ, ਰਾਜਾ ਟੈਲੀਕੌਮ, ਅਕਾਸ਼ਦੀਪ ਸਿੰਘ, ਮਨਜਿੰਦਰ ਸਿੰਘ ਜੌਹਲ, ਰਵੀ ਮੈਡੀਕਲ ਸਟੋਰ, ਸਾਹਬੀ, ਹਰਪ੍ਰੀਤ ਸਿੰਘ, ਗੁਰਪ੍ਰਤਾਪ ਸਿੰਘ, ਰਾਮ ਜੀ, ਸਮਰ ਤੇ ਹੋਰਨਾਂ ਵਲੋਂ ਲੰਗਰ ਦੌਰਾਨ ਸੇਵਾ ਕੀਤੀ ਗਈ ਅਤੇ ਸੰਗਤਾਂ ਨੂੰ ਸ਼ਰਧਾ ਭਾਵਨਾ ਨਾਲ ਲੰਗਰ ਛਕਾਇਆ ਗਿਆ | ਉਕਤ ਦੁਕਾਨਦਾਰਾਂ ਦੱਸਿਆ ਕਿ ਹਰ ਸਾਲ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਦੁਕਾਨਦਾਰਾਂ ਵਲੋਂ ਇਹ ਲੰਗਰ ਲਗਾਇਆ ਜਾਂਦਾ ਹੈ, ਜਿਸ ਵਿਚ ਦੁਕਾਨਦਾਰਾਂ ਵਲੋਂ ਵੱਧ ਚੜ ਕੇ ਸੇਵਾ ਕੀਤੀ ਜਾਂਦੀ ਹੈ |

Ad Position 22
No active advertisement
ਪਿਛਲੀ ਖ਼ਬਰ ਰਾਣਾ ਹਸਪਤਾਲ ਵਿਖੇ ਮਿਲ ਰਹੀਆਂ ਆਧੁਨਿਕ ਸਹੂਲਤਾਂ ਦਾ ਸਰਹੱਦੀ ਲੋਕਾਂ ਨੂੰ ਵੱਡਾ ਲਾਭ ਮਿਲੇਗਾ-ਭਾਈ ਮਨਜੀਤ ਸਿੰਘ <br/>... ਅਗਲੀ ਖ਼ਬਰ ਗੋਇੰਦਵਾਲ ਜੇਲ੍ਹ 'ਚੋਂ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ
Ad Position 24