06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਬਾਬਾ ਧੀਰਜ ਨਾਥ ਦੀ ਯਾਦ ’ਚ ਸਾਲਾਨਾ ਮੇਲਾ 16 ਨੂੰ

ਤਰਨ ਤਾਰਨ, 5 ਅਗਸਤ (ਇਕਬਾਲ ਸਿੰਘ ਸੋਢੀ)— ਬਾਬਾ ਧੀਰਜ ਨਾਥ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਤਰਨ ਤਾਰਨ ਦੇ ਪਿੰਡ ਮਾਲ੍ਹਚੱਕ ਵਿਖੇ ਮਿਤੀ 16 ਅਗਸਤ ਦਿਨ ਐਤਵਾਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਹੰਤ ਅਸ਼ੋਕ ਕੁਮਾਰ ਨੇ ਦੱਸਿਆ ਕਿ ਇਸ ਮੇਲੇ ਦੌਰਾਨ ਵੱਡੀ ਗਿਣਤੀ ਵਿਚ ਲੋਕ ਪਹੁੰਚ ਰਹੇ ਹਨ।

Ad Position 21
No active advertisement
ਅਜੀਤ ਡੈਸਕ 06-08-2026
ਤਰਨ ਤਾਰਨ, 5 ਅਗਸਤ (ਇਕਬਾਲ ਸਿੰਘ ਸੋਢੀ)— ਬਾਬਾ ਧੀਰਜ ਨਾਥ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਤਰਨ ਤਾਰਨ ਦੇ ਪਿੰਡ ਮਾਲ੍ਹਚੱਕ ਵਿਖੇ ਮਿਤੀ 16 ਅਗਸਤ ਦਿਨ ਐਤਵਾਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਹੰਤ ਅਸ਼ੋਕ ਕੁਮਾਰ ਨੇ ਦੱਸਿਆ ਕਿ ਇਸ ਮੇਲੇ ਦੌਰਾਨ ਵੱਡੀ ਗਿਣਤੀ ਵਿਚ ਲੋਕ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬੀ ਦੀ ਨਾਮੀ ਗਾਇਕ ਜੋੜੀ ਹਰਪ੍ਰੀਤ ਢਿੱਲੋਂ ਅਤੇ ਸਿਮ ਕੌਰ ਆਪਣੇ ਮਸ਼ਹੂਰ ਗੀਤਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨਗੇ । ਇਸ ਤੋਂ ਇਲਾਵਾ ਐਨ.ਆਰ.ਆਈ. ਅਤੇ ਫੌਜ਼ੀ ਵੀਰਾਂ ਦੇ ਸਹਿਯੋਗ ਨਾਲ ਸ਼ਾਮ ਨੂੰ ਘਰਿਆਲਾ ਕਬੱਡੀ ਕਲੱਬ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਕਬੱਡੀ ਕਲੱਬ ਦੀਆਂ ਟੀਮਾਂ ਵਿਚ ਫਸਵਾਂ ਮੈਚ ਹੋਵੇਗਾ ।
Ad Position 22
No active advertisement
ਪਿਛਲੀ ਖ਼ਬਰ ਇਨੋਵਾ ਗੱਡੀ ਦੀ ਮੰਗ ਪੂਰੀ ਨਾ ਹੋਣ ’ਤੇ ਵਿਆਹੁਤਾ ਨੂੰ ਘਰੋਂ ਕੱਢਿਆ ਅਗਲੀ ਖ਼ਬਰ ਸੇਵਾਮੁਕਤ ਪਟਵਾਰੀ, ਕਾਨੂੰਗੋ, ਨਾਇਬ ਤਹਿਸੀਲਦਾਰ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ
Ad Position 24
No active advertisement