11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੀ ਅਗਵਾਈ ਸਦਕਾ ਜ਼ਿਲ੍ਹੇ ਵਿਚ ਕਾਂਗਰਸ ਮਜ਼ਬੂਤ ਹੋਈ—ਕਾਂਗਰਸੀ ਆਗੂ <br/>

Ad Position 21
No active advertisement
ਅਜੀਤ ਡੈਸਕ 02-03-2026
ਝਬਾਲ, 1 ਮਾਰਚ (ਸਰਬਜੀਤ ਸਿੰਘ)-ਕਾਂਗਰਸ ਹਾਈਕਮਾਨ ਵਲੋਂ ਪਿਛਲੇ ਸਮੇਂ ਦੌਰਾਨ ਜ਼ਿਲ੍ਹਾ ਪ੍ਰਧਾਨ ਬਣਾਏ ਗਏ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਰਾਜਬੀਰ ਸਿੰਘ ਭੁੱਲਰ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਗਏ ਯਤਨਾਂ ਨਾਲ ਜ਼ਿਲ੍ਹੇ ਵਿਚ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ ਹੋਈ ਹੈ | ਇਹ ਵਿਚਾਰ ਸੀਨੀਅਰ ਨੌਜਵਾਨ ਕਾਂਗਰਸੀ ਆਗੂ ਅੰਮਿ੍ਤਸ਼ੇਰ ਸਿੰਘ ਮੰਨਣ, ਹਰਜੋਤ ਸਿੰਘ ਛਾਪਾ ਅਤੇ ਅੰਮਿ੍ਤਬੀਰ ਸਿੰਘ ਭੁੱਚਰ ਨੇ ਗੱਲਬਾਤ ਦੌਰਾਨ ਪ੍ਰਗਟ ਕੀਤੇ | ਇਨ੍ਹਾਂ ਕਾਂਗਰਸੀ ਆਗੂਆਂ ਨੇ ਆਖਿਆ ਕਿ ਬਰਨਾਲਾ ਰੈਲੀ ਵਿਚ ਸ਼ਾਮਿਲ ਹੋਏ ਵੱਡੀ ਗਿਣਤੀ ਕਾਂਗਰਸੀ ਵਰਕਰਾਂ ਦੀ ਹਾਜ਼ਰੀ ਨਾਲ ਸਾਬਤ ਹੋ ਚੁੱਕਾ ਹੈ ਕਿ ਸਮੂਹ ਵਰਕਰ ਰਾਜਬੀਰ ਸਿੰਘ ਭੁੱਲਰ ਦੀ ਗਵਾਹੀ ਤੋਂ ਖੁਸ਼ ਹਨ | ਇਸ ਮੌਕੇ ਉਹਨਾਂ ਦੇ ਨਾਲ ਹੋਰ ਵੀ ਵੱਖ-ਵੱਖ ਕਾਂਗਰਸੀ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ, ਡਰੱਗ ਮਨੀ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗਿ੍ਫ਼ਤਾਰ <br/> ਅਗਲੀ ਖ਼ਬਰ ਕੋਲਕਾਤਾ ਦੀ ਸੰਗਤ ਵਲੋਂ ਸੰਤ ਬਾਬਾ ਸੁੱਖਾ ਸਿੰਘ ਦਾ ਸਨਮਾਨ <br/>
Ad Position 24