06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਵਾਲੀਬਾਲ ’ਚ ਖ਼ਾਲਸਾ ਸਕੂਲ ਦੀਆਂ ਟੀਮਾਂ ਰਹੀਆਂ ਜੇਤੂ

ਤਰਨ ਤਾਰਨ, 6 ਅਗਸਤ (ਇਕਬਾਲ ਸਿੰਘ ਸੋਢੀ)—ਪਿਛਲੇ ਦਿਨੀਂ ਜ਼ਿਲ੍ਹਾ ਸਿੱਖਿਆ ਅਫਸਰ ਦੇ ਹੁਕਮਾਂ ਅਨੁਸਾਰ ਕੁਆਰਡੀਨੇਟਰ ਜੁਗਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤਰਨ ਤਾਰਨ ਜ਼ਿਲ੍ਹੇ ਦੀਆਂ ਵੱਖ-ਵੱਖ ਜੋਨਾਂ ਦੇ ਖੇਡ ਮੁਕਾਬਲੇ ਕਰਵਾਏ ਕਰਕੇ ਜੋਨ ਤਰਨ ਤਾਰਨ-2 ਦੇ ਜੋਨ ਕਨਵੀਨਰ ਦਵਿੰਦਰ ਸਿੰਘ ਪ੍ਰਿੰਸੀਪਲ ਖਾਲਸਾ ਸਕੂਲ ਦੀ ਰਹਿਨੁਮਾਈ ਹੇਠ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ। ਵਾਲੀਬਾਲ ਖੇਡ ਵਿਚ ਅੰਡਰ-14 ਲ਼ੜਕੇ ਦੀ ਟੀਮ ਨੇ ਤੀਸਰਾ ਸਥਾਨ ਅਤੇ ਅੰਡਰ-17 ਲੜਕੇ ਟੀਮ ਨੇ ਪਹਿਲਾ ਸਥਾਨ ਅਤੇ ਅੰਡਰ-19 ਟੀਮ ਲੜਕਿਆਂ ਨੇ ਪਹਿਲਾ ਸਥਾਨ ਹਾਸਿਲ ਕੀਤਾ ।

Ad Position 21
No active advertisement
ਅਜੀਤ ਡੈਸਕ 07-08-2026
ਤਰਨ ਤਾਰਨ, 6 ਅਗਸਤ (ਇਕਬਾਲ ਸਿੰਘ ਸੋਢੀ)—ਪਿਛਲੇ ਦਿਨੀਂ ਜ਼ਿਲ੍ਹਾ ਸਿੱਖਿਆ ਅਫਸਰ ਦੇ ਹੁਕਮਾਂ ਅਨੁਸਾਰ ਕੁਆਰਡੀਨੇਟਰ ਜੁਗਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤਰਨ ਤਾਰਨ ਜ਼ਿਲ੍ਹੇ ਦੀਆਂ ਵੱਖ-ਵੱਖ ਜੋਨਾਂ ਦੇ ਖੇਡ ਮੁਕਾਬਲੇ ਕਰਵਾਏ ਕਰਕੇ ਜੋਨ ਤਰਨ ਤਾਰਨ-2 ਦੇ ਜੋਨ ਕਨਵੀਨਰ ਦਵਿੰਦਰ ਸਿੰਘ ਪ੍ਰਿੰਸੀਪਲ ਖਾਲਸਾ ਸਕੂਲ ਦੀ ਰਹਿਨੁਮਾਈ ਹੇਠ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ। ਵਾਲੀਬਾਲ ਖੇਡ ਵਿਚ ਅੰਡਰ-14 ਲ਼ੜਕੇ ਦੀ ਟੀਮ ਨੇ ਤੀਸਰਾ ਸਥਾਨ ਅਤੇ ਅੰਡਰ-17 ਲੜਕੇ ਟੀਮ ਨੇ ਪਹਿਲਾ ਸਥਾਨ ਅਤੇ ਅੰਡਰ-19 ਟੀਮ ਲੜਕਿਆਂ ਨੇ ਪਹਿਲਾ ਸਥਾਨ ਹਾਸਿਲ ਕੀਤਾ । ਜੇਤੂ ਟੀਮਾਂ ਨੂੰ ਸਕੂਲ ਪ੍ਰਿੰਸੀਪਲ ਦਵਿੰਦਰ ਸਿੰਘ ਨੇ ਵਧਾਈ ਦਿੱਤੀ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਖਿਡਾਰੀਆਂ ਨੂੰ ਜ਼ਿਲ੍ਹਾ ਪੱਧਰ ਅਤੇ ਰਾਜ ਪੱਧਰ ਵਿਚ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕੁਲਵਿੰਦਰ ਸਿੰਘ ਡੀ.ਪੀ.ਈ. ਅਤੇ ਸਮੂਹ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ 70 ਵੀਆਂ ਜ਼ੋਨਲ ਖੇਡਾਂ ’ ਚ ਬਲਜੀਤ ਮੈਮੋਰੀਅਲ ਸਕੂਲ ਕਾਹਲਵਾਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਲੁਟੇਰੇ ਵਿਅਕਤੀਆਂ ਨਾਲ ਕੁੱਟਮਾਰ ਕਰਕੇ ਮੋਟਰਸਾਈਕਲ ਖੋਹ ਕੇ ਹੋਏ ਫਰਾਰ
Ad Position 24
No active advertisement