19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਐੱਸ.ਆਈ. ਬਲਜਿੰਦਰ ਸਿੰਘ ਨੇ ਐੱਸ.ਐੱਚ.ਓ. ਵਜੋਂ ਅਹੁਦਾ ਸੰਭਾਲਿਆ <br/>

Ad Position 21
No active advertisement
ਅਜੀਤ ਡੈਸਕ 01-03-2026
ਖਾਲੜਾ, 28 ਫਰਵਰੀ (ਜੱਜਪਾਲ ਸਿੰਘ ਜੱਜ)-ਪੁਲਿਸ ਥਾਣਾ ਚੋਹਲਾ ਸਾਹਿਬ ਤੋਂ ਬਦਲ ਕੇ ਆਏ ਐੱਸ.ਆਈ. ਬਲਜਿੰਦਰ ਸਿੰਘ ਨੇ ਥਾਣਾ ਖਾਲੜਾ ਦੇ ਐੱਸ.ਐੱਚ.ਓ. ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਥਾਣਾ ਖਾਲੜਾ ਇਕ ਸਰਹੱਦੀ ਥਾਣਾ ਹੋਣ ਕਾਰਨ ਇੱਥੇ ਹਮੇਸ਼ਾ ਹੀ ਗੁਆਂਢੀ ਮੁਲਕ ਤਸਕਰੀ ਕਰਨ ਦੀ ਕੋਸ਼ਿਸ਼ ਵਿਚ ਰਹਿੰਦਾ ਹੈ, ਜਿਸ ਨੂੰ ਠੱਲਣ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ | ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਦੋ ਮਹਿਮਾ ਜਿਨ੍ਹਾਂ ਵਿਚ 'ਯੁੱਧ ਨਸ਼ਿਆਂ ਵਿਰੁੱਧ ਅਤੇ ਗੈਂਗਸਟਰਾਂ ਤੇ ਵਾਰ' ਤਹਿਤ ਕਿਸੇ ਵੀ ਗੈਰ ਕਾਨੂੰਨੀ ਅਨਸਰ ਨੂੰ ਸਿਰ ਪੁੱਟਣ ਨਹੀਂ ਦਿੱਤਾ ਜਾਵੇਗਾ | ਉਨ੍ਹਾਂ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਦਿੰਦਾ ਦਿੰਦਿਆਂ ਕਿਹਾ ਕਿ ਜਾਂ ਤਾਂ ਉਹ ਤਸਕਰੀ ਛੱਡ ਦੇਣ ਜਾਂ ਫਿਰ ਜੇਲ ਜਾਣ ਲਈ ਤਿਆਰ ਰਹਿਣ |

Ad Position 22
No active advertisement
ਪਿਛਲੀ ਖ਼ਬਰ ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਬਰੀ ਕਰ ਕੇ ਭਾਜਪਾ ਦਾ ਬਦਲਾਖੋਰੀ ਚਿਹਰਾ ਨੰਗਾ ਕੀਤਾ-ਸੰਧੂ, ਗ... ਅਗਲੀ ਖ਼ਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਵਲੋਂ ਗੁਰਦੁਆਰਾ ਧੋੜਾ ਸਾਹਿਬ ਦੇ ਲੰਗਰਾਂ ਲਈ ਬਰਤਨ ਭੇਟ <br/>
Ad Position 24