06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਆਪ’ ਵਿਧਾਇਕਾਂ ਵਲੋਂ ਬੀਬੀ ਗਨੀਵ ਕੌਰ ਬਾਰੇ ਕੀਤੀ ਬਿਆਨਬਾਜੀ ਨਿੰਦਨਯੋਗ- ਔਲਖ

ਤਰਨ ਤਾਰਨ, 5 ਅਗਸਤ (ਹਰਿੰਦਰ ਸਿੰਘ)- ਸ਼ੋ੍ਮਣੀ ਅਕਾਲੀ ਦਲ (ਬ) ਦੇ ਹਲਕਾ ਖਡੂਰ ਸਾਹਿਬ ਤੋਂ ਸੀਨੀਅਰ ਆਗੂ ਅਤੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਬੀਬੀ ਗਨੀਵ ਕੌਰ ਨੇ ਬੇਖੌਫ਼ ਅਤੇ ਦਲੇਰੀ ਨਾਲ ਪੰਜਾਬ ਦੇ ਲੋਕਾਂ ਦੇ ਮੁੱਦੇ ਉਠਾਉਂਦਿਆਂ ਸਰਕਾਰ ਦੀਆਂ ਨਾਕਾਮੀਆਂ ਨੂੰ ਬੇਨਕਾਬ ਕੀਤਾ । ਭਾਵੇਂ ਉਨ੍ਹਾਂ ਨੂੰ ਬੋਲਣ ਲਈ ਸਿਰਫ਼ ਦੋ ਮਿੰਟ ਦਾ ਸਮਾਂ ਦਿੱਤਾ ਗਿਆ, ਪਰ ਇਸ ਥੋੜ੍ਹੇ ਜਿਹੇ ਸਮੇਂ ਵਿਚ ਹੀ ਉਨ੍ਹਾਂ ਨੇ ਸਰਕਾਰ ਨੂੰ ਅਜਿਹੇ ਸਵਾਲਾਂ ਦੇ ਘੇਰੇ ’ਚ ਖੜ੍ਹਾ ਕੀਤਾ, ਜਿਨ੍ਹਾਂ ਦਾ ਜਵਾਬ ਸੱਤਾਧਿਰ ਕੋਲ ਨਹੀਂ ਸੀ।

Ad Position 21
No active advertisement
ਅਜੀਤ ਡੈਸਕ 06-08-2026
ਤਰਨ ਤਾਰਨ, 5 ਅਗਸਤ (ਹਰਿੰਦਰ ਸਿੰਘ)- ਸ਼ੋ੍ਮਣੀ ਅਕਾਲੀ ਦਲ (ਬ) ਦੇ ਹਲਕਾ ਖਡੂਰ ਸਾਹਿਬ ਤੋਂ ਸੀਨੀਅਰ ਆਗੂ ਅਤੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਬੀਬੀ ਗਨੀਵ ਕੌਰ ਨੇ ਬੇਖੌਫ਼ ਅਤੇ ਦਲੇਰੀ ਨਾਲ ਪੰਜਾਬ ਦੇ ਲੋਕਾਂ ਦੇ ਮੁੱਦੇ ਉਠਾਉਂਦਿਆਂ ਸਰਕਾਰ ਦੀਆਂ ਨਾਕਾਮੀਆਂ ਨੂੰ ਬੇਨਕਾਬ ਕੀਤਾ । ਭਾਵੇਂ ਉਨ੍ਹਾਂ ਨੂੰ ਬੋਲਣ ਲਈ ਸਿਰਫ਼ ਦੋ ਮਿੰਟ ਦਾ ਸਮਾਂ ਦਿੱਤਾ ਗਿਆ, ਪਰ ਇਸ ਥੋੜ੍ਹੇ ਜਿਹੇ ਸਮੇਂ ਵਿਚ ਹੀ ਉਨ੍ਹਾਂ ਨੇ ਸਰਕਾਰ ਨੂੰ ਅਜਿਹੇ ਸਵਾਲਾਂ ਦੇ ਘੇਰੇ ’ਚ ਖੜ੍ਹਾ ਕੀਤਾ, ਜਿਨ੍ਹਾਂ ਦਾ ਜਵਾਬ ਸੱਤਾਧਿਰ ਕੋਲ ਨਹੀਂ ਸੀ। ਬੀਬੀ ਗਨੀਵ ਕੌਰ ਨੇ ਵਿਧਾਨ ਸਭਾ ਵਿਚ ਬੇਅਦਬੀ ਨਾਲ ਸੰਬੰਧਿਤ ਐਕਟ ਅਤੇ ਇਸ ਨਾਲ ਜੁੜੇ ਮੁੱਦਿਆਂ ਬਾਰੇ ਸਵਾਲ ਚੁੱਕੇ ਤਾਂ ਸੱਤਾਧਾਰੀ ਧਿਰ ਦੇ ਵਿਧਾਇਕ ਆਪਣਾ ਸੰਤੁਲਨ ਗੁਆ ਬੈਠੇ ਅਤੇ ਹੰਗਾਮਾ ਕਰਨ ਲੱਗ ਪਏ। ਇਸ ਨਾਲ ਇਹ ਸਪੱਸ਼ਟ ਹੋ ਗਿਆ ਕਿ ਸਰਕਾਰ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਣ ਦੀ ਬਜਾਇ ਉਨ੍ਹਾਂ ਨੂੰ ਦਬਾਉਣ ਦਾ ਰਾਹ ਅਪਣਾਅ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੈਨਸ਼ਨਰ ਯੂਨੀਅਨ ਵਲੋਂ ਕੱਲ੍ਹ ਦੀ ਚੰਡੀਗੜ੍ਹ ਰੈਲੀ ਲਈ ਤਿਆਰੀਆਂ ਮੁਕੰਮਲ ਅਗਲੀ ਖ਼ਬਰ ਮ੍ਰਿਤਕ ਭਰਾਵਾਂ ਦੇ ਪੋਸਟਮਾਰਟਮ ਸਮੇਂ ਪੁਲਿਸ ਅਤੇ ਪਰਿਵਾਰਕ ਮੈਂਬਰਾਂ ’ਚ ਹੋਈ ਤਿੱਖੀ ਬਹਿਸ ਲਾਸ਼ਾਂ ਨੂੰ ਪਰਿਵਾਰਕ ਮੈਂਬਰ...
Ad Position 24
No active advertisement