11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

6 ਨੂੰ ਹੋ ਰਹੇ ਪੰਥਕ ਇਕੱਠ ਦੀਆਂ ਤਿਆਰੀਆਂ ਸੰਬੰਧੀ ਭਾਈ ਮਨਜੀਤ ਸਿੰਘ ਨੇ ਕੀਤੀਆਂ ਮੀਟਿੰਗਾਂ <br/>

Ad Position 21
No active advertisement
ਅਜੀਤ ਡੈਸਕ 02-03-2026
ਝਬਾਲ, 1 ਮਾਰਚ (ਸਰਬਜੀਤ ਸਿੰਘ)-ਸ਼ਹੀਦ ਭਾਈ ਕਰਤਾਰ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੇ ਸਪੁੱਤਰ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਖਾਲਸਾ ਦਰਬਾਰ ਪਿੰਡ ਭੂਰਾ ਕੋਹਨਾ ਵਿਖੇ 6 ਮਾਰਚ ਨੂੰ ਪੰਥਕ ਇਕੱਠ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਸ਼ਹੀਦ ਭਾਈ ਅਮਰੀਕ ਸਿੰਘ ਦੇ ਭਰਾਤਾ ਮੈਂਬਰ ਸ਼੍ਰੋਮਣੀ ਕਮੇਟੀ ਭਾਈ ਮਨਜੀਤ ਸਿੰਘ ਅਤੇ ਉਨ੍ਹਾਂ ਦੇ ਸਪੁੱਤਰ ਆਲ ਇੰਡੀਆ ਸਿੱਖ ਸਟੂਡੈਂਟ ਦੇ ਪ੍ਰਧਾਨ ਭਾਈ ਕਵਰ ਚੜਤ ਸਿੰਘ ਗਿੱਲ ਨੇ ਗੱਲਬਾਤ ਦੌਰਾਨ ਸਾਂਝੇ ਤੌਰ 'ਤੇ ਦਿੰਦਿਆਂ ਦੱਸਿਆ ਕਿ ਇਹ ਸਮਾਗਮ ਦੀਆਂ ਤਿਆਰੀਆਂ ਲਈ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਗਈਆਂ | ਉਨ੍ਹਾਂ ਦੱਸਿਆ ਕਿ 6 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਪੰਥਕ ਇਕੱਠ ਹੋਵੇਗਾ, ਜਿਸ ਵਿਚ ਵੱਖ-ਵੱਖ ਆਗੂ ਪਹੁੰਚ ਕੇ ਪੰਥਕ ਵਿਚਾਰਾਂ ਦੀ ਸਾਂਝ ਸੰਗਤਾਂ ਨਾਲ ਪਾਉਣਗੇ | ਉਨ੍ਹਾਂ ਸਮੂਹ ਲੋਕਾਂ ਨੂੰ ਵੱਧ ਚੜ ਕੇ ਇਸ ਸਮਾਗਮ ਵਿਚ ਪਹੁੰਚੇ ਦੀ ਅਪੀਲ ਕੀਤੀ | ਇਸ ਮੌਕੇ ਉਨ੍ਹਾਂ ਦੇ

Ad Position 22
No active advertisement
ਪਿਛਲੀ ਖ਼ਬਰ ਪਿੰਡ ਸ਼ੇਖ ਵਿਖੇ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਗੌਰਵਦੀਪ ਸਿੰਘ ਵਲਟੋਹਾ ਨੇ ਮੀਟਿੰਗ ਕੀਤੀ <br/> ਅਗਲੀ ਖ਼ਬਰ ਮਿੱਲ ਮੁੜ ਚਾਲੂ ਕਰਨ ਦਾ ਵਾਅਦਾ ਪੂਰਾ ਕਰੇ ਮੌਜੂਦਾ ਸਰਕਾਰ-ਐਸ.ਕੇ.ਐਮ. <br/>
Ad Position 24