05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਕੁਲਦੀਪ ਸਿੰਘ ਲਾਹੌਰੀਆ ਸਰਕਲ ਗੋਇੰਦਵਾਲ ਸਾਹਿਬ ਦੇ ਬਣੇ ਪ੍ਰਧਾਨ

ਗੋਇੰਦਵਾਲ ਸਾਹਿਬ, 5 ਅਗਸਤ (ਸਕੱਤਰ ਸਿੰਘ ਅਟਵਾਲ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਸਾਬਕਾ ਸਰਪੰਚ ਕੁਲਦੀਪ ਸਿੰਘ ਲਾਹੌਰੀਆ ਨੂੰ ਸਰਕਲ ਗੋਇੰਦਵਾਲ ਸਾਹਿਬ ਦਾ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਕੁਲਦੀਪ ਸਿੰਘ ਲਾਹੌਰੀਆ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬੀ ਰਮਨਦੀਪ ਕੌਰ ਸੇਰੋਂ, ਯੂਥ ਅਕਾਲੀ ਆਗੂ ਅਵਤਾਰ ਸਿੰਘ ਬਿੱਲਾ ਅਤੇ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਦੇ ਵਿਸ਼ੇਸ਼ ਤੌਰ ’ਤੇ ਧੰਨਵਾਦੀ ਹਨ, ਜਿਨ੍ਹਾਂ ਨੇ ਉਨ੍ਹਾਂ ’ਤੇ ਭਰੋਸਾ ਜਤਾਉਂਦਿਆਂ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ।

Ad Position 21
No active advertisement
ਕੁਲਦੀਪ ਸਿੰਘ ਲਾਹੌਰੀਆ 06-08-2026
ਗੋਇੰਦਵਾਲ ਸਾਹਿਬ, 5 ਅਗਸਤ (ਸਕੱਤਰ ਸਿੰਘ ਅਟਵਾਲ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਸਾਬਕਾ ਸਰਪੰਚ ਕੁਲਦੀਪ ਸਿੰਘ ਲਾਹੌਰੀਆ ਨੂੰ ਸਰਕਲ ਗੋਇੰਦਵਾਲ ਸਾਹਿਬ ਦਾ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਕੁਲਦੀਪ ਸਿੰਘ ਲਾਹੌਰੀਆ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬੀ ਰਮਨਦੀਪ ਕੌਰ ਸੇਰੋਂ, ਯੂਥ ਅਕਾਲੀ ਆਗੂ ਅਵਤਾਰ ਸਿੰਘ ਬਿੱਲਾ ਅਤੇ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਦੇ ਵਿਸ਼ੇਸ਼ ਤੌਰ ’ਤੇ ਧੰਨਵਾਦੀ ਹਨ, ਜਿਨ੍ਹਾਂ ਨੇ ਉਨ੍ਹਾਂ ’ਤੇ ਭਰੋਸਾ ਜਤਾਉਂਦਿਆਂ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ, ਵਰਕਰਾਂ ਨੂੰ ਨਾਲ ਜੋੜਨ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ। ਇਸ ਮੌਕੇ ਸਰਪੰਚ ਗੁਰਮੇਜ਼ ਸਿੰਘ ਖੱਖ, ਹਰਦੀਪ ਸਿੰਘ ਮੈਂਬਰ ਪੰਚਾਇਤ ਖੱਖ, ਚੇਅਰਮੈਨ ਗੁਰਨਾਮ ਸਿੰਘ ਲਾਡੀ, ਪ੍ਰਧਾਨ ਗੁਰਮੀਤ ਸਿੰਘ, ਵਰਿੰਦਰ ਸਿੰਘ ਜੋਤੀ, ਡਾ. ਮੱਸਾ ਸਿੰਘ, ਹਰਭਜਨ ਸਿੰਘ ਰਾਠੋਰ, ਡਾ. ਸੰਤੋਖ ਸਿੰਘ ਖਹਿਰਾ, ਦਵਿੰਦਰ ਸਿੰਘ ਸੋਨੂੰ, ਬਾਵਾ ਰਣਜੀਤ ਸਿੰਘ ਲੱਕੀ, ਠੇਕੇਦਾਰ ਹਰਜੀਤ ਸਿੰਘ, ਗੁਰਸੇਵਕ ਸਿੰਘ ਮੈਂਬਰ ਪੰਚਾਇਤ , ਦਲਜੀਤ ਸਿੰਘ ਵਿਰਕ, ਸ਼ੇਰ ਸਿੰਘ ਮੈਂਬਰ ਪੰਚਾਇਤ, ਸੁਖਬੀਰ ਸਿੰਘ ਫੌਜੀ, ਬਲਬੀਰ ਸਿੰਘ, ਮੋਹਨ ਸਿੰਘ ਸਾਬਕਾ ਏ.ਐਸ.ਆਈ., ਤਰਸੇਮ ਸਿੰਘ ਸਾਬਕਾ ਏ.ਐਸ.ਆਈ. ਰੁਪਿੰਦਰ ਸਿੰਘ ਲਹੌਰੀਆ,ਪਰਮਪਾਲ ਸਿੰਘ, ਹਰਦੇਵ ਸਿੰਘ ਮੱਲ੍ਹੀ ਜਿਮ ਵਾਲੇ, ਯੂਥ ਆਗੂ ਮਨਪ੍ਰੀਤ ਸਿੰਘ ਸ਼ੈਲੀ, ਵਿਸ਼ਾਲ ਦੀਪ, ਗੁਰਪ੍ਰੀਤ ਸਿੰਘ ਪੰਡਿਤ, ਪਰਮਜੀਤ ਸਿੰਘ ਹੰਸਾਵਾਲਾ, ਸਾਹਿਬ ਸਿੰਘ ਖਵਾਸਪੁਰ ਆਦਿ ਹਾਜ਼ਰ ਸਨ
Ad Position 22
No active advertisement
ਪਿਛਲੀ ਖ਼ਬਰ ਦੀ ਵਿਜ਼ਡਮ ਸਕੂਲ ਆਫ ਅਕੈਡਮਿਕਸ ਐਂਡ ਸਪੋਰਟਸ ਵਿਖੇ ਮੁਢਲੀ ਸਹਾਇਤਾ ਜਾਗਰੂਕਤਾ ਸੰਬੰਧੀ ਅਸੈਂਬਲੀ ਕਰਵਾਈ ਅਗਲੀ ਖ਼ਬਰ ਮਮਤਾ ਨਿਕੇਤਨ ਸਕੂਲ ਦੇ ਬਾਸਕਟਬਾਲ ਖੇਡ ਮੁਕਾਬਲਿਆਂ ’ਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24
No active advertisement